ਕਾਗ਼ਜ਼

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਕਾਗਜ਼ ਦਾ ਪੁਲਿੰਦਾ

ਕਾਗਜ਼ ਇੱਕ ਪਤਲਾ ਪਦਾਰਥ ਹੈ, ਜੋ ਲਿਖਣ, ਕੁਝ ਪਰਿੰਟ ਕਰਨ,ਜਾਂ ਕੋਈ ਚੀਜ਼ ਲਪੇਟਣ ਜਾਂ ਪੈਕੇਜਿੰਗ ਲਈ ਵਰਤਿਆ ਜਾਂਦਾ ਹੈ । ਕਾਗਜ਼ ਕੱਪੜਾ, ਲੱਕੜੀ, ਜਾਂ ਘਾਹ ਦਾ ਬਣਿਆਂ ਹੁੰਦਾ ਹੈ । ਕਾਗਜ਼ ਜਿਆਦਾ ਲਿਖਣ ਜਾਂ ਪਰਿੰਟ ਕਰਨ ਲਈ ਜਾਣਿਆਂ ਜਾਂਦਾ ਹੈ, ਪਰ ਇਸ ਦੀ ਵਰਤੋਂ ਸਫਾਈ ਕਰਨ, ਪੈਕੇਜ ਕਰਨ, ਅਤੇ ਕੁਝ ਥਾਵਾਂ ਤੇ ਖਾਣੇ ਵਿੱਚ ਵੀ ਵਰਤਿਆ ਜਾਂਦਾ ਹੈ ।

ਬਾਹਰੀ ਕੜੀ[ਸੋਧੋ]