ਸਮੱਗਰੀ 'ਤੇ ਜਾਓ

ਕਾਰਸੋਗ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਕਾਰਸੋਗ ਵਿਧਾਨ ਸਭਾ ਹਲਕਾ

ਕਾਰਸੋਗ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਮੰਡੀ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 60,706 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਮਨਸਾ ਰਾਮ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਮਨਸਾ ਰਾਮ 60,706 76.7 4,332 [2]
2007 ਆਜ਼ਾਦ ਹੀਰਾ ਲਾਲ 66,490 75.3 5,527 [3]
2003 ਭਾਰਤੀ ਰਾਸ਼ਟਰੀ ਕਾਂਗਰਸ ਮਸਤ ਰਾਮ 59,067 74.6 5,911 [4]
1998 ਹਿਮਾਚਲ ਵਿਕਾਸ ਕਾਂਗਰਸ ਮਨਸਾ ਰਾਮ 51,492 71.6 1,932 [5]
1993 ਭਾਰਤੀ ਰਾਸ਼ਟਰੀ ਕਾਂਗਰਸ ਮਸਤ ਰਾਮ 46,177 62.7 10,227 [6]
1990 ਭਾਜਪਾ ਜਹਾਜ਼ 42,317 56.1 11,860 [7]
1985 ਭਾਜਪਾ ਜੋਗਿੰਦਰ ਰਾਜ 32,870 67.3 3,385 [8]
1982 ਆਜ਼ਾਦ ਮੰਸ਼ਾ ਰਾਮ 31,463 62.3 1,570 [9]
1977 ਜਨਤਾ ਪਾਰਟੀ ਜੋਗਿੰਦਰ ਪਾਲ 26,888 #47.4 4,382 [10]
ਸਿਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Delimitation of Parliamentary and Assembly Constituencies Order, 2008, Schedule XI (Report). ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF) Statistical Report On General Election, 2012 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF) Statistical Report On General Election, 2007 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF) Statistical Report On General Election, 2003 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF) Statistical Report On General Election, 1998 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF) Statistical Report On General Election, 1993 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF) Statistical Report On General Election, 1990 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF) Statistical Report On General Election, 1985 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF) Statistical Report On General Election, 1982 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF) Statistical Report On General Election, 1977 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.