ਕਾਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਕਾਲਕਾ ਹਰਿਆਣਾ ਪ੍ਰਾਂਤ ਦੇ ਪੰਚਕੁਲਾ ਜ਼ਿਲ੍ਹੇ ਦਾ ਇੱਕ ਸ਼ਹਿਰ ਹੈ। ਇਹ ਸ਼ਹਿਰ ਰਾਸ਼ਟਰੀ ਰਾਜ ਮਾਰਗ 22 ਉੱਤੇ ਸਥਿਤ ਹੈ। ਇਹ ਸ਼ਹਿਰ ਹਿਮਾਲਿਆ ਦੇ ਪੈਰ ਵਿੱਚ, ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵੱਲ ਜਾਣ ਲਈ ਦਵਾਰ ਹੈ।

ਹਰਿਆਣਾ ਰਾਜ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।