ਕਾਲਾ ਜੀਰਾ
ਦਿੱਖ
ਇਹ ਲੇਖ ਬਹੁਤ ਛੋਟਾ ਹੈ, ਇਸ ਨੂੰ ਹੋਰ ਸਮੱਗਰੀ ਦੀ ਜਰੂਰਤ ਹੈ। ਤੁਸੀਂ ਇਸਦੇ ਨਾਲ ਸਬੰਧਤ ਅੰਗਰੇਜ਼ੀ ਲੇਖ ਤੋਂ ਪੰਜਾਬੀ ਵਿੱਚ ਅਨੁਵਾਦ ਕਰਕੇ ਜਾਂ ਹੋਰ ਸੋਮਿਆਂ ਦੀ ਸਹਾਇਤਾ ਲੈ ਕੇ ਇਸ ਲੇਖ ਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਕਾਲਾ ਜੀਰਾ | |
---|---|
Scientific classification | |
Kingdom: | |
(unranked): | |
(unranked): | |
(unranked): | |
Order: | |
Family: | |
Genus: | |
Species: | B. bulbocastanum
|
Binomial name | |
Bunium bulbocastanum | |
Synonyms[2] | |
|
ਸੌਂਫ ਤੋਂ ਛੋਟੇ ਬੀਜ ਅਤੇ ਸੁਗੰਧ ਵਾਲਾ ਇੱਕ ਪੌਧਾ, ਜੋ ਡੇਢ ਦੋ ਹੱਥ ਉੱਚਾ ਹੁੰਦਾ ਹੈ। ਇਸ ਦਾ ਬੀਜ ਮਸਾਲੇ ਅਤੇ ਅਨੇਕ ਦਵਾਈਆਂ ਵਿੱਚ ਵਰਤੀਦਾ ਹੈ। ਇਹ ਸਫੇਦ ਅਤੇ ਕਾਲਾ ਦੋ ਪ੍ਰਕਾਰ ਦਾ ਹੁੰਦਾ ਹੈ। ਚਿੱਟਾ ਸਰਦ ਅਤੇ ਕਾਲਾ ਗਰਮ ਹੈ।ਦੋਵੇਂ ਜੀਰੇ ਪੇਟ ਅਤੇ ਮੂੰਹ ਦੇ ਰੋਗਾਂ ਨੂੰ ਦੂਰ ਕਰਦੇ ਹਨ। ਆਂਤ ਦੀ ਮੈਲ ਵਿੱਚ ਪੈਦਾ ਹੋਏ ਕੀੜਿਆਂ ਨੂੰ ਮਾਰਦੇ ਹਨ। ਗੁਰਦਿਆਂ ਨੂੰ ਨਿਰੋਗੀ ਕਰਦੇ ਹਨ। ਬਲਗਮ ਹਟਾਉਂਦੇ ਅਤੇ ਰਤੂਬਤ ਖ਼ੁਸ਼ਕ ਕਰਦੇ ਹਨ।[1]
ਹਵਾਲੇ
[ਸੋਧੋ]- ↑ 1.0 1.1 "srigranth gurbani dictionary ਜੀਰਕ". Retrieved June 15,2015.
{{cite web}}
: Check date values in:|accessdate=
(help) - ↑ "The Plant List: A Working List of All Plant Species". Archived from the original on 2013-10-04. Retrieved 2015-01-16.
{{cite web}}
: Unknown parameter|dead-url=
ignored (|url-status=
suggested) (help)