ਸਮੱਗਰੀ 'ਤੇ ਜਾਓ

ਕਿਉਲ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਕਿਉਲ ਜਾਂ (ਕੇਵਲ) ਪਿੰਡ ਹਰਿਆਣਾ, ਭਾਰਤ ਦੇ ਸਿਰਸਾ ਜ਼ਿਲ੍ਹੇ ਦੀ ਕਾਲਾਂਵਾਲੀ ਤਹਿਸੀਲ ਵਿੱਚ ਸਥਿਤ ਹੈ। ਇਹ ਸਿਰਸਾ ਤੋਂ 45 ਕਿਲੋਮੀਟਰ ਦੂਰ ਸਥਿਤ ਹੈ।[1]

ਰਕਬਾ  

[ਸੋਧੋ]

ਪਿੰਡ ਦਾ ਕੁੱਲ ਭੂਗੋਲਿਕ ਖੇਤਰ 919 ਹੈਕਟੇਅਰ ਹੈ।[1]

 ਪ੍ਰਸਾਸਨ 

[ਸੋਧੋ]

ਇਹ ਪਿੰਡ ਕਾਲਾਂਵਾਲੀ ਵਿਧਾਨ ਸਭਾ ਹਲਕੇ ਅਤੇ ਸਿਰਸਾ ਸੰਸਦੀ ਹਲਕੇ ਅਧੀਨ ਆਉਂਦਾ ਹੈ। ਕਾਲਾਂਵਾਲੀ ਇਸਦਾ ਸਭ ਤੋਂ ਨਜ਼ਦੀਕੀ ਸ਼ਹਿਰ ਹੈ।[1]

ਹਵਾਲੇ

[ਸੋਧੋ]
  1. 1.0 1.1 1.2 "Kewal Village in Sirsa, Haryana | villageinfo.in". villageinfo.in. Retrieved 2023-05-24.