ਕਿੰਨੌਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਕਿਨੌਰ ਵਿਧਾਨ ਸਭਾ ਹਲਕਾ ਤੋਂ ਰੀਡਿਰੈਕਟ)
ਕਿੰਨੌਰ ਵਿਧਾਨ ਸਭਾ ਹਲਕਾ

ਕਿਨੌਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕਿੱਨੌਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਨਜਾਤੀ ਦੇ ਉਮੀਦਾਵਾਂਰਾ ਲਈ ਰਾਖਵਾਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 51,850 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਜਗਤ ਸਿੰਘ ਨੇਗੀ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਜਗਤ ਸਿੰਘ ਨੇਗੀ 51,850 73.9 6,288 [2]
2007 ਭਾਜਪਾ ਤੇਜਵੰਤ ਸਿੰਘ 49,125 71 2,489 [3]
2003 ਭਾਰਤੀ ਰਾਸ਼ਟਰੀ ਕਾਂਗਰਸ ਜਗਤ ਸਿੰਘ 48,513 72.4 7,406 [4]
1998 ਭਾਜਪਾ ਚੇਤ ਰਾਮ ਨੇਗੀ 47,263 72.4 3,320 [5]
1993 ਭਾਰਤੀ ਰਾਸ਼ਟਰੀ ਕਾਂਗਰਸ ਦੇਵ ਰਾਜ ਨੇਗੀ 40,923 66.8 882 [6]
1990 ਭਾਜਪਾ ਠਾਕੁਰ ਸੇਨ ਨੇਗੀ 41,008 73.6 6,466 [7]
1985 ਭਾਰਤੀ ਰਾਸ਼ਟਰੀ ਕਾਂਗਰਸ ਦੇਵ ਰਾਜ ਨੇਗੀ 32,078 76.5 2,016 [8]
1982 ਆਜ਼ਾਦ ਠਾਕੁਰ ਸੇਨ ਨੇਗੀ 30,721 72.6 3,383 [9]
1977 ਆਜ਼ਾਦ ਠਾਕੁਰ ਸੇਨ ਨੇਗੀ 26,689 #62.2 7,606 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.