ਕੁਸੂਮਪਟੀ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਕੁਸੂਮਪਟੀ ਵਿਧਾਨ ਸਭਾ ਹਲਕਾ

ਕੁਸੂਮਪਟੀ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸ਼ਿਮਲਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 59,938 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਅਨਿਰੁਧ ਸਿੰਘ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਅਨਿਰੁਧ ਸਿੰਘ 59,938 60.3 9,886 [2]
2007 ਭਾਰਤੀ ਰਾਸ਼ਟਰੀ ਕਾਂਗਰਸ ਸੋਹਣ ਲਾਲ 100,023 53.1 7,299 [3]
2003 ਆਜ਼ਾਦ ਸੋਹਣ ਲਾਲ 83,523 56.1 3,485 [4]
1998 ਭਾਜਪਾ ਰੂਪ ਦਾਸ ਕਸ਼ਿਅਪ 72,588 54.3 1,914 [5]
1993 ਭਾਰਤੀ ਰਾਸ਼ਟਰੀ ਕਾਂਗਰਸ ਚਰਣਜੀਵ ਲਾਲ ਕਸ਼ਿਅਪ 59,799 59.7 6,233 [6]
1990 ਭਾਜਪਾ ਰੂਪ ਦਾਸ ਕਸ਼ਿਅਪ 50,828 56.9 13,277 [7]
1985 ਭਾਰਤੀ ਰਾਸ਼ਟਰੀ ਕਾਂਗਰਸ ਸ਼ੋਂਕਿਆ ਰਾਮ ਕਸ਼ਿਅਪ 36,949 59.5 3,982 [8]
1982 ਭਾਜਪਾ ਬਾਲਕ ਰਾਮ 34,822 65.5 1,358 [9]
1977 ਆਜ਼ਾਦ ਰੁਪਦਾਸ ਕਸ਼ਿਅਪ 28,740 #50.6 2,466 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.