ਕੁੱਲੂ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਕੁੱਲੂ ਵਿਧਾਨ ਸਭਾ ਹਲਕਾ

ਕੁੱਲੂ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕੁੱਲੂ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 73,707 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਮਹੇਸ਼ਵਰ ਸਿੰਘ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਹਿਮਾਚਲ ਲੋਕਹਿਤ ਪਾਰਟੀ ਮਹੇਸ਼ਵਰ ਸਿੰਘ 73,707 77.5 2,985 [2]
2007 ਭਾਜਪਾ ਗੋਵਿੰਦ ਸਿੰਘ ਠਾਕੁਰ 96,433 73.7 5,033 [3]
2003 ਭਾਰਤੀ ਰਾਸ਼ਟਰੀ ਕਾਂਗਰਸ ਰਾਜ ਕ੍ਰਿਸ਼ਨਨ ਗੌਰ 83,947 76.3 7,270 [4]
1998 ਭਾਜਪਾ ਚੰਦਰ ਸੇਨ ਠਾਕੁਰ 79,908 64.5 38 [5]
1993 ਭਾਰਤੀ ਰਾਸ਼ਟਰੀ ਕਾਂਗਰਸ ਰਾਜ ਕ੍ਰਿਸ਼ਨ ਗੌਰ 70,806 73.2 8,654 [6]
1990 ਭਾਜਪਾ ਕੁੰਜ ਲਾਲ 64,408 67.5 208 [7]
1985 ਭਾਰਤੀ ਰਾਸ਼ਟਰੀ ਕਾਂਗਰਸ ਰਾਜ ਕਿਸ਼ਨ ਗੌੜ 47,448 71.4 8,143 [8]
1982 ਭਾਜਪਾ ਕੁੰਜ ਲਾਲ 45,451 72.9 1,542 [9]
1977 ਜਨਤਾ ਪਾਰਟੀ ਕੁੰਜ ਲਾਲ 39,037 #59 3,364 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF) Delimitation of Parliamentary and Assembly Constituencies Order, 2008, Schedule XI (Report). ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF) Statistical Report On General Election, 2012 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF) Statistical Report On General Election, 2007 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF) Statistical Report On General Election, 2003 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF) Statistical Report On General Election, 1998 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF) Statistical Report On General Election, 1993 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF) Statistical Report On General Election, 1990 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF) Statistical Report On General Election, 1985 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF) Statistical Report On General Election, 1982 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF) Statistical Report On General Election, 1977 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.