ਸਮੱਗਰੀ 'ਤੇ ਜਾਓ

ਕੇਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਕੇਸ ਅਕਾਲ ਪੁਰਖ ਦੀ ਮੋਹਰ ਹਨ, ਸਿੱਖ ਗੁਰੂ ਦਾ ਹੁਕਮ ਮੰਨ ਕੇ ਕੇਸਾਂ ਦੀ ਸੰਭਾਲ ਲਈ ਦਸਤਾਰ ਅਤੇ ਕੇਸਕੀ ਸਜਾਉਂਦੇ ਹਨ ਤੇ ਇਨ੍ਹਾਂ ਨੂੰ ਸਦਾ ਲਈ ਕਾਇਮ ਰੱਖਦੇ ਹਨ, ਪੈਰ ਦੇ ਅੰਗੂਠੇ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੇਸਾਂ ਦੀ ਬੇਅਦਬੀ ਨਾ ਕਰ ਕੇ ਗੁਰੂ ਦੀ ਬਖਸ਼ਸ਼ ਲੈਂਦੇ ਹਨ।