ਕੈਥੋਲਿਕ ਗਿਰਜਾਘਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਕੈਥੋਲਿਕ ਚਰਚ ਤੋਂ ਰੀਡਿਰੈਕਟ)
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਵੈਟੀਕਨ ਸ਼ਹਿਰ ਵਿੱਚ ਸੰਤ ਪੀਟਰ ਗਿਰਜਾ

ਕੈਥੋਲਿਕ ਚਰਚ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸਦੇ ਕਰੀਬ 120 ਕਰੋੜ ਮੈਂਬਰ ਹਨ।[੧] ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਏ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯੀਸ਼ੁ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।

ਕੈਥੋਲਿਕ ਗਿਰਜਾਘਰ ਦੁਨੀਆ ਦੇ ਸਭ ਤੋਂ ਪੁਰਾਣੇ ਸੰਸਥਾਨਾਂ ਵਿੱਚੋਂ ਹੈ ਅਤੇ ਇਸਨੇ ਪੱਛਮੀ ਸਭਿਅਤਾ ਦੇ ਇਤਹਾਸ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ ਹੈ। [੨]

ਹਵਾਲੇ[ਸੋਧੋ]