ਕੌਲੀ (ਪਿੰਡ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਕੌਲੀ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਪਟਿਆਲਾ
ਬਲਾਕਪਟਿਆਲਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਪਟਿਆਲਾ

ਕੌਲੀ ਭਾਰਤੀ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਪਟਿਆਲਾ ਦਾ ਇੱਕ ਪਿੰਡ ਹੈ।[1] ਇਹ ਪਟਿਆਲਾ ਰਾਜਪੁਰਾ ਸੜਕ ਉੱਤੇ ਬਹਾਦੁਰਗੜ੍ਹ ਪਿੰਡ ਤੋਂ ਰਾਜਪੁਰਾ ਵੱਲ ਲਗਭਗ 8 ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਹੈ।

ਕੌਲੀ ਵਿੱਚ ਪ੍ਰਾਈਵੇਟ ਸੈਟ ਜੋਸਪ ਸਕੂਲ ਹੈ।

ਗੈਲਰੀ[ਸੋਧੋ]

ਹਵਾਲੇ[ਸੋਧੋ]