ਕੱਲ੍ਹ ਵੀ ਸੂਰਜ ਨਹੀਂ ਚੜ੍ਹੇਗਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਕਲ੍ਹ ਵੀ ਸੂਰਜ ਨਹੀਂ ਚੜ੍ਹੇਗਾ ਸੁਰਜੀਤ ਸਿੰਘ ਸੇਠੀ ਦਾ ਪੰਜਾਬ ਵਿੱਚ ਵਾਪਰੇ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦੀ ਦੁਰਘਟਨਾ ਨੂੰ ਆਧਾਰ ਬਣਾ ਕੇ ਲਿਖਿਆ ਗਿਆ ਨਾਵਲ ਹੈ। ਭਾਰਤ ਦੀ ਆਜ਼ਾਦੀ ਦੀ ਲਹਿਰ ਨਾਲ ਸੰਬੰਧਿਤ ਰਾਜਨੀਤਕ ਇਤਿਹਾਸ ਦੀ ਗਾਲਪਨਿਕ ਪੇਸ਼ਕਾਰੀ ਕੀਤੀ ਗਈ ਹੈ। ਇਹ ਨਾਵਲ ਚੇਤਨਾ ਪ੍ਰਵਾਹ ਦੀ ਜੁਗਤ ਅਧੀਨ ਰਚਿਆ ਗਿਆ ਹੈ।[1][2]

ਹਵਾਲੇ[ਸੋਧੋ]