ਸਮੱਗਰੀ 'ਤੇ ਜਾਓ

ਖਸਰਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਖਸਰਾ[1] ਬੱਚਿਆ ਵਿੱਚ ਪਾਈ ਜਾਣ ਵਾਲੀ ਬਿਮਾਰੀ ਹੈ। ਖਸਰਾ ਇੱਕ ਵਾਇਰਸ ਦੇ ਕਾਰਨ ਲੱਗਣ ਵਾਲੀ ਲਾਗ ਹੁੰਦੀ ਹੈ। ਇਹ ਬਹੁਤੀ ਵਾਰੀ ਸਰਦੀ ਦੇ ਆਖੀਰ ਅਤੇ ਮੌਸਮ ਬਹਾਰ ਵਿੱਚ ਵਾਪਰਦਾ ਹੈ। ਜਦੋਂ ਵਾਇਰਸ ਲੱਗੀ ਵਾਲਾ ਕੋਈ ਵਿਅਕਤੀ ਖੰਘਦਾ ਜਾਂ ਨਿੱਛ ਮਾਰਦਾ ਹੈ ਤਾਂ ਇਸ ਤਰ੍ਹਾਂ ਕਰਨ ਨਾਲ ਡਿੱਗਣ ਵਾਲੇ ਤੁਪਕਿਆਂ ਵਿਚਲਾ ਵਾਇਰਸ ਹਵਾ ਅਤੇ ਧਰਤੀ ਰਾਹੀਂ ਫ਼ੈਲ ਕੇ ਨਜ਼ਦੀਕੀ ਸਤਹ ਤੇ ਪਹੁੰਚ ਜਾਂਦਾ ਹੈ। ਇਨ੍ਹਾਂ ਤੁਪਕਿਆਂ ਨੂੰ ਸਾਹ ਦੁਆਰਾ ਅੰਦਰ ਲੈਂਦਿਆਂ, ਜਾਂ ਇਨ੍ਹਾਂ ਨੂੰ ਛੋਹਂਦਿਆਂ ਅਤੇ ਆਪਣੇ ਚਿਹਰੇ, ਮੂੰਹ, ਅੱਖਾਂ, ਜਾਂ ਕੰਨਾਂ ਨੂੰ ਛੋਂਹਣ ਨਾਲ ਤੁਹਾਡੇ ਬੱਚੇ ਨੂੰ ਇਹ ਵਾਇਰਸ ਲੱਗ ਜਾਂਦਾ ਹੈ।

ਲਛਣ

[ਸੋਧੋ]

ਹਵਾਲੇ

[ਸੋਧੋ]
  1. "ਪੁਰਾਲੇਖ ਕੀਤੀ ਕਾਪੀ". Archived from the original on 2015-09-26. Retrieved 2014-01-22. {{cite web}}: Unknown parameter |dead-url= ignored (|url-status= suggested) (help)