ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਇੱਕ ਖਾੜਕੂ ਜਥੇਬੰਦੀ ਹੈ ਜਿਸਦਾ ਮੁੱਖ ਟੀਚਾ ਖ਼ਾਲਿਸਤਾਨ ਦੀ ਸਥਾਪਨਾ ਕਰਨਾ ਹੈ।

ਜਥੇਬੰਦੀ[ਸੋਧੋ]

ਇਸ ਜਥੇਬੰਦੀ ਦਾ ਮੁਖੀ ਰਣਜੀਤ ਸਿੰਘ ਨੀਟਾ ਹੈ ਜੋ ਕਿ ਜੰਮੂ ਅਤੇ ਕਸ਼ਮੀਰ ਦਾ ਵਸਨੀਕ ਹੈ। [1][2]

ਮੰਨਿਆ ਜਾਂਦਾ ਹੈ ਕਿ ਇਸ ਜਥੇਬੰਦੀ ਵੱਲੋਂ ਕਸ਼ਮੀਰ ਦੀਆਂ ਹੋਰ ਖਾੜਕੂ ਜਥੇਬੰਦੀਆਂ ਨਾਲ ਮਿਲ ਕੇ ਕੰਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ[1] .[1]

ਹਵਾਲੇ[ਸੋਧੋ]