ਭਾਰਤੀ ਕਮਿਊਨਿਸਟ ਪਾਰਟੀ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 38 interwiki links, now provided by Wikidata on d:q10230 (translate me)
ਛੋ {{ਭਾਰਤ ਦੀਆਂ ਰਾਜਨੀਤਿਕ ਪਾਰਟੀਆਂ}}
ਲਾਈਨ 7: ਲਾਈਨ 7:
[[Category: ਭਾਰਤ ਦੇ ਰਾਜਨੀਤਕ ਦਲ]]
[[Category: ਭਾਰਤ ਦੇ ਰਾਜਨੀਤਕ ਦਲ]]
[[Category: ਭਾਰਤ ਵਿੱਚ ਕਮਿਊਨਿਸਟ ਲਹਿਰ ]]
[[Category: ਭਾਰਤ ਵਿੱਚ ਕਮਿਊਨਿਸਟ ਲਹਿਰ ]]
{{ਭਾਰਤ ਦੀਆਂ ਰਾਜਨੀਤਿਕ ਪਾਰਟੀਆਂ}}

08:14, 11 ਮਈ 2013 ਦਾ ਦੁਹਰਾਅ

ਭਾਰਤੀ ਕਮਿਊਨਿਸਟ ਪਾਰਟੀ ਭਾਰਤ ਦਾ ਇੱਕ ਸਾਮਵਾਦੀ ਦਲ ਹੈ।ਇਸ ਦੀ ਬੁਨਿਆਦ ਦੇ ਸਮੇਂ ਬਾਰੇ ਮੱਤਭੇਦ ਹਨ[1] ਪਰ ਭਾਰਤੀ ਕਮਿਊਨਿਸਟ ਪਾਰਟੀ ਅਨੁਸਾਰ ਇਸ ਦੀ ਸਥਾਪਨਾ 26 ਦਸੰਬਰ 1925 ਨੂੰ ਮੇਰਠ ਵਿੱਚ ਹੋਈ ਸੀ।[2] ਇਸੇ ਤੋਂ ਵੱਖ ਹੋਈ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਇਸ ਦੀ ਸਥਾਪਨਾ 17 ਅਕਤੂਬਰ 1920 ਨੂੰ ਤਾਸ਼ਕੰਦ ਵਿੱਚ ਹੋਈ ਮੰਨਦੀ ਹੈ।[3]

ਨਿਊ ਏਜ (New Age) ਇਸ ਦਲ ਦਾ ਹਫਤਾਵਾਰ ਅੰਗਰੇਜ਼ੀ ਤਰਜਮਾਨ ਹੈ। ਇਸ ਦਲ ਦਾ ਯੁਵਕ ਸੰਗਠਨ ਆਲ ਇੰਡੀਆ ਯੂਥ ਫੈਡਰੇਸ਼ਨ ਹੈ ।