ਫੁੱਲ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋ added Category:ਫੁੱਲ using HotCat
ਲਾਈਨ 3: ਲਾਈਨ 3:


{{ਅਧਾਰ}}
{{ਅਧਾਰ}}

[[ਸ਼੍ਰੇਣੀ:ਫੁੱਲ]]

22:39, 29 ਜੁਲਾਈ 2013 ਦਾ ਦੁਹਰਾਅ

ਵੱਖ ਵੱਖ ਪਰਵਾਰਾਂ ਦੇ ਫੁੱਲਦਾਰ ਪੌਦਿਆਂ ਦੀਆਂ ਬਾਰਾਂ ਪ੍ਰਜਾਤੀਆਂ ਦੁਆਰਾ ਉਤਪਾਦਿਤ ਫੁੱਲਾਂ ਵਾਲਾ ਇੱਕ ਪੋਸਟਰ

ਫੁੱਲ, ਫੁੱਲਦਾਰ ਪੌਦਿਆਂ (ਮੈਗਨੀਲੀਓਫਾਈਟਾ ਸ਼੍ਰੇਣੀ ਜਿਸਨੂੰ ਐਨਜੀਉਸਪਰਮ ਵੀ ਕਿਹਾ ਜਾਂਦਾ ਹੈ) ਵਿੱਚ ਮਿਲਣ ਵਾਲੀ ਪ੍ਰਜਨਨ ਸੰਰਚਨਾ ਨੂੰ ਕਹਿੰਦੇ ਹਨ। ਇਹ ਪ੍ਰਕਾਰ ਦੇ ਬੂਟਿਆਂ ਵਿੱਚ ਮਿਲਦੇ ਹਨ, । ਇੱਕ ਫੁੱਲ ਦੀ ਜੈਵਿਕ ਪ੍ਰਕਿਰਿਆ ਇਹ ਹੈ ਕਿ ਉਹ ਪੁਰਖ ਸ਼ੁਕਰਾਣੂ ਅਤੇ ਮਾਦਾ ਬੀਜਾਣੂ ਦੇ ਮਿਲਾਪ ਲਈ ਸਥਿਤੀ ਪੈਦਾ ਕਰੇ। ਇਹ ਪ੍ਰਕਿਰਿਆ ਪਰਾਗਣ ਤੋਂ ਸ਼ੁਰੂ ਹੁੰਦੀ ਹੈ, ਫਿਰ ਗਰਭਧਾਰਨ ਹੁੰਦਾ ਹੈ, ਅਤੇ ਇਹ ਬੀਜ ਦੇ ਨਿਰਮਾਣ ਅਤੇ ਵਿਖਰਾਉ ਵਿੱਚ ਖ਼ਤਮ ਹੁੰਦੀ ਹੈ।