ਕਨਫ਼ਿਊਸ਼ੀਅਸ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
ਹਵਾਲਾ
ਛੋNo edit summary
ਲਾਈਨ 16: ਲਾਈਨ 16:
}}
}}
[[ਤਸਵੀਰ:Confucius_Humblot.jpg|thumb|300px|right|ਕੰਫਿਉਸ਼ਿਅਸ]]
[[ਤਸਵੀਰ:Confucius_Humblot.jpg|thumb|300px|right|ਕੰਫਿਉਸ਼ਿਅਸ]]
'''ਕੰਗਫ਼ੂਸ਼ੀਅਸ ''' ਜਾਂ '''ਕਨਫ਼ੂਸ਼ੀਅਸ '''([[ਚੀਨੀ ਭਾਸ਼ਾ|ਚੀਨੀ]]: 孔子; ਪਿਨ-ਯਿਨ: Kǒng Zǐ) (551-479 ਈ ਪੂ)<ref>{{Harvnb|Riegel|2012|loc=[http://plato.stanford.edu/archives/spr2012/entries/confucius/ online]}}.</ref> ਇੱਕ [[ਚੀਨ|ਚੀਨੀ]] ਵਿਚਾਰਕ ਅਤੇ ਸਮਾਜਿਕ ਦਾਰਸ਼ਨਿਕ ਸੀ ਜਿਸ ਦੇ ਫਲਸਫ਼ੇ ਨੇ ਚੀਨੀ, [[ਦੱਖਣ ਕੋਰੀਆ|ਕੋਰੀਆਈ]], [[ਜਪਾਨ|ਜਾਪਾਨੀ]] ਅਤੇ [[ਵਿਅਤਨਾਮ|ਵੀਅਤਨਾਮੀ]] ਸੱਭਿਆਚਾਰਾਂ 'ਤੇ ਕਾਫ਼ੀ ਅਸਰ ਪਾਇਆ ਹੈ। ਜਿਸ ਸਮੇਂ ਭਾਰਤ ਵਿੱਚ ਭਗਵਾਨ ਮਹਾਵੀਰ ਅਤੇ ਬੁੱਧ ਧਰਮ ਦੇ ਸੰਬਧ ਵਿੱਚ ਨਵੇਂ ਵਿਚਾਰ ਰੱਖ ਰਹੇ ਸਨ, ਚੀਨ ਵਿੱਚ ਵੀ ਇੱਕ ਸੁਧਾਰਕ ਦਾ ਜਨਮ ਹੋਇਆ, ਜਿਸਦਾ ਨਾਮ ਕਨਫ਼ੂਸ਼ੀਅਸ ਸੀ। ਉਸ ਸਮੇਂ ਚੀਨ ਵਿੱਚ ਝੋਊ ਰਾਜਵੰਸ਼ ਦਾ ਬਸੰਤ ਅਤੇ ਸ਼ਰਦ ਕਾਲ ਚੱਲ ਰਿਹਾ ਸੀ। ਸਮੇਂ ਦੇ ਨਾਲ ਝੋਊ ਰਾਜਵੰਸ਼ ਦੀ ਸ਼ਕਤੀ ਸਥਿਲ ਪੈਣ ਦੇ ਕਾਰਨ ਚੀਨ ਵਿੱਚ ਬਹੁਤ ਸਾਰੇ ਰਾਜ ਕਾਇਮ ਹੋ ਗਏ, ਜੋ ਹਮੇਸ਼ਾ ਆਪਸ ਵਿੱਚ ਲੜਦੇ ਰਹਿੰਦੇ ਸਨ। ਇਸਨੂੰ ਝਗੜਦੇ ਰਾਜਾਂ ਦਾ ਕਾਲ ਕਿਹਾ ਜਾਣ ਲੱਗਿਆ। ਇਸ ਕਰਕੇ ਚੀਨ ਦੀ ਪ੍ਰਜਾ ਬਹੁਤ ਹੀ ਕਸ਼ਟ ਝੇਲ ਰਹੀ ਸੀ। ਅਜਿਹੇ ਸਮੇਂ ਵਿੱਚ ਚੀਨ ਵਾਸੀਆਂ ਨੂੰ ਨੈਤਿਕਤਾ ਦਾ ਪਾਠ ਪੜਾਉਣ ਹੇਤੁ ਮਹਾਤਮਾ ਕਨਫ਼ੂਸ਼ੀਅਸ ਦਾ ਪਰਕਾਸ਼ ਹੋਇਆ।
'''ਕੰਗਫ਼ੂਸ਼ੀਅਸ ''' ਜਾਂ '''ਕਨਫ਼ੂਸ਼ੀਅਸ '''([[ਚੀਨੀ ਭਾਸ਼ਾ|ਚੀਨੀ]]: 孔子; ਪਿਨ-ਯਿਨ: Kǒng Zǐ) (551-479 ਈ ਪੂ)<ref>{{Harvnb|Riegel|2012|loc=[http://plato.stanford.edu/archives/spr2012/entries/confucius/ online]}}.</ref> ਇੱਕ [[ਚੀਨ|ਚੀਨੀ]] ਵਿਚਾਰਕ ਅਤੇ ਸਮਾਜਿਕ ਦਾਰਸ਼ਨਿਕ ਸੀ ਜਿਸ ਦੇ ਫਲਸਫ਼ੇ ਨੇ ਚੀਨੀ, [[ਦੱਖਣ ਕੋਰੀਆ|ਕੋਰੀਆਈ]], [[ਜਪਾਨ|ਜਾਪਾਨੀ]] ਅਤੇ [[ਵਿਅਤਨਾਮ|ਵੀਅਤਨਾਮੀ]] ਸੱਭਿਆਚਾਰਾਂ 'ਤੇ ਕਾਫ਼ੀ ਅਸਰ ਪਾਇਆ ਹੈ। ਜਿਸ ਸਮੇਂ ਭਾਰਤ ਵਿੱਚ ਭਗਵਾਨ ਮਹਾਵੀਰ ਅਤੇ ਬੁੱਧ ਧਰਮ ਦੇ ਸੰਬਧ ਵਿੱਚ ਨਵੇਂ ਵਿਚਾਰ ਰੱਖ ਰਹੇ ਸਨ, ਚੀਨ ਵਿੱਚ ਵੀ ਇੱਕ ਸੁਧਾਰਕ ਦਾ ਜਨਮ ਹੋਇਆ, ਜਿਸਦਾ ਨਾਮ ਕਨਫ਼ੂਸ਼ੀਅਸ ਸੀ। ਉਸ ਸਮੇਂ ਚੀਨ ਵਿੱਚ ਝੋਊ ਰਾਜਵੰਸ਼ ਦਾ ਬਸੰਤ ਅਤੇ ਸ਼ਰਦ ਕਾਲ ਚੱਲ ਰਿਹਾ ਸੀ। ਸਮੇਂ ਦੇ ਨਾਲ ਝੋਊ ਰਾਜਵੰਸ਼ ਦੀ ਸ਼ਕਤੀ ਕਮਜ਼ੋਰ ਪੈਣ ਦੇ ਕਾਰਨ ਚੀਨ ਵਿੱਚ ਬਹੁਤ ਸਾਰੇ ਰਾਜ ਕਾਇਮ ਹੋ ਗਏ, ਜੋ ਹਮੇਸ਼ਾ ਆਪਸ ਵਿੱਚ ਲੜਦੇ ਰਹਿੰਦੇ ਸਨ। ਇਸਨੂੰ ਝਗੜਦੇ ਰਾਜਾਂ ਦਾ ਕਾਲ ਕਿਹਾ ਜਾਣ ਲੱਗਿਆ। ਇਸ ਕਰਕੇ ਚੀਨ ਦੀ ਪ੍ਰਜਾ ਬਹੁਤ ਹੀ ਕਸ਼ਟ ਸਹਿ ਰਹੀ ਸੀ। ਅਜਿਹੇ ਸਮੇਂ ਵਿੱਚ ਚੀਨ ਵਾਸੀਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ ਹੇਤੁ ਮਹਾਤਮਾ ਕਨਫ਼ੂਸ਼ੀਅਸ ਦਾ ਪਰਕਾਸ਼ ਹੋਇਆ।
{{ਅੰਤਕਾ}}
{{ਅੰਤਕਾ}}



16:04, 17 ਅਗਸਤ 2013 ਦਾ ਦੁਹਰਾਅ

ਕਨਫ਼ੂਸ਼ੀਅਸ
ਕਨਫ਼ੂਸ਼ੀਅਸ ਦਾ ਪੋਰਟਰੇਟ, ਚਿੱਤਰਕਾਰ: ਵੂ ਦਾਓਜ਼ੀ (680–740)
ਜਨਮ551 ਈ ਪੂ
ਜ਼ਾਉ, ਲੂ ਰਾਜ
ਮੌਤ479 ਈ ਪੂ (ਉਮਰ 71-72)
ਲੂ ਰਾਜ
ਰਾਸ਼ਟਰੀਅਤਾਚੀਨੀ
ਕਾਲAncient philosophy
ਖੇਤਰChinese philosophy
ਸਕੂਲਕਨਫ਼ੂਸ਼ੀਆਵਾਦ ਦਾ ਬਾਨੀ
ਮੁੱਖ ਰੁਚੀਆਂ
ਨੈਤਿਕ ਦਰਸ਼ਨ, ਸਮਾਜਕ ਦਰਸ਼ਨ, ਨੀਤੀ ਸ਼ਾਸਤਰ
ਮੁੱਖ ਵਿਚਾਰ
ਕਨਫ਼ੂਸ਼ੀਆਵਾਦ
ਕੰਫਿਉਸ਼ਿਅਸ

ਕੰਗਫ਼ੂਸ਼ੀਅਸ ਜਾਂ ਕਨਫ਼ੂਸ਼ੀਅਸ (ਚੀਨੀ: 孔子; ਪਿਨ-ਯਿਨ: Kǒng Zǐ) (551-479 ਈ ਪੂ)[1] ਇੱਕ ਚੀਨੀ ਵਿਚਾਰਕ ਅਤੇ ਸਮਾਜਿਕ ਦਾਰਸ਼ਨਿਕ ਸੀ ਜਿਸ ਦੇ ਫਲਸਫ਼ੇ ਨੇ ਚੀਨੀ, ਕੋਰੀਆਈ, ਜਾਪਾਨੀ ਅਤੇ ਵੀਅਤਨਾਮੀ ਸੱਭਿਆਚਾਰਾਂ 'ਤੇ ਕਾਫ਼ੀ ਅਸਰ ਪਾਇਆ ਹੈ। ਜਿਸ ਸਮੇਂ ਭਾਰਤ ਵਿੱਚ ਭਗਵਾਨ ਮਹਾਵੀਰ ਅਤੇ ਬੁੱਧ ਧਰਮ ਦੇ ਸੰਬਧ ਵਿੱਚ ਨਵੇਂ ਵਿਚਾਰ ਰੱਖ ਰਹੇ ਸਨ, ਚੀਨ ਵਿੱਚ ਵੀ ਇੱਕ ਸੁਧਾਰਕ ਦਾ ਜਨਮ ਹੋਇਆ, ਜਿਸਦਾ ਨਾਮ ਕਨਫ਼ੂਸ਼ੀਅਸ ਸੀ। ਉਸ ਸਮੇਂ ਚੀਨ ਵਿੱਚ ਝੋਊ ਰਾਜਵੰਸ਼ ਦਾ ਬਸੰਤ ਅਤੇ ਸ਼ਰਦ ਕਾਲ ਚੱਲ ਰਿਹਾ ਸੀ। ਸਮੇਂ ਦੇ ਨਾਲ ਝੋਊ ਰਾਜਵੰਸ਼ ਦੀ ਸ਼ਕਤੀ ਕਮਜ਼ੋਰ ਪੈਣ ਦੇ ਕਾਰਨ ਚੀਨ ਵਿੱਚ ਬਹੁਤ ਸਾਰੇ ਰਾਜ ਕਾਇਮ ਹੋ ਗਏ, ਜੋ ਹਮੇਸ਼ਾ ਆਪਸ ਵਿੱਚ ਲੜਦੇ ਰਹਿੰਦੇ ਸਨ। ਇਸਨੂੰ ਝਗੜਦੇ ਰਾਜਾਂ ਦਾ ਕਾਲ ਕਿਹਾ ਜਾਣ ਲੱਗਿਆ। ਇਸ ਕਰਕੇ ਚੀਨ ਦੀ ਪ੍ਰਜਾ ਬਹੁਤ ਹੀ ਕਸ਼ਟ ਸਹਿ ਰਹੀ ਸੀ। ਅਜਿਹੇ ਸਮੇਂ ਵਿੱਚ ਚੀਨ ਵਾਸੀਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ ਹੇਤੁ ਮਹਾਤਮਾ ਕਨਫ਼ੂਸ਼ੀਅਸ ਦਾ ਪਰਕਾਸ਼ ਹੋਇਆ।