ਯਥਾਰਥਵਾਦ (ਸਾਹਿਤ): ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
ਛੋ Charan Gill ਨੇ ਸਫ਼ਾ ਸਾਹਿਤਕ ਯਥਾਰਥਵਾਦ ਨੂੰ ਯਥਾਰਥਵਾਦ (ਸਾਹਿਤ) ’ਤੇ ਭੇਜਿਆ
ਲਾਈਨ 2: ਲਾਈਨ 2:
==ਹਵਾਲੇ==
==ਹਵਾਲੇ==
{{ਹਵਾਲੇ}}
{{ਹਵਾਲੇ}}

[[ਸ਼੍ਰੇਣੀ:ਯਥਾਰਥਵਾਦ]]

04:59, 9 ਅਕਤੂਬਰ 2013 ਦਾ ਦੁਹਰਾਅ

ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।[1]

ਹਵਾਲੇ

  1. ਸਾਹਿਤ ਅਤੇ ਸਹੁਜ ਸ਼ਾਸਤਰ, ਵੀਹਵੀਂ ਸਦੀ ਦਾ ਸਾਹਿਤ-1, ਰਦੂਗਾ ਪ੍ਰਕਾਸ਼ਨ, ਵਿੱਚ ਸੰਕਲਿਤ ਲੇਖ ‘ਸਮਕਾਲੀਨ ਸਹੁਜ ਸ਼ਾਸਤਰ ਦੀਆਂ ਸਮੱਸਿਆਵਾਂ’-ਲੇਖਕ ਮਿਖਾਇਲ ਖਰਾਪਚੇਂਕੋ)