56,127
edits
Charan Gill (ਗੱਲ-ਬਾਤ | ਯੋਗਦਾਨ) ਛੋ (added Category:ਅਲਜਬਰਾ using HotCat) |
Charan Gill (ਗੱਲ-ਬਾਤ | ਯੋਗਦਾਨ) No edit summary |
||
{{ਬੇ-ਹਵਾਲਾ}}
'''ਬੀਜਗਣਿਤ''' ਜਾਂ '''ਅਲਜਬਰਾ''' [[ਹਿਸਾਬ]] ਦੀ ਉਹ ਸ਼ਾਖਾ ਹੈ ਜਿਸ ਵਿੱਚ ਅੰਕਾਂ ਦੀ ਥਾਂ ਚਿੰਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ। ਅਲਜਬਰਾ ਚਰ ਅਤੇ ਅਚਰ ਰਾਸ਼ੀਆਂ ਦੇ ਸਮੀਕਰਨ ਨੂੰ ਹੱਲ ਕਰਨ ਅਤੇ ਚਰ ਰਾਸ਼ੀਆਂ ਦੇ ਮਾਨ ਉੱਤੇ ਆਧਾਰਿਤ ਹੈ। ਅਲਜਬਰੇ ਦੇ ਵਿਕਾਸ ਦੇ ਫਲਸਰੂਪ ਕੋਆਰਡੀਨੇਟ ਜਮੈਟਰੀ ਅਤੇ ਕੈਲਕੂਲਸ ਦਾ ਵਿਕਾਸ ਹੋਇਆ ਜਿਸਦੇ ਨਾਲ ਹਿਸਾਬ ਦੀ ਉਪਯੋਗਿਤਾ ਬਹੁਤ ਵੱਧ ਗਈ। ਇਸ ਨਾਲ ਵਿਗਿਆਨ ਅਤੇ ਤਕਨੀਕੀ ਦੇ ਵਿਕਾਸ ਨੂੰ ਗਤੀ ਮਿਲੀ ।
{{ਅਧਾਰ}}
|