ਸੁਹਾਂਜਣਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਵਾਧਾ ਫਰਮਾ ਅਤੇ ਗੈਲਰੀ
ਛੋNo edit summary
ਲਾਈਨ 40: ਲਾਈਨ 40:
{{ਅਧਾਰ}}
{{ਅਧਾਰ}}


[[Category:ਦਰਖ਼ਤ]]
[[Category:ਦਰੱਖ਼ਤ]]

14:30, 21 ਜਨਵਰੀ 2014 ਦਾ ਦੁਹਰਾਅ

ਸੁਹਾਂਜਣਾ
Scientific classification
Kingdom:
ਵਨਸਪਤੀ
(unranked):
ਐਂਜੀਓਸਪਰਮ
(unranked):
ਯੂਡੀਕਾਟਸ
(unranked):
ਰੋਜ਼ਿਡਸ
Order:
ਬਰਾਸੀਕੇਲਜ
Family:
ਮੋਰਿੰਗਾਸਾਏ
Genus:
ਓਲੀਫਰਾ
Species:
ਐਮ. ਓਲੀਫਰਾ
Binomial name
ਮੋਰਿੰਗਾ ਓਲੀਫਰਾ

ਸੁਹਾਂਜਣਾ (ਬੋਟਨੀਕਲ ਨਾਮ: ਮੋਰਿੰਗਾ ਓਲੀਫਰਾ, ਅੰਗਰੇਜ਼ੀ: Drumstick tree) ਛੋਟੇ ਤੇ ਦਰਮਿਆਨੇ ਕੱਦ ਵਾਲਾ ਰੁੱਖ ਹੈ। ਇਸ ਦੀ ਛਿੱਲ ਮੋਟੀ ,ਨਰਮ ਕਟਾਵਾਂ ਵਾਲੀ ਹੁੰਦੀ ਹੁੰਦੀ ਹੈ। ਇਸ ਦੀਆ ਫਲੀਆਂ ਸਬਜੀ ਬਣਾਉਣ ਦੇ ਕੰਮ ਆਉਂਦੀਆਂ ਹਨ । ਰੁੱਖ ਦੇ ਸਾਰੇ ਹਿੱਸੇ ਵੈਦਿਕ ਅਤੇ ਪੋਸ਼ਕ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਸ ਲਈ ਇਸਦੇ ਵੱਖ ਵੱਖ ਭਾਗਾਂ ਦਾ ਵਿਵਿਧ ਪ੍ਰਕਾਰ ਪ੍ਰਯੋਗ ਕੀਤਾ ਜਾਂਦਾ ਹੈ।

ਹੁਲੀਆ

ਇਸਦਾ ਪੌਦਾ ਲੱਗਭੱਗ 10 ਮੀਟਰ ਉਚਾ ਹੁੰਦਾ ਹੈ ਪਰ ਲੋਕ ਇਸਨੂੰ ਡੇਢ- ਦੋ ਮੀਟਰ ਦੀ ਉਚਾਈ ਤੋਂ ਹਰ ਵਰਸ਼ ਕੱਟ ਦਿੰਦੇ ਹਨ ਤਾਂ ਕਿ ਇਸਦੇ ਫਲ, ਫੁਲ ਅਤੇ ਪੱਤਿਆਂ ਤੱਕ ਹੱਥ ਸੌਖ ਨਾਲ ਪਹੁੰਚ ਸਕੇ । ਇਸਦੀਆਂ ਕੱਚੀਆਂ - ਹਰੀਆਂ ਫਲੀਆਂ ਸਭ ਤੋਂ ਜਿਆਦਾ ਵਰਤੀਆਂ ਜਾਂਦੀਆਂ ਹਨ।

ਗੈਲਰੀ