ਜੈਤੋ ਦਾ ਮੋਰਚਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
"ਨਾਭੇ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1: ਲਾਈਨ 1:
[[ਨਾਭੇ]] ਦੇ ਰਾਜੇ [[ਰਿਪੁਦਮਨ ਸਿੰਘ]] ਨੂੰ [[ਅੰਗਰੇਜ਼ਾਂ]] ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘[[ਜੈਤੋ ਦੇ ਮੋਰਚੇ]]’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ [[ਭਾਰਤ ਦੀ ਆਜ਼ਾਦੀ ਦੀ ਲਹਿਰ]] ਦਾ ਮੁੱਢ ਬੰਨ੍ਹ ਦਿੱਤਾ ਸੀ। [[ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ]] ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ [[ਜਵਾਹਰ ਲਾਲ ਨਹਿਰੂ]] ਇੱਥੇ ਆਏ ਅਤੇ ਉਨ੍ਹਾਂ ਨੂੰ [[ਜੈਤੋ]] ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ [[ਗੁਰਦੁਆਰਾ ਟਿੱਬੀ ਸਾਹਿਬ]] ਹੈ।
ਭਾਰਤ ਵਿੱਚ [[ਬਰਤਾਨਵੀ ਰਾਜ]] ਸਮੇਂ [[ਨਾਭਾ ਰਿਆਸਤ]] ਦੇ ਰਾਜੇ [[ਰਿਪੁਦਮਨ ਸਿੰਘ]] ਨੂੰ [[ਅੰਗਰੇਜ਼ਾਂ]] ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ [[ਭਾਰਤ ਦੀ ਆਜ਼ਾਦੀ ਦੀ ਲਹਿਰ]] ਦਾ ਮੁੱਢ ਬੰਨ੍ਹ ਦਿੱਤਾ ਸੀ। [[ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ]] ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ [[ਜਵਾਹਰ ਲਾਲ ਨਹਿਰੂ]] ਇੱਥੇ ਆਏ ਅਤੇ ਉਨ੍ਹਾਂ ਨੂੰ [[ਜੈਤੋ]] ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ [[ਗੁਰਦੁਆਰਾ ਟਿੱਬੀ ਸਾਹਿਬ]] ਹੈ।

05:50, 9 ਅਪਰੈਲ 2014 ਦਾ ਦੁਹਰਾਅ

ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਨ੍ਹਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ।