ਅਲਜਬਰਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
No edit summary
ਛੋ Babanwalia moved page ਬੀਜਗਣਿਤ to ਅਲਜਬਰਾ over redirect: More recognised hinterland Punjabi word for Algebra
(ਕੋਈ ਫ਼ਰਕ ਨਹੀਂ)

14:34, 26 ਅਪਰੈਲ 2014 ਦਾ ਦੁਹਰਾਅ

ਬੀਜਗਣਿਤ ਜਾਂ ਅਲਜਬਰਾ ਹਿਸਾਬ ਦੀ ਉਹ ਸ਼ਾਖਾ ਹੈ ਜਿਸ ਵਿੱਚ ਅੰਕਾਂ ਦੀ ਥਾਂ ਚਿੰਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ। ਅਲਜਬਰਾ ਚਰ ਅਤੇ ਅਚਰ ਰਾਸ਼ੀਆਂ ਦੇ ਸਮੀਕਰਨ ਨੂੰ ਹੱਲ ਕਰਨ ਅਤੇ ਚਰ ਰਾਸ਼ੀਆਂ ਦੇ ਮਾਨ ਉੱਤੇ ਆਧਾਰਿਤ ਹੈ। ਅਲਜਬਰੇ ਦੇ ਵਿਕਾਸ ਦੇ ਫਲਸਰੂਪ ਕੋਆਰਡੀਨੇਟ ਜਮੈਟਰੀ ਅਤੇ ਕੈਲਕੂਲਸ ਦਾ ਵਿਕਾਸ ਹੋਇਆ ਜਿਸਦੇ ਨਾਲ ਹਿਸਾਬ ਦੀ ਉਪਯੋਗਿਤਾ ਬਹੁਤ ਵੱਧ ਗਈ। ਇਸ ਨਾਲ ਵਿਗਿਆਨ ਅਤੇ ਤਕਨੀਕੀ ਦੇ ਵਿਕਾਸ ਨੂੰ ਗਤੀ ਮਿਲੀ ।