ਲੋਕਰਾਜ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਛੋ Babanwalia ਨੇ ਸਫ਼ਾ ਲੋਕਤੰਤਰ ਨੂੰ ਲੋਕਰਾਜ ’ਤੇ ਭੇਜਿਆ
(ਕੋਈ ਫ਼ਰਕ ਨਹੀਂ)

02:44, 19 ਮਈ 2014 ਦਾ ਦੁਹਰਾਅ

ਲੋਕਤੰਤਰ ਜਾਂ ਜਮਹੂਰੀਅਤ (ਸ਼ਬਦੀ ਅਰਥ ਲੋਕਾਂ ਦਾ ਰਾਜ) ਸਰਕਾਰ ਦਾ ਰੂਪ ਹੈ, ਜਿਸ ਦੇ ਤਹਿਤ ਸਾਰੇ ਯੋਗ ਨਾਗਰਿਕ ਸਿੱਧੇ ਜਾਂ ਅਸਿੱਧੇ ਤੌਰ ਤੇ ਚੁਣੇ ਨੁਮਾਇੰਦਿਆਂ ਰਾਹੀਂ ਕਾਨੂੰਨ ਦੇ ਪ੍ਰਸਤਾਵ, ਵਿਕਾਸ, ਅਤੇ ਸਿਰਜਣਾ ਵਿਚ ਬਰਾਬਰ ਹਿੱਸਾ ਲੈਂਦੇ ਹੋਣ।