ਰਲਾਵਟ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
"ਰਸਾਇਣ ਵਿਗਿਆਨ ਵਿੱਚ '''ਰਲਾਵਟ''' ਅਜਿਹਾ ਪਦਾਰਥੀ ਪ੍ਰਬੰਧ ਹੁੰਦਾ ਹੈ..." ਨਾਲ਼ ਸਫ਼ਾ ਬਣਾਇਆ
 
ਲਾਈਨ 2: ਲਾਈਨ 2:


{{ਅੰਤਕਾ}}
{{ਅੰਤਕਾ}}

[[ਸ਼੍ਰੇਣੀ:ਰਸਾਇਣ ਵਿਗਿਆਨ]]

08:16, 3 ਜੂਨ 2014 ਦਾ ਦੁਹਰਾਅ

ਰਸਾਇਣ ਵਿਗਿਆਨ ਵਿੱਚ ਰਲਾਵਟ ਅਜਿਹਾ ਪਦਾਰਥੀ ਪ੍ਰਬੰਧ ਹੁੰਦਾ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਵੱਖੋ-ਵੱਖ ਪਦਾਰਥ ਇੱਕ ਦੂਜੇ 'ਚ ਰਲ਼ੇ ਹੋਣ ਪਰ ਰਸਾਇਣਕ ਤੌਰ 'ਤੇ ਨਾ ਮਿਲਾਏ ਗਏ ਹੋਣ। ਰਲਾਵਟ ਦੋ ਜਾਂ ਦੋ ਤੋਂ ਵੱਧ ਪਦਾਰਥਾਂ ਦਾ ਭੌਤਿਕ ਮੇਲ ਹੁੰਦਾ ਹੈ ਜਿਹੜੇ ਆਪਣੀ ਪਛਾਣ ਕਾਇਮ ਰੱਖਦੇ ਹਨ ਅਤੇ ਘੋਲ, ਲਮਕਾਅ ਜਾਂ ਕੋਲਾਇਡ ਦੇ ਰੂਪ ਵਿੱਚ ਰਲ਼ੇ ਹੋਏ ਹੁੰਦੇ ਹਨ।