ਨਾਵਲ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
ਛੋ clean up, removed: ==ਹਵਾਲੇ== using AWB
ਛੋ The file Image:2009_stapelweise_Neuerscheinungen_im_Buchladen.JPG has been removed, as it has been deleted by commons:User:KTo288: ''Derivative of non-free content: Derivative of non free content, individual jackets too pro...
ਲਾਈਨ 1: ਲਾਈਨ 1:

[[File:2009 stapelweise Neuerscheinungen im Buchladen.JPG|thumb|ਫਰਵਰੀ 2009 ਜਰਮਨੀ ਵਿੱਚ ਇੱਕ ਕਿਤਾਬਾਂ ਦੀ ਦੁਕਾਨ ਤੇ ਨਾਵਲਾਂ ਦੀ ਨੁਮਾਇਸ਼]]
'''ਨਾਵਲ''' ([[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]]: Novel) [[ਸਾਹਿਤ]] ਦਾ ਇੱਕ [[ਸਾਹਿਤ ਦੇ ਰੂਪ|ਰੂਪ]] ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ।
'''ਨਾਵਲ''' ([[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]]: Novel) [[ਸਾਹਿਤ]] ਦਾ ਇੱਕ [[ਸਾਹਿਤ ਦੇ ਰੂਪ|ਰੂਪ]] ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ।



03:00, 16 ਅਕਤੂਬਰ 2014 ਦਾ ਦੁਹਰਾਅ

ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ।

ਜਾਣ ਪਛਾਣ

ਪੰਜਾਬੀ ਵਿੱਚ ਨਾਵਲ ਸ਼ਬਦ ਸਿਧਾ ਅੰਗਰੇਜ਼ੀ ਸ਼ਬਦ Novel ਤੋਂ ਆਇਆ ਹੈ। [1] ਅਰਨੈਸਟ ਏ ਬੇਕਰ ਨੇ ਨਾਵਲ ਦੀ ਪਰਿਭਾਸ਼ਾ ਦਿੰਦੇ ਹੋਏ ਉਸਨੂੰ ਗਦਬੱਧ ਕਥਾਨਕ ਦੇ ਮਾਧਿਅਮ ਦੁਆਰਾ ਜੀਵਨ ਅਤੇ ਸਮਾਜ ਦੀ ਵਿਆਖਿਆ ਦਾ ਸਰਬੋਤਮ ਸਾਧਨ ਦੱਸਿਆ ਹੈ। ਇੰਜ ਤਾਂ ਵਿਸ਼ਵ ਸਾਹਿਤ ਦਾ ਅਰੰਭ ਹੀ ਸ਼ਾਇਦ ਕਹਾਣੀਆਂ ਨਾਲ ਹੋਇਆ ਅਤੇ ਉਹ ਮਹਾਂਕਾਵਾਂ ਦੇ ਯੁੱਗ ਤੋਂ ਅੱਜ ਤੱਕ ਦੇ ਸਾਹਿਤ ਦੀ ਰੀੜ ਰਹੀਆਂ ਹਨ, ਫਿਰ ਵੀ ਨਾਵਲ ਨੂੰ ਆਧੁਨਿਕ ਯੁੱਗ ਦੀ ਦੇਣ ਕਹਿਣਾ ਵਧੇਰੇ ਢੁਕਵਾਂ ਹੋਵੇਗਾ। ਸਾਹਿਤ ਵਿੱਚ ਗਦ ਦਾ ਪ੍ਰਯੋਗ ਜੀਵਨ ਦੇ ਯਥਾਰਥ ਚਿਤਰਣ ਦਾ ਲਖਾਇਕ ਹੈ। ਸਧਾਰਣ ਬੋਲ-ਚਾਲ ਦੀ ਭਾਸ਼ਾ ਦੁਆਰਾ ਲੇਖਕ ਲਈ ਆਪਣੇ ਪਾਤਰਾਂ, ਉਨ੍ਹਾਂ ਦੀਆਂ ਸਮਸਿਆਵਾਂ ਅਤੇ ਉਨ੍ਹਾਂ ਦੇ ਜੀਵਨ ਦੀ ਵਿਆਪਕ ਪਿੱਠਭੂਮੀ ਨਾਲ ਪ੍ਰਤੱਖ ਸੰਬੰਧ ਸਥਾਪਤ ਕਰਨਾ ਆਸਾਨ ਹੋ ਗਿਆ ਹੈ।

ਨਾਵਲ ਅਤੇ ਯਥਾਰਥ

ਯਥਾਰਥ ਤੇ ਜੋਰ ਦਾ ਇੱਕ ਹੋਰ ਨਤੀਜਾ ਇਹ ਹੋਇਆ ਕਿ ਕਥਾ ਸਾਹਿਤ ਦੇ ਪਰਾਪ੍ਰਕਿਰਤਕ ਅਤੇ ਅਲੌਕਿਕ ਤੱਤ, ਜੋ ਪ੍ਰਾਚੀਨ ਮਹਾਂਕਾਵਾਂ ਦਾ ਵਿਸ਼ੇਸ਼ ਅੰਗ ਸਨ, ਪੂਰੀ ਤਰ੍ਹਾਂ ਲੁਪਤ ਹੋ ਗਏ। ਕਥਾਕਾਰ ਦੀ ਕਲਪਨਾ ਹੁਣ ਮੂਲੋਂ ਮੁਕਤ ਨਾ ਰਹਿ ਗਈ। ਮਨਚਾਹੀਆਂ ਉਡਾਰੀਆਂ ਲਾਉਣਾ ਕਲਪਨਾ ਲਈ ਅਸੰਭਵ ਹੋ ਗਿਆ। ਨਾਵਲ ਦਾ ਉਦਭਵ ਅਤੇ ਵਿਕਾਸ ਵਿਗਿਆਨ ਦੀ ਤਰੱਕੀ ਦੇ ਨਾਲ ਹੋਇਆ। ਇੱਕ ਤਰਫ ਜਿੱਥੇ ਵਿਗਿਆਨ ਨੇ ਵਿਅਕਤੀ ਅਤੇ ਸਮਾਜ ਨੂੰ ਆਮ ਧਰਾਤਲ ਤੋਂ ਦੇਖਣ ਅਤੇ ਚਿਤਰਣ ਲਈ ਪਰੇਰਿਆ ਉਥੇ ਹੀ ਦੂਜੇ ਪਾਸੇ ਉਸਨੇ ਜੀਵਨ ਦੀਆਂ ਸਮਸਿਆਵਾਂ ਦੇ ਪ੍ਰਤੀ ਇੱਕ ਨਵੇਂ ਦ੍ਰਿਸ਼ਟੀਕੋਣ ਵੱਲ ਵੀ ਸੰਕੇਤ ਕੀਤਾ। ਇਹ ਦ੍ਰਿਸ਼ਟੀਕੋਣ ਮੁੱਖ ਤੌਰ ਤੇ ਬੌਧਿਕ ਸੀ। ਨਾਵਲਕਾਰ ਦੇ ਉੱਤੇ ਕੁੱਝ ਨਵੀਆਂ ਜ਼ਿੰਮੇਵਾਰੀਆਂ ਆ ਪਈਆਂ ਸਨ। ਹੁਣ ਉਸਦੀ ਸਾਧਨਾ ਕਲਾ ਦੀਆਂ ਸਮਸਿਆਵਾਂ ਤੱਕ ਹੀ ਸੀਮਿਤ ਨਾ ਰਹਿਕੇ ਵਿਆਪਕ ਸਾਮਾਜਕ ਚੇਤਨਾ ਦੀ ਹਾਣੀ ਹੋਣਾ ਲੋੜੀਂਦੀ ਸੀ। ਸਚਮੁਚ ਆਧੁਨਿਕ ਨਾਵਲ ਸਾਮਾਜਕ ਚੇਤਨਾ ਦੇ ਵਿਕਾਸ ਦਾ ਕਲਾਤਮਕ ਪਰਕਾਸ਼ਨ ਹੈ। ਜੀਵਨ ਦਾ ਜਿੰਨਾ ਵਿਆਪਕ ਅਤੇ ਸਰਬੰਗੀ ਚਿੱਤਰ ਨਾਵਲ ਵਿੱਚ ਮਿਲਦਾ ਹੈ ਓਨਾ ਸਾਹਿਤ ਦੇ ਹੋਰ ਕਿਸੇ ਵੀ ਰੂਪ ਵਿੱਚ ਨਹੀਂ। ਨਾਵਲ ਦੀ ਸੰਰਚਨਾ ਦੀ ਚਰਚਾ ਕਰਦੇ ਹੋਏ ਮਿਲਾਨ ਕੁੰਦਰਾ ਨੇ ਲਿਖਿਆ ਹੈ: "ਨਾਵਲ ਯਥਾਰਥ ਦਾ ਨਹੀਂ ਅਸਤਿਤਵ ਦੀ ਘੋਖ ਕਰਦਾ ਹੈ। ਅਸਤੀਤਵ ਘਟਿਤ ਦਾ ਨਹੀਂ ਹੁੰਦਾ, ਉਹ ਮਾਨਵੀ ਸੰਭਾਵਨਾਵਾਂ ਦਾ ਆਭਾਸ ਹੈ, ਜੋ ਮਨੁੱਖ ਹੋ ਸਕਦਾ ਹੈ, ਜਿਸਦੇ ਲਈ ਉਹ ਸਮਰੱਥ ਹੈ। ਨਾਵਲਕਾਰ ਖੋਜ ਦੇ ਜਰੀਏ ਮਾਨਵੀ ਸੰਭਾਵਨਾਵਾਂ ਦੇ ਅਸਤਿਤਵ ਦਾ ਨਕਸ਼ਾ ਉਲੀਕਦਾ ਹੈ। ਚਰਿੱਤਰ ਅਤੇ ਦੁਨੀਆਂ ਸੰਭਾਵਨਾਵਾਂ ਦੁਆਰਾ ਜਾਣੀ ਜਾਂਦੀ ਹੈ।"[2]

ਬਾਹਰੀ ਕੜੀਆਂ

  1. ਡਾ. ਰਤਨ ਸਿੰਘ ਜੱਗੀ. ਸਾਹਿੱਤ ਦੇ ਰੂਪ. ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ. p. 11. ISBN 81-7380-484-2.
  2. विनोदकुमार शुक्ल के उपन्यासों का समाजशास्त्र - रवि रंजन