ਭਾਰਤੀ ਕਮਿਊਨਿਸਟ ਪਾਰਟੀ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 38: ਲਾਈਨ 38:
[[ਸ਼੍ਰੇਣੀ:ਭਾਰਤ ਦੇ ਸਿਆਸੀ ਦਲ]]
[[ਸ਼੍ਰੇਣੀ:ਭਾਰਤ ਦੇ ਸਿਆਸੀ ਦਲ]]
[[ਸ਼੍ਰੇਣੀ:ਭਾਰਤ ਵਿੱਚ ਕਮਿਊਨਿਸਟ ਲਹਿਰ]]
[[ਸ਼੍ਰੇਣੀ:ਭਾਰਤ ਵਿੱਚ ਕਮਿਊਨਿਸਟ ਲਹਿਰ]]
[[ਸ਼੍ਰੇਣੀ:ਕਮਿਊਨਿਸਟ ਪਾਰਟੀਆਂ]]

02:30, 10 ਦਸੰਬਰ 2014 ਦਾ ਦੁਹਰਾਅ

ਭਾਰਤੀ ਕਮਿਊਨਿਸਟ ਪਾਰਟੀ

ਭਾਰਤੀ ਕਮਿਊਨਿਸਟ ਪਾਰਟੀ ਭਾਰਤ ਦਾ ਇੱਕ ਸਾਮਵਾਦੀ ਦਲ ਹੈ। ਇਸ ਦੀ ਬੁਨਿਆਦ ਦੇ ਸਮੇਂ ਬਾਰੇ ਮੱਤਭੇਦ ਹਨ[1] ਪਰ ਭਾਰਤੀ ਕਮਿਊਨਿਸਟ ਪਾਰਟੀ ਅਨੁਸਾਰ ਇਸ ਦੀ ਸਥਾਪਨਾ 26 ਦਸੰਬਰ 1925 ਨੂੰ ਮੇਰਠ ਵਿੱਚ ਹੋਈ ਸੀ।[2] ਇਸੇ ਤੋਂ ਵੱਖ ਹੋਈ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਇਸ ਦੀ ਸਥਾਪਨਾ 17 ਅਕਤੂਬਰ 1920 ਨੂੰ ਤਾਸ਼ਕੰਦ ਵਿੱਚ ਹੋਈ ਮੰਨਦੀ ਹੈ।[2]

ਨਿਊ ਏਜ ਇਸ ਦਲ ਦਾ ਹਫ਼ਤਾਵਾਰ ਅੰਗਰੇਜ਼ੀ ਤਰਜਮਾਨ ਹੈ। ਇਸ ਦਲ ਦਾ ਨੌਜਵਾਨ ਸੰਗਠਨ ਆਲ ਇੰਡੀਆ ਯੂਥ ਫ਼ੈਡਰੇਸ਼ਨ ਹੈ ।