ਚਾਦਰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਚਾਦਰ''' ਇਕ ਬਾਹਰੀ ਲਿਬਾਸ ਹੈ ਜੋ ਆਮ ਤੌਰ ਤੇ ਪੂਰਬੀ ਦੇਸ਼ਾਂ ਦੀਆਂ ਔ..." ਨਾਲ਼ ਸਫ਼ਾ ਬਣਾਇਆ
(ਕੋਈ ਫ਼ਰਕ ਨਹੀਂ)

22:53, 2 ਜਨਵਰੀ 2015 ਦਾ ਦੁਹਰਾਅ

ਚਾਦਰ ਇਕ ਬਾਹਰੀ ਲਿਬਾਸ ਹੈ ਜੋ ਆਮ ਤੌਰ ਤੇ ਪੂਰਬੀ ਦੇਸ਼ਾਂ ਦੀਆਂ ਔਰਤਾਂ ਸਿਰ ਅਤੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਪਹਿਨਦੀਆਂ ਹਨ ਹਨ। ਇਰਾਨੀ ਔਰਤਾਂ ਇਕ ਬੜੀ ਚਾਦਰ ਦਾ ਇਸਤੇਮਾਲ ਕਰਦੀਆਂ ਹਨ ਜੋ ਤਕਰੀਬਨ ਸਾਰੇ ਜਿਸਮ ਨੂੰ ਢਕ ਲੈਂਦੀ ਹੈ।