57,298
edits
Charan Gill (ਗੱਲ-ਬਾਤ | ਯੋਗਦਾਨ) ਛੋ (Charan Gill ਨੇ ਸਫ਼ਾ ਗ੍ਰੈਗਰੀ ਕਲੰਡਰ ਨੂੰ ਗ੍ਰੈਗੋਰੀਅਨ ਕਲੰਡਰ ’ਤੇ ਭੇਜਿਆ) |
Charan Gill (ਗੱਲ-ਬਾਤ | ਯੋਗਦਾਨ) ਛੋ (added Category:ਕਲੰਡਰ using HotCat) |
||
ਗ੍ਰੈਗੋਰੀਅਨ ਕਲੰਡਰ ਦੀ ਮੂਲ ਇਕਾਈ ਦਿਨ ਹੁੰਦੀ ਹੈ। 365 ਦਿਨਾਂ ਦਾ ਇੱਕ ਸਾਲ ਹੁੰਦਾ ਹੈ, ਪਰ ਹਰ ਚੌਥਾ ਸਾਲ 366 ਦਿਨ ਦਾ ਹੁੰਦਾ ਹੈ ਜਿਸਨੂੰ ਲੀਪ ਦਾ ਸਾਲ ਕਹਿੰਦੇ ਹਨ। ਸੂਰਜ ਉੱਤੇ ਆਧਾਰਿਤ ਪੰਚਾਂਗ ਹਰ 146,097 ਦਿਨਾਂ ਬਾਅਦ ਦੁਹਰਾਇਆ ਜਾਂਦਾ ਹੈ। ਇਸਨੂੰ 400 ਸਾਲਾਂ ਵਿੱਚ ਵੰਡਿਆ ਗਿਆ ਹੈ। ਅਤੇ ਇਹ 20871 ਹਫ਼ਤੇ ਦੇ ਬਰਾਬਰ ਹੁੰਦਾ ਹੈ। ਇਨ੍ਹਾਂ 400 ਸਾਲਾਂ ਵਿੱਚ 303 ਸਾਲ ਆਮ ਸਾਲ ਹੁੰਦੇ ਹਨ ਅਤੇ 97 ਲੀਪ ਦੇ ਸਾਲ।
{{ਸਮਾਂ-ਅਧਾਰ}}
[[ਸ਼੍ਰੇਣੀ:ਕਲੰਡਰ]]
|