ਪੋਹ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 17: ਲਾਈਨ 17:
* [http://www.srigranth.org/servlet/gurbani.gurbani?Action=Page&Param=133&english=t&id=5450#l5450 www.srigranth.org SGGS Page 133]
* [http://www.srigranth.org/servlet/gurbani.gurbani?Action=Page&Param=133&english=t&id=5450#l5450 www.srigranth.org SGGS Page 133]
* [http://www.sikhcoalition.org/SikhismCalendar.asp www.sikhcoalition.org]
* [http://www.sikhcoalition.org/SikhismCalendar.asp www.sikhcoalition.org]
==ਹਵਾਲੇ==
{{ਹਵਾਲੇ}}
{{ਹਵਾਲੇ}}
{{ਅਧਾਰ}}
{{ਅਧਾਰ}}

13:21, 23 ਮਈ 2015 ਦਾ ਦੁਹਰਾਅ

ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ ੩੦ ਦਿਨ ਹੁੰਦੇ ਹਨ। ਪੰਜਾਬ ਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇੱਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ :ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ? ਨਾਲੇ ਉਹ ਸਨ ਵੀ ਕੇਵਲ ਦੋ ਹੀ। ਉਨ੍ਹਾਂ ਦੀ ਮਸਤ ਚਾਲ ਨਾਲ ਸੂਰਜ ਦਾ ਤੇਜ ਮਾਂਦਾ ਪੈ ਗਿਆ ਤੇ ਧਰਤੀ ‘ਤੇ ਠੰਡ ਵਰਤ ਗਈ। ਇਸ ਮਹੀਨੇ ਨੂੰ ਖਰਮਾਸ ਵੀ ਕਿਹਾ ਜਾਂਦਾ ਹੈ-ਖਰ=ਗਧਾ। [1]

ਇਸ ਮਹੀਨੇ ਦੇ ਮੁੱਖ ਦਿਨ

ਦਸੰਬਰ

ਜਨਵਰੀ

ਬਾਹਰੀ ਕੜੀ

ਹਵਾਲੇ