ਲੋਕਰਾਜ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 9: ਲਾਈਨ 9:


[[ਸ਼੍ਰੇਣੀ:ਲੋਕਤੰਤਰ]]
[[ਸ਼੍ਰੇਣੀ:ਲੋਕਤੰਤਰ]]
[[ਸ਼੍ਰੇਣੀ:ਸਿਆਸੀ ਸ਼ਬਦਾਵਲੀ]]

07:57, 2 ਜੂਨ 2015 ਦਾ ਦੁਹਰਾਅ

ਲੋਕਤੰਤਰ ਜਾਂ ਜਮਹੂਰੀਅਤ (ਸ਼ਬਦੀ ਅਰਥ ਲੋਕਾਂ ਦਾ ਰਾਜ) ਸਰਕਾਰ ਦਾ ਰੂਪ ਹੈ, ਜਿਸ ਦੇ ਤਹਿਤ ਸਾਰੇ ਯੋਗ ਨਾਗਰਿਕ ਸਿੱਧੇ ਜਾਂ ਅਸਿੱਧੇ ਤੌਰ ਤੇ ਚੁਣੇ ਨੁਮਾਇੰਦਿਆਂ ਰਾਹੀਂ ਕਾਨੂੰਨ ਦੇ ਪ੍ਰਸਤਾਵ, ਵਿਕਾਸ, ਅਤੇ ਸਿਰਜਣਾ ਵਿਚ ਬਰਾਬਰ ਹਿੱਸਾ ਲੈਂਦੇ ਹੋਣ।

ਵਿਸ਼ੇਸ਼ਤਾਈਆਂ

ਲੋਕਤੰਤਰ ਨੂੰ ਪ੍ਰਭਾਸ਼ਿਤ ਕਰਨ ਸੰਬੰਧੀ ਕੋਈ ਸਹਿਮਤੀ ਨਹੀਂ ਮਿਲਦੀ, ਪਰ ਕਾਨੂੰਨੀ ਬਰਾਬਰੀ, ਆਜ਼ਾਦੀ ਅਤੇ ਕਾਨੂੰਨ ਦਾ ਰਾਜ ਦੀ ਪੁਰਾਣੇ ਜ਼ਮਾਨੇ ਤੋਂ ਇਸਦੇ ਮਹੱਤਵਪੂਰਨ ਲਛਣਾਂ ਦੇ ਤੌਰ ਤੇ ਪਛਾਣ ਕੀਤੀ ਜਾਂਦੀ ਹੈ।[1][2]

ਹਵਾਲੇ

  1. Liberty and justice for some at Economist.com
  2. "Aristotle, Politics.1317b (Book 6, Part II)". Perseus.tufts.edu. Retrieved 2010-08-22.