|
|
== ਇਤਿਹਾਸ ==
ਇਸ ਸੰਗਠਨ ਦੀ [[ਯੂਕਰੇਨ]], [[ਬੇਲਾਰੂਸ]], [[ਰਸ਼ੀਅਨਰੂਸੀ ਫੈਡਰੇਸ਼ਨ|ਰੂਸ]] ਦੇ ਗਣਰਾਜ ਨੇ 8 ਦਸੰਬਰ 1991 ਨੂੰ ਸਥਾਪਨਾ ਕੀਤੀ ਸੀ। ਤਿੰਨ ਦੇਸ਼ ਦੇ ਆਗੂ ਬੇਲਾਰੂਸ ਵਿੱਚ ਬ੍ਰੇਸਟ ਤੋਂਲਗਪਗ 50 ਕਿਲੋਮੀਟਰ (31 ਮੀਲ) ਉੱਤਰ ਵੱਲ, ਬੇਲੋਵੇਜ਼ਸਕਾਇਆ ਪੁਸ਼ਚਾ ਕੁਦਰਤੀ ਰਿਜ਼ਰਵ ਵਿਚ ਮਿਲੇ ਅਤੇ ਕ੍ਰੀਏਸ਼ਨ ਸਮਝੌਤੇ ਯਾਨੀ, "ਆਜ਼ਾਦ ਰਾਜਾਂ ਦਾ ਰਾਸ਼ਟਰਮੰਡਲ ਸਥਾਪਤ ਕਰਨ ਦੇ ਇਕਰਾਰਨਾਮੇ" ਤੇ ਦਸਤਖਤ ਕੀਤੇ। ਇਹ ਸੋਵੀਅਤ ਯੂਨੀਅਨ ਦੇ ਭੰਗ ਹੋਣ ਅਤੇ ਇਸਦੀ ਇੱਕ ਉਤਰਾਧਿਕਾਰੀ ਹਸਤੀ ਦੇ ਤੌਰ ਤੇ ਸੀਆਈਐਸ ਦੀ ਰਚਨਾ ਦਾ ਅਹਿਦ ਸੀ।
|