ਤਾਪ ਬਲਬ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 6: ਲਾਈਨ 6:
== ਕਿਸਮਾਂ ==
== ਕਿਸਮਾਂ ==
ਬਲਬ ਕਈ ਕਿਸਮਾ ਦੇ ਹੁੰਦੇ ਹਨ:
ਬਲਬ ਕਈ ਕਿਸਮਾ ਦੇ ਹੁੰਦੇ ਹਨ:
* '''ਫ਼ਿਲਾਮੈਂਟ ਤਾਰ ਵਾਲੇ ਬਲਬ''' - ਇਹ ਸਭ ਤੋਂ ਆਮ ਕਿਸਮ ਕਿਸਮ ਦੇ ਬਲਬ ਹਨ। ਇਹਨਾਂ ਦੀ ਰੌਸ਼ਨੀ ਪੀਲੀ ਹੁੰਦੀ ਹੈ ਅਤੇ ਸਮਰੱਥਾ ਸਭ ਤੋਂ ਘੱਟ ਹੁੰਦੀ ਹੈ।
* '''ਫ਼ਿਲਾਮੈਂਟ ਤਾਰ ਵਾਲੇ ਬਲਬ''' - ਇਹ ਸਭ ਤੋਂ ਆਮ ਕਿਸਮ ਕਿਸਮ ਦੇ ਬਲਬ ਹਨ। ਇਹਨਾਂ ਦੀ ਰੌਸ਼ਨੀ ਪੀਲੀ ਹੁੰਦੀ ਹੈ ਅਤੇ [[ਸਮਰੱਥਾ]] ਸਭ ਤੋਂ ਘੱਟ ਹੁੰਦੀ ਹੈ।
** ''''ਹੈਲੋਜਨ ਬਲਬ'''' - ਇਹ ਆਮ ਫ਼ਿਲਾਮੈਂਟ ਵਾਲੇ ਬਲਬ ਹੀ ਹੁੰਦੇ ਹਨ, ਪਰ ਇਹਨਾਂ ਵਿੱਚ ਥੋੜੀ ਮਾਤਰਾ ਵਿੱਚ ਹੈਲੋਜਨ ਗੈਸ ਹੁੰਦੀ ਹੈ ਜੋ ਟੰਗਸਟਨ ਫ਼ਿਲਾਮੈਂਟ ਨਾਲ ਪ੍ਰਤਿਕਿਰਿਆ ਕਰਕੇ ਜ਼ਿਆਦਾ ਰੌਸ਼ਨੀ ਪੈਦਾ ਕਰਦੇ ਹਨ। ਇਹ ਪਹਿਲੀ ਕਿਸਮ ਦੇ ਬਲਬਾਂ ਦਾ ਸੋਧਿਆ ਹੋਇਆ ਰੂਪ ਹਨ ਅਤੇ ਇਹਨਾਂ ਦੀ ਸਮਰੱਥਾ ਵੀ ਜ਼ਿਆਦਾ ਹੁੰਦੀ ਹੈ।
** ''''ਹੈਲੋਜਨ ਬਲਬ'''' - ਇਹ ਆਮ ਫ਼ਿਲਾਮੈਂਟ ਵਾਲੇ ਬਲਬ ਹੀ ਹੁੰਦੇ ਹਨ, ਪਰ ਇਹਨਾਂ ਵਿੱਚ ਥੋੜੀ ਮਾਤਰਾ ਵਿੱਚ [[ਹੈਲੋਜਨ ਗੈਸ]] ਹੁੰਦੀ ਹੈ ਜੋ [[ਟੰਗਸਟਨ]] ਫ਼ਿਲਾਮੈਂਟ ਨਾਲ ਪ੍ਰਤਿਕਿਰਿਆ ਕਰਕੇ ਜ਼ਿਆਦਾ ਰੌਸ਼ਨੀ ਪੈਦਾ ਕਰਦੇ ਹਨ। ਇਹ ਪਹਿਲੀ ਕਿਸਮ ਦੇ ਬਲਬਾਂ ਦਾ ਸੋਧਿਆ ਹੋਇਆ ਰੂਪ ਹਨ ਅਤੇ ਇਹਨਾਂ ਦੀ ਸਮਰੱਥਾ ਵੀ ਜ਼ਿਆਦਾ ਹੁੰਦੀ ਹੈ।
* [[ਗੈਸ ਡਿਸਚਾਰਜ ਬਲਬ(gas discharge lamp)]] - ਇਸ ਕਿਸਮ ਦੇ ਬਲਬਾਂ ਵਿੱਚ [[ਫ਼ਲੋਰੋਸੈਂਟ ਰੌਸ਼ਨੀ|ਫ਼ਲੋਰੋਸੈਂਟ ਬਲਬ]] ਆਉਂਦੇ ਹਨ। ਇਹ ਬਲਬ [[ਬਿਜਲਈ ਊਰਜਾ]] ਦੀ ਬਹੁਤ ਘੱਟ ਖਪਤ ਕਰਦੇ ਹਨ ਅਤੇ ਇਹਨਾਂ ਦੀ ਸਮਰੱਥਾ ਆਮ ਬਲਬਾਂ ਨਾਲੋਂ ਬਹੁਤ ਜ਼ਿਆਦਾ ਹੁੰਦੀ ਹੈ। ਇਹਨਾਂ ਦੀ ਰੌਸ਼ਨੀ ਦੂਧੀਆ ਸਫ਼ੇਦ ਹੁੰਦੀ ਹੈ। ਇਹਨਾਂ ਦਾ ਹੋਰ ਸੁਧਰਿਆ ਹੋਇਆ ਰੂਪ [[ਕੌਮਪੈਕਟ ਫ਼ਲੋਰੋਸੈਂਟ ਰੌਸ਼ਨੀ|ਕੌਮਪੈਕਟ ਫ਼ਲੋਰੋਸੈਂਟ ਬਲਬ]] ਹਨ। ਇਹ ਬਿਜਲਈ ਊਰਜਾ ਦੀ ਘੱਟ ਖਪਤ ਕਰਕੇ ਅੱਜਕੱਲ੍ਹ ਆਂਮ ਵਰਤੇ ਜਾਂਦੇ ਹਨ।
* [[ਗੈਸ ਡਿਸਚਾਰਜ ਬਲਬ(gas discharge lamp)]] - ਇਸ ਕਿਸਮ ਦੇ ਬਲਬਾਂ ਵਿੱਚ [[ਫ਼ਲੋਰੋਸੈਂਟ ਰੌਸ਼ਨੀ|ਫ਼ਲੋਰੋਸੈਂਟ ਬਲਬ]] ਆਉਂਦੇ ਹਨ। ਇਹ ਬਲਬ [[ਬਿਜਲਈ ਊਰਜਾ]] ਦੀ ਬਹੁਤ ਘੱਟ ਖਪਤ ਕਰਦੇ ਹਨ ਅਤੇ ਇਹਨਾਂ ਦੀ ਸਮਰੱਥਾ ਆਮ ਬਲਬਾਂ ਨਾਲੋਂ ਬਹੁਤ ਜ਼ਿਆਦਾ ਹੁੰਦੀ ਹੈ। ਇਹਨਾਂ ਦੀ ਰੌਸ਼ਨੀ ਦੂਧੀਆ ਸਫ਼ੇਦ ਹੁੰਦੀ ਹੈ। ਇਹਨਾਂ ਦਾ ਹੋਰ ਸੁਧਰਿਆ ਹੋਇਆ ਰੂਪ [[ਕੌਮਪੈਕਟ ਫ਼ਲੋਰੋਸੈਂਟ ਰੌਸ਼ਨੀ|ਕੌਮਪੈਕਟ ਫ਼ਲੋਰੋਸੈਂਟ ਬਲਬ]] ਹਨ। ਇਹ ਬਿਜਲਈ ਊਰਜਾ ਦੀ ਘੱਟ ਖਪਤ ਕਰਕੇ ਅੱਜਕੱਲ੍ਹ ਆਂਮ ਵਰਤੇ ਜਾਂਦੇ ਹਨ।



15:58, 16 ਅਗਸਤ 2015 ਦਾ ਦੁਹਰਾਅ

ਇੱਕ ਬਿਜਲੀ ਦਾ ਬਲਬ

ਬਿਜਲੀ ਦਾ ਬਲਬ, ਜਾਂ ਬਿਜਲੀ ਦਾ ਕੁਮਕੁਮਾ ਜਾਂ ਬਲਬ ਇੱਕ ਅਜਿਹਾ ਯੰਤਰ ਹੈ ਜੋ ਬਿਜਲੀ ਦੀ ਮਦਦ ਨਾਲ ਰੌਸ਼ਨੀ ਉੱਤਪੰਨ ਕਰਦਾ ਹੈ। ਬਿਜਲੀ ਦੇ ਬਲਬ ਦੀ ਵਰਤੋਂ ਕਿਸੇ ਵੀ ਇਲੈਕਟ੍ਰੋਨਿਕ ਸਰਕਟ ਨੂੰ ਚਲਦਾ ਦਰਸਾਉਣ ਲਈ, ਆਵਾਜਾਈ ਵਿੱਚ, ਤਾਪ ਪੈਦਾ ਕਰਨ ਵਿੱਚ ਅਤੇ ਹੋਰ ਕਈ ਥਾਵਾਂ ਤੇ ਆਮ ਕੀਤੀ ਜਾਂਦੀ ਹੈ। [1] ਬਿਜਲੀ ਦੇ ਬਲਬ ਪਹਿਲੀ ਵਾਰ ੧੯ਵੀਂ ਸਦੀ ਦੀ ਸ਼ੁਰੂਆਤ ਵਿੱਚ ਕਿਤੇ-ਕਿਤੇ ਵਰਤੇ ਜਾਣੇ ਸ਼ੁਰੂ ਹੋਏ ਸਨ। ਇਹਨਾਂ ਦੀ ਬਣਾਵਟ ਵਿੱਚ ਸੋਧਾਂ ਅਤੇ ਬਿਜਲੀ ਦੀ ਪੈਦਾਵਾਰ ਤੋਂ ਬਾਅਦ ੧੯ਵੀਂਂ ਸਦੀ ਦੇ ਅਖੀਰ ਵਿੱਚ ਇਹਨਾਂ ਦੀ ਵਰਤੋਂ ਵੱਡੇ ਪੈਮਾਨੇ ਤੇ ਹੋਣ ਲੱਗੀ| ਬਿਜਲੀ ਦੇ ਬਲਬ ਵਿੱਚ ਇੱਕ ਪਤਲਾ ਫਿਲਾਮੈਂਟ(ਤਾਰ) ਹੁੰਦਾ ਹੈ ਜਿਸ ਵਿੱਚੋਂ ਬਿਜਲੀ ਲੰਘਾਉਣ ਤੇ ਇਹ ਗਰਮ ਹੋ ਜਾਂਦੀ ਹੈ ਤੇ ਰੌਸਨੀ ਪੈਦਾ ਕਰਦੀ ਹੈ। ਬਲਬ ਵਿੱਚ ਫਿਲਾਮੈਂਟ ਨੂੰ ਕੱਚ ਨਾਲ ਢਕਿਆ ਹੁੰਦਾ ਹੈ ਤਾਂ ਕਿ ਵਾਤਾਵਰਨ ਵਿਚਲੀ ਆਕਸੀਜਨ ਫਿਲਾਮੈਂਟ ਦੇ ਸੰਪਰਕ ਵਿੱਚ ਨਾ ਆਵੇ ਕਿਉਂਕਿ ਅਜਿਹਾ ਹੋਣ ਤੇ ਫ਼ਿਲਾਮੈਂਟ ਕਮਜ਼ੋਰ ਹੋ ਕੇ ਛੇਤੀ ਖ਼ਰਾਬ ਹੋ ਜਾਂਦਾ ਹੈ। ਅੱਜਕੱਲ੍ਹ ਵਰਤੇ ਜਾਣ ਵਾਲੇ ਬਲਬਾਂ ਵਿੱਚ ਆਰਗਨ ਜਾਂ ਨਿਓਨ ਗੈਸ ਕੱਚ ਦੇ ਅੰਦਰ ਪਾਈ ਜਾਂਦੀ ਹੈ, ਜਿਸ ਨਾਲ ਫ਼ਿਲਾਮੈਂਟ ਦੀ ਰੌਸ਼ਨੀ ਵਿੱਚ ਵਾਧਾ ਹੁੰਦਾ ਹੈ।

ਕਿਸਮਾਂ

ਬਲਬ ਕਈ ਕਿਸਮਾ ਦੇ ਹੁੰਦੇ ਹਨ:

  • ਫ਼ਿਲਾਮੈਂਟ ਤਾਰ ਵਾਲੇ ਬਲਬ - ਇਹ ਸਭ ਤੋਂ ਆਮ ਕਿਸਮ ਕਿਸਮ ਦੇ ਬਲਬ ਹਨ। ਇਹਨਾਂ ਦੀ ਰੌਸ਼ਨੀ ਪੀਲੀ ਹੁੰਦੀ ਹੈ ਅਤੇ ਸਮਰੱਥਾ ਸਭ ਤੋਂ ਘੱਟ ਹੁੰਦੀ ਹੈ।
    • 'ਹੈਲੋਜਨ ਬਲਬ' - ਇਹ ਆਮ ਫ਼ਿਲਾਮੈਂਟ ਵਾਲੇ ਬਲਬ ਹੀ ਹੁੰਦੇ ਹਨ, ਪਰ ਇਹਨਾਂ ਵਿੱਚ ਥੋੜੀ ਮਾਤਰਾ ਵਿੱਚ ਹੈਲੋਜਨ ਗੈਸ ਹੁੰਦੀ ਹੈ ਜੋ ਟੰਗਸਟਨ ਫ਼ਿਲਾਮੈਂਟ ਨਾਲ ਪ੍ਰਤਿਕਿਰਿਆ ਕਰਕੇ ਜ਼ਿਆਦਾ ਰੌਸ਼ਨੀ ਪੈਦਾ ਕਰਦੇ ਹਨ। ਇਹ ਪਹਿਲੀ ਕਿਸਮ ਦੇ ਬਲਬਾਂ ਦਾ ਸੋਧਿਆ ਹੋਇਆ ਰੂਪ ਹਨ ਅਤੇ ਇਹਨਾਂ ਦੀ ਸਮਰੱਥਾ ਵੀ ਜ਼ਿਆਦਾ ਹੁੰਦੀ ਹੈ।
  • ਗੈਸ ਡਿਸਚਾਰਜ ਬਲਬ(gas discharge lamp) - ਇਸ ਕਿਸਮ ਦੇ ਬਲਬਾਂ ਵਿੱਚ ਫ਼ਲੋਰੋਸੈਂਟ ਬਲਬ ਆਉਂਦੇ ਹਨ। ਇਹ ਬਲਬ ਬਿਜਲਈ ਊਰਜਾ ਦੀ ਬਹੁਤ ਘੱਟ ਖਪਤ ਕਰਦੇ ਹਨ ਅਤੇ ਇਹਨਾਂ ਦੀ ਸਮਰੱਥਾ ਆਮ ਬਲਬਾਂ ਨਾਲੋਂ ਬਹੁਤ ਜ਼ਿਆਦਾ ਹੁੰਦੀ ਹੈ। ਇਹਨਾਂ ਦੀ ਰੌਸ਼ਨੀ ਦੂਧੀਆ ਸਫ਼ੇਦ ਹੁੰਦੀ ਹੈ। ਇਹਨਾਂ ਦਾ ਹੋਰ ਸੁਧਰਿਆ ਹੋਇਆ ਰੂਪ ਕੌਮਪੈਕਟ ਫ਼ਲੋਰੋਸੈਂਟ ਬਲਬ ਹਨ। ਇਹ ਬਿਜਲਈ ਊਰਜਾ ਦੀ ਘੱਟ ਖਪਤ ਕਰਕੇ ਅੱਜਕੱਲ੍ਹ ਆਂਮ ਵਰਤੇ ਜਾਂਦੇ ਹਨ।

ਹਵਾਲੇ

[2]

  1. "How Does a Lightbulb Work?". June 17, 1992. Retrieved 20 May 2012.
  2. Ozzie Zehner (2012). "Promises and Limitations of Light Emitting Diodes". Retrieved 20 May 2012.