1844: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Satdeepbot (ਗੱਲ-ਬਾਤ | ਯੋਗਦਾਨ) ਛੋ numeral change using AWB |
Satdeepbot (ਗੱਲ-ਬਾਤ | ਯੋਗਦਾਨ) ਛੋ numeral changes using AWB |
||
ਲਾਈਨ 1: | ਲਾਈਨ 1: | ||
{{Year nav|1844}} |
{{Year nav|1844}} |
||
'''1844 |
'''1844 84''' [[19ਵੀਂ ਸਦੀ]] ਅਤੇ [[1840 ਦਾ ਦਹਾਕਾ]] ਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ। |
||
== ਘਟਨਾ == |
== ਘਟਨਾ == |
14:50, 14 ਨਵੰਬਰ 2015 ਦਾ ਦੁਹਰਾਅ
ਸਦੀ: | 18ਵੀਂ ਸਦੀ – 19ਵੀਂ ਸਦੀ – 20ਵੀਂ ਸਦੀ |
---|---|
ਦਹਾਕਾ: | 1810 ਦਾ ਦਹਾਕਾ 1820 ਦਾ ਦਹਾਕਾ 1830 ਦਾ ਦਹਾਕਾ – 1840 ਦਾ ਦਹਾਕਾ – 1850 ਦਾ ਦਹਾਕਾ 1860 ਦਾ ਦਹਾਕਾ 1870 ਦਾ ਦਹਾਕਾ |
ਸਾਲ: | 1841 1842 1843 – 1844 – 1845 1846 1847 |
1844 84 19ਵੀਂ ਸਦੀ ਅਤੇ 1840 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ।
ਘਟਨਾ
- 25 ਮਈ– ਸਟੂਅਰਟ ਪੈਰੀ ਨੇ ਗੱਡੀਆਂ ਦਾ ਗੈਸੋਲੀਨ ਮਤਲਵ ਪਟਰੋਲ ਦਾ ਇੰਜਨ ਪੇਟੈਂਟ ਕਰਵਾਇਆ।
- 27 ਮਾਰਚ– ਸੁਚੇਤ ਸਿੰਘ ਡੋਗਰਾ ਮਹਾਰਾਜਾ ਰਣਜੀਤ ਸਿੰਘ ਦੀ ਹਕੂਮਤ ਵਿਚੋਂ ਲੁੱਟ ਦੇ ਮਾਲ ਦਾ ਹਿੱਸਾ ਵੰਡਾਉਣ ਦੀ ਖ਼ਾਹਿਸ਼ ਨਾਲ ਲਾਹੌਰ ਪੁੱਜਾ। ਪਰ ਅਪਣੇ ਭਤੀਜੇ ਹੀਰਾ ਸਿੰਘ ਡੋਗਰਾ ਦੀ ਫ਼ੌਜ ਨਾਲ ਲੜਦਾ ਮਾਰਿਆ ਗਿਆ।
- 1 ਜੁਲਾਈ– ਮੁਲਤਾਨ ਦੀ ਬਗ਼ਾਵਤ : ਸਤੰਬਰ, 1844 ਵਿਚ ਅਪਣੇ ਪਿਤਾ ਦੀ ਮੌਤ ਮਗਰੋਂ ਦੀਵਾਨ ਮੂਲ ਰਾਜ ਨੂੰ ਮੁਲਤਾਨ ਦਾ ਗਵਰਨਰ ਬਣਾਇਆ ਗਿਆ ਸੀ। 1846 ਵਿਚ ਅੰਗਰੇਜ਼ਾਂ ਦੇ ਲਾਹੌਰ ਦਰਬਾਰ ਉਤੇ ਕਬਜ਼ੇ ਮਗਰੋਂ, ਮਿਸਰ ਲਾਲ ਸਿੰਘ ਜੋ ਪ੍ਰਧਾਨ ਮੰਤਰੀ ਸਨ ਦੀਆਂ ਸਾਜ਼ਸ਼ਾਂ ਹੇਠ, ਉਸ ਦਾ ਮਾਮਲਾ ਜਾਂ ਕਰ 25% ਵਧਾ ਦਿਤਾ ਗਿਆ। ਉਸ ਨੇ ਬਿਨਾਂ ਕਿਸੇ ਸ਼ਿਕਾਇਤ ਤੋਂ ਇਸ ਨੂੰ ਮਨਜ਼ੂਰ ਕਰ ਲਿਆ। ਇਹ ਗੱਲ 29 ਅਕਤੂਬਰ, 1846 ਦੀ ਹੈ।
ਜਨਮ
ਮਰਨ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |