ਗੁਰਦੁਆਰਾ ਸ੍ਰੀ ਬੇਰ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 2: ਲਾਈਨ 2:
==ਹਵਾਲੇ==
==ਹਵਾਲੇ==
{{ਹਵਾਲੇ}}
{{ਹਵਾਲੇ}}

[[ਸ਼੍ਰੇਣੀ:ਗੁਰਦੁਆਰਾ]]

15:17, 27 ਜੂਨ 2016 ਦਾ ਦੁਹਰਾਅ

ਗੁਰੁਦਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ (ਕਪੂਰਥਲਾ, ਪੰਜਾਬ) ਵਿਖੇ ਗੁਰੂ ਨਾਨਕ ਦੇਵ ਜੀ ਨੇ ਨਵਾਬ ਦੌਲਤ ਖਾਂ ਲੋਦੀ ਦੇ ਮੋਦੀਖਾਨੇ ਵਿਚ ਮੋਦੀ ਵਜੋਂ ਨੌਕਰੀ ਕੀਤੀ। ਇਸ ਧਰਤ ਉਤੇ ਵੇਈਂ ਨਦੀ ਹੈ ਜਿਸ ਵਿਚ ਗੁਰੂ ਜੀ ਇਸ਼ਨਾਨ ਕਰਦੇ ਸਨ। ਇਸ ਸਥਾਨ ਤੇ ਗੁਰੂ ਸਾਹਿਬ ਨੇ ਰੱਬੀ ਚਿੰਤਨ ਤੇ ਸਾਧਨਾ ਕੀਤੀ। ਉਪਰੰਤ ਜਗਤ ਉਧਾਰ ਲਈ ਉਦਾਸੀਆਂ ਦਾ ਆਰੰਭ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਮੂਲ ਮੰਤਰ ਦਾ ਉਚਾਰਣ ਕੀਤਾ ਅਤੇ ਲੋਕਾਈ ਨੂੰ ਸੋਧਣ ਲਈ ਉਦਾਸੀਆਂ ਆਰੰਭ ਕੀਤੀਆਂ।[1]

ਹਵਾਲੇ

  1. "ਗੁਰਦੁਆਰਾ ਸ੍ਰੀ ਬੇਰ ਸਾਹਿਬ". webstarpatiala. Retrieved 27 ਜੂਨ 2016.