26 ਜੁਲਾਈ: ਰੀਵਿਜ਼ਨਾਂ ਵਿਚ ਫ਼ਰਕ
Satdeepbot (ਗੱਲ-ਬਾਤ | ਯੋਗਦਾਨ) ਛੋ numeral change using AWB |
|||
(ਕੋਈ ਫ਼ਰਕ ਨਹੀਂ)
|
14:37, 24 ਜੁਲਾਈ 2016 ਦਾ ਦੁਹਰਾਅ
<< | ਜੁਲਾਈ | >> | ||||
---|---|---|---|---|---|---|
ਐਤ | ਸੋਮ | ਮੰਗਲ | ਬੁੱਧ | ਵੀਰ | ਸ਼ੁੱਕਰ | ਸ਼ਨੀ |
1 | 2 | 3 | 4 | 5 | 6 | |
7 | 8 | 9 | 10 | 11 | 12 | 13 |
14 | 15 | 16 | 17 | 18 | 19 | 20 |
21 | 22 | 23 | 24 | 25 | 26 | 27 |
28 | 29 | 30 | 31 | |||
2024 |
26 ਜੁਲਾਈ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 207ਵਾਂ (ਲੀਪ ਸਾਲ ਵਿੱਚ 208ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 158 ਦਿਨ ਬਾਕੀ ਹਨ। == ਵਾਕਿਆ ==*–
- 1945– ਇੰਗਲੈਂਡ ਦੇ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਨੇ ਅਸਤੀਫ਼ਾ ਦੇ ਦਿਤਾ।
- 1953– ਕਿਊਬਾ ਦੇ ਫ਼ਿਡੈਲ ਕਾਸਟਰੋ ਨੇ ਮੁਲਕ ਤੇ ਕਬਜ਼ਾ ਕਰਨ ਵਾਸਤੇ ਮੁਲਕ ਦੇ ਹਾਕਮ ਫੁਲਗੈਨਸੀਓ ਬਤਿਸਤਾ ਦੇ ਖ਼ਿਲਾਫ਼ ਬਗ਼ਾਵਤ ਦੀ ਸ਼ੁਰੂਆਤ ਕੀਤੀ।
- 1956– ਮਿਸਰ ਦੇ ਰਾਸ਼ਟਰਪਤੀ ਜਮਾਲ ਅਬਦਲ ਨਾਸਿਰ ਨੇ ਸੁਏਜ਼ ਨਹਿਰ ਨੂੰ ਕੌਮ ਨੂੰ ਸਮਰਪਿਤ ਕੀਤਾ।
- 1999– ਨਿਊ ਯਾਰਕ ਵਿਚ ਮਸ਼ਹੂਰ ਕਲਾਕਾਰ ਮਰਲਿਨ ਮੁਨਰੋ ਨਾਲ ਸਬੰਧਤ 1500 ਚੀਜ਼ਾਂ ਦੀ ਨੁਮਾਇਸ਼ ਲਾਈ ਗਈ।
- 2014– ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਜਗਦੀਸ਼ ਸਿੰਘ ਝੀਂਡਾ ਪ੍ਰਧਾਨ ਤੇ ਦੀਦਾਰ ਸਿੰਘ ਨਲਵੀ ਸੀਨੀਅਰ ਮੀਤ ਪ੍ਰਧਾਨ ਬਣੇ।