ਸਿੱਖ ਸਾਮਰਾਜ: ਰੀਵਿਜ਼ਨਾਂ ਵਿਚ ਫ਼ਰਕ
ਛੋ
ਪੰਜਾਬੀ ਰਾਜ ਮਤਲਬ ਪੰਜਾਬੀ ਲੋਕਾਂ ਦਾ ਰਾਜ
Peeta Singh (ਗੱਲ-ਬਾਤ | ਯੋਗਦਾਨ) ਛੋ ਇਹ ਰਹਿਣ ਦੀਏ, ਇਹ ਵੀ ਇਸ ਰਾਜ ਦਾ ਪਰਚਲਤ ਨਾਮ ਆ। ਨਾਲੇ ਗੂਗਲ ਟ੍ਰਾਸਲੇਟਰ ਮੁਤਾਬਕ ਫ਼ਾਰਸੀ ਵਿੱਚ ਵੀ ਇਹ ਹੀ ਲਿਖਿਆ। |
Peeta Singh (ਗੱਲ-ਬਾਤ | ਯੋਗਦਾਨ) ਛੋ ਪੰਜਾਬੀ ਰਾਜ ਮਤਲਬ ਪੰਜਾਬੀ ਲੋਕਾਂ ਦਾ ਰਾਜ |
||
ਲਾਈਨ 72:
}}
'''ਖ਼ਾਲਸਾ ਰਾਜ ''' ([[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]]: Sikh Empire ''ਸਿੱਖ ਐਮਪਾਇਰ''; '''
ਖਾਲਸਾ ਰਾਜ ਦੀ ਨੀਹ ਸੰਨ 1707 ਦੇ ਸ਼ੁਰੂਆਤੀ ਦੌਰ ਵੇਲੇ ਰੱਖੀ ਗਈ ਹੋਣ ਦਾ ਦਾਵਾ ਹੋ ਸਕਦਾ ਹੈ, ਜਿਸ ਸਾਲ [[ਔਰੰਗਜ਼ੇਬ]] ਦੀ ਮੌਤ ਅਤੇ [[ਮੁਗ਼ਲ ਸਲਤਨਤ|ਮੁਗ਼ਲੀਆ ਸਲਤਨਤ]] ਦਾ ਨਾਸ ਹੋਣਾ ਅਰੰਭ ਹੋਇਆ। ਮੁਗ਼ਲਾਂ ਦੇ ਬਹੁਤ ਜ਼ਿਆਦਾ ਕਮਜ਼ੋਰ ਹੋਣ ਨਾਲ, [[ਦਲ ਖ਼ਾਲਸਾ]], ਗੁਰੂ ਗੋਬਿੰਦ ਸਿੰਘ ਦੀ ਸਾਜੀ ਖਾਲਸਾ ਫੌਜ ਦਾ ਇੰਤਜ਼ਾਮੀ ਤੌਰ ਤੇ ਸੁਧਾਰਿਆ ਵਜੂਦ, ਦੀ ਅਗਵਾਈ ਹੇਠ ਠੰਡੇ ਪਏ ਮੁਗ਼ਲਾਂ ਅਤੇ ਲਹਿੰਦੇ ਕੰਨੀ [[ਪਠਾਣ|ਪਠਾਣਾ]] ਖਿਲਾਫ਼ ਮੁਹਿੰਮ ਜਾਰੀ ਹੋ ਗਈ। ਇਸ ਨਾਲ ਫੌਜ ਦਾ ਪਸਾਰਾ ਹੋਇਆ ਜੋ ਅੱਗੇ ਜਾਕੇ ਵੱਖ-ਵੱਖ ਕੌਨਫ਼ੈਰਸੀਆਂ ਜਾਂ ਅਧ-ਸੁਤੰਤਰ [[ਮਿਸਲਾਂ]] ਵਿੱਚ ਵੰਡ ਹੋ ਗਏ। ਮਿਸਲਾਂ ਦੀਆਂ ਇਹਨਾ ਫੌਜੀ ਟੁਕੜੀਆ ਨੇ ਇੱਕ-ਦੂਜੇ ਤੋਂ ਅਲਹਿਦਾ ਇਲਾਕੇ ਅਤੇ ਸ਼ਹਿਰ ਕਾਬੂ ਕਰ ਲਏ। ਭਰ, 1762 ਤੋਂ 1799 ਦੇ ਵਕਵੇ ਦੌਰਾਨ, ਇੰਜ ਲੱਗ ਰਿਹਾ ਸੀ ਜਿਵੇਂ ਮਿਸਲਦਾਰੀਆਂ ਦੇ ਸਿੱਖ ਸਰਦਾਰ ਆਪਣੇ ਆਪ ਵਿੱਚ ਹੀ ਅਜ਼ਾਦ ਫ਼ੌਜਦਾਰ ਬਣ ਰਹੇ ਹੋਣ।
|