"ਖਾਲਸਾ ਰਾਜ" ਦੇ ਰੀਵਿਜ਼ਨਾਂ ਵਿਚ ਫ਼ਰਕ

Jump to navigation Jump to search
ਛੋ
ਕੋਈ ਸੋਧ ਸਾਰ ਨਹੀਂ
ਛੋNo edit summary
ਛੋNo edit summary
ਸਾਮਰਾਜ ਦਾ ਆਗਾਜ਼ ਰਣਜੀਤ ਸਿੰਘ ਵਲੋਂ ਲਹੌਰ ਦਾ ਕਬਜ਼ਾ ਉਸ ਦੇ ਅਫ਼ਗਾਨੀ ਰਾਜੇ, [[ਜ਼ਮਾਨ ਸ਼ਾਹ ਦੁਰਾਨੀ]] ਤੋਂ ਲੈਕੇ ਹੋਇਆ, ਅਤੇ ਇਸੇ ਲੜੀ ਤਹਿਤ ਅਫ਼ਗਾਨ, [[ਅਫ਼ਗਾਨ-ਸਿੱਖ ਜੰਗਾਂ]] ਹਾਰਕੇ ਪੰਜਾਬ ਤੋਂ ਬਰਖਾਸਤ ਹੋਣੇ ਸ਼ੁਰੂ ਹੋ ਗਏ, ਨਾਲੇ ਖੇਰੂ-ਖੇਰੂ ਹੋਈਆਂ ਸਿੱਖ ਮਿਸਲਾਂ ਵਿੱਚ ਇਕਤਾ ਹੋਣ ਲੱਗ ਪਈ। ਰਣਜੀਤ ਸਿੰਘ ਨੂੰ 12 ਅਪ੍ਰੈਲ 1801 (ਵਿਸਾਖੀ ਵਾਲੇ ਦਿਨ) ਪੰਜਾਬ ਦਾ ਮਹਾਂਰਾਜਾ ਐਲਾਨਿਆ ਗਿਆ, ਜਿਸ ਨਾਲ ਇੱਕ ਸਿਆਸੀ ਏਕਤਾ ਵਾਲਾ ਸੂਬਾ ਸਿਰਜਿਆ। ਸਾਹਿਬ ਸਿੰਘ ਬੇਦੀ, ਗੁਰੂ ਨਾਨਕ ਸਾਹਿਬ ਦੀ ਪੀੜੀ ਵਿੱਚੋ, ਨੇ ਤਾਜਪੋਸ਼ੀ ਨੂੰ ਇੰਜ਼ਾਮ ਦਿਤਾ।<ref>[http://www.learnpunjabi.org/eos/ The Encyclopaedia of Sikhism], section ''Sāhib Siṅgh Bedī, Bābā (1756–1834)''.</ref> ਇਕਲੇ ਇੱਕ ਮਿਸਲ ਦੇ ਮੁੱਖੀ ਹੋਣ ਤੋਂ ਪੰਜਾਬ ਦੇ ਮਹਾਂਰਾਜਾ ਬਣਨ ਤੱਕ, ਰਣਜੀਤ ਸਿੰਘ ਬਹੁਤ ਥੋੜੇ ਹੀ ਵਕਵੇ ਵਿੱਚ ਸੱਤਾ ਤੇ ਕਾਬਜ਼ ਹੋਇਆ। ਓਹ ਆਪਣੀ ਫੌਜ ਨੂੰ ਤਾਜ਼ਾ ਸਿਖਲਾਈ, ਹਥਿਆਰਾਂ ਅਤੇ ਤੋਪਖ਼ਾਨਿਆਂ ਨਾਲ ਮੌਡਰਨ ਕਰਨ ਲੱਗ ਪਿਆ। ਰਣਜੀਤ ਸਿੰਘ ਦੀ ਮੌਤ ਤੋਂ ਬਾਅਦ, ਰਾਜ ਅੰਦਰੂਨੀ ਫ਼ੁੱਟ ਅਤੇ ਮਾੜੇ ਸਿਆਸੀ ਪ੍ਰਬੰਧਾ ਕਾਰਨ ਕਮਜ਼ੋਰ ਹੋ ਗਿਆ। ਅਖੀਰ, ਸੰਨ 1849 ਤੱਕ [[ਐਂਗਲੋ-ਸਿੱਖ ਜੰਗਾਂ]] ਵਿੱਚ ਹਾਰਨ ਕਰਕੇ ਇਹ ਐਮਪਾਇਰ ਬ੍ਰਿਟਿਸ਼ ਰਾਜ ਅਤੇ ਉਸ ਤੋਂ ਅਗਾਂਹ ਭਾਰਤ ਅਤੇ ਪਾਕਿਸਤਾਨ ਦੇ ਹਿਸੇ ਆਇਆ।
 
ਸੰਨ 1799 ਤੋਂ 1849 ਤੱਕ ਖ਼ਾਲਸਾ ਰਾਜ ਦੇ ਚਾਰ ਸੂਬੇ ਸਨ: [[ਲਹੌਰ]] (ਪੰਜਾਬ ਵਿੱਚ, ਜੋ ਸਿੱਖ ਰਾਜਧਾਨੀ ਬਣਿਆ), [[ਮੁਲਤਾਨ]] (ਇਹ ਵੀ ਪੰਜਾਬ ਵਿੱਚ), [[ਪੇਸ਼ਾਵਰ]] ਅਤੇ [[ਕਸ਼ਮੀਰ]] ਸੰਨ 1799 ਤੋਂ 1849 ਤੱਕ।
 
== ਇਤਿਹਾਸ ==
978

edits

ਨੇਵੀਗੇਸ਼ਨ ਮੇਨੂ