ਅਕਤੂਬਰ ਇਨਕਲਾਬ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
ਵਧਾਇਆ
ਛੋNo edit summary
ਲਾਈਨ 24: ਲਾਈਨ 24:
}}
}}
[[File:Kustodiev The Bolshevik.jpg|thumb|ਬਾਲਸ਼ਵਿਕ (1920), ਬੋਰਿਸ ਕੁਸਤੋਦੀਏਵ]]
[[File:Kustodiev The Bolshevik.jpg|thumb|ਬਾਲਸ਼ਵਿਕ (1920), ਬੋਰਿਸ ਕੁਸਤੋਦੀਏਵ]]
'''ਅਕਤੂਬਰ ਇਨਕਲਾਬ''' (ਰੂਸੀ: Октя́брьская револю́ция, ਗੁਰਮੁਖੀ: ਓਕਤਿਆਬਰਸਕਾਇਆ ਰੇਵੋਲਿਊਤਸਿਆ; ਆਈ ਪੀ ਏ: [ɐkˈtʲæbrʲskəjə rʲɪvɐˈlʲʉtsɨjə]), ਜਿਸ ਨੂੰ ਮਹਾਨ ਅਕਤੂਬਰ ਸਮਾਜਵਾਦੀ ਇਨਕਲਾਬ (ਰੂਸੀ: Великая Октябрьская социалистическая революция, ਵੇਲੀਕਆ ਓਕਤਿਆਬਰਕਾਇਆ ਸੋਤਸਿਅਲਿਸਤੀਚੇਸਕਆ ਰੇਵੋਲਿਊਤਸਿਆ), ਲਾਲ ਅਕਤੂਬਰ, ਅਕਤੂਬਰ ਵਿਦਰੋਹ ਅਤੇ ਬਾਲਸ਼ਵਿਕ ਇਨਕਲਾਬ ਵੀ ਕਿਹਾ ਜਾਂਦਾ ਹੈ, [[ਵਲਾਦੀਮੀਰ ਲੈਨਿਨ|ਲੈਨਿਨ]] ਦੀ ਅਗਵਾਈ ਵਿੱਚ ਰੂਸੀ ਕਮਿਊਨਿਸਟ ਪਾਰਟੀ ਦੁਆਰਾ ਵਿਸ਼ਾਲ ਰੂਸੀ ਸਲਤਨਤ ਦੀ ਰਿਆਸਤ ਤੇ ਕਾਬਜ ਹੋਣ ਦੀ ਕਾਰਵਾਈ ਸੀ। ਇਹ 20ਵੀਂ ਸਦੀ ਦੀਆਂ ਸਭ ਤੋਂ ਵੱਡੀਆਂ ਰਾਜਨੀਤਕ ਘਟਨਾਵਾਂ ਵਿੱਚੋਂ ਇੱਕ ਹੈ ਜੋ ਅਕਤੂਬਰ 1917 ਵਿੱਚ (ਨਵੀਂ ਕਲੰਡਰ ਅਨੁਸਾਰ ਨਵੰਬਰ 1917 ਵਿੱਚ) ਵਾਪਰੀ। ਇਸਨੇ ਵਿਸ਼ਵ ਇਤਿਹਾਸ ਦੇ ਅਗਲੇ ਰੁਖ ਨੂੰ ਪ੍ਰਭਾਵਤ ਕੀਤਾ। ਕ੍ਰਾਂਤੀ ਦੇ ਸਿੱਟੇ ਵਜੋਂ, ਰੂਸ ਵਿਚ ਘਰੇਲੂ ਯੁੱਧ ਛਿੜ ਪਿਆ, ਆਰਜ਼ੀ ਸਰਕਾਰ ਨੂੰ ਹਟਾ ਦਿੱਤਾ ਗਿਆ ਅਤੇ ਸੋਵੀਅਤ ਸੰਘ ਦੀ ਦੂਜੀ ਕੁੱਲ-ਰੂਸੀ ਕਾਂਗਰਸ ਦੁਆਰਾ ਸਰਕਾਰ ਬਣਾਈ ਗਈ, ਪ੍ਰਤਿਨਿਧਾਂ ਦੀ ਭਾਰੀ ਬਹੁਗਿਣਤੀ ਬੋਲਸ਼ਿਵਿਕਾਂ (ਆਰਐਸਡੀਐਲਪੀ [ਬੀ]) ਦੀ ਸੀ ਅਤੇ ਉਹਨਾਂ ਦੇ ਸਹਿਯੋਗੀਆਂ ਵਿੱਚ ਖੱਬੇ ਸਮਾਜਵਾਦੀ-ਕ੍ਰਾਂਤੀਕਾਰੀ ਅਤੇ ਕੁਝ ਕੌਮੀ ਸੰਗਠਨ ਸ਼ਾਮਲ ਸਨ।
'''ਅਕਤੂਬਰ ਇਨਕਲਾਬ''' (ਰੂਸੀ: Октя́брьская револю́ция, ਗੁਰਮੁਖੀ: ਓਕਤਿਆਬਰਸਕਾਇਆ ਰੇਵੋਲਿਊਤਸਿਆ; ਆਈ ਪੀ ਏ: [ɐkˈtʲæbrʲskəjə rʲɪvɐˈlʲʉtsɨjə]), ਜਿਸ ਨੂੰ ਮਹਾਨ ਅਕਤੂਬਰ ਸਮਾਜਵਾਦੀ ਇਨਕਲਾਬ (ਰੂਸੀ: Великая Октябрьская социалистическая революция, ਵੇਲੀਕਆ ਓਕਤਿਆਬਰਕਾਇਆ ਸੋਤਸਿਅਲਿਸਤੀਚੇਸਕਆ ਰੇਵੋਲਿਊਤਸਿਆ), ਲਾਲ ਅਕਤੂਬਰ, ਅਕਤੂਬਰ ਵਿਦਰੋਹ ਅਤੇ ਬਾਲਸ਼ਵਿਕ ਇਨਕਲਾਬ ਵੀ ਕਿਹਾ ਜਾਂਦਾ ਹੈ<ref>{{cite book|last1=Samaan|first1=A.E.|title=From a "Race of Masters" to a "Master Race": 1948 to 1848|date=2 February 2013|publisher=A.E. Samaan|isbn=0615747884|page=346|url=https://books.google.ca/books?id=JkXJZtI9DQoC&pg=PA346&dq=%22october+uprising%22+%22bolshevik+revolution%22&hl=en&sa=X&ved=0ahUKEwjSsOPVuYPSAhUk0IMKHUTRAycQ6AEIIDAB#v=onepage&q=%22october%20uprising%22%20%22bolshevik%20revolution%22&f=false|accessdate=9 February 2017}}</ref> , [[ਵਲਾਦੀਮੀਰ ਲੈਨਿਨ|ਲੈਨਿਨ]] ਦੀ ਅਗਵਾਈ ਵਿੱਚ ਰੂਸੀ ਕਮਿਊਨਿਸਟ ਪਾਰਟੀ ਦੁਆਰਾ ਵਿਸ਼ਾਲ ਰੂਸੀ ਸਲਤਨਤ ਦੀ ਰਿਆਸਤ ਤੇ ਕਾਬਜ ਹੋਣ ਦੀ ਕਾਰਵਾਈ ਸੀ। ਇਹ 20ਵੀਂ ਸਦੀ ਦੀਆਂ ਸਭ ਤੋਂ ਵੱਡੀਆਂ ਰਾਜਨੀਤਕ ਘਟਨਾਵਾਂ ਵਿੱਚੋਂ ਇੱਕ ਹੈ ਜੋ ਅਕਤੂਬਰ 1917 ਵਿੱਚ (ਨਵੇਂ ਕੈਲੰਡਰ ਅਨੁਸਾਰ ਨਵੰਬਰ 1917 ਵਿੱਚ) ਵਾਪਰੀ। ਇਸਨੇ ਵਿਸ਼ਵ ਇਤਿਹਾਸ ਦੇ ਅਗਲੇ ਰੁਖ ਨੂੰ ਪ੍ਰਭਾਵਤ ਕੀਤਾ। ਕ੍ਰਾਂਤੀ ਦੇ ਸਿੱਟੇ ਵਜੋਂ, ਰੂਸ ਵਿਚ ਘਰੇਲੂ ਯੁੱਧ ਛਿੜ ਪਿਆ, ਆਰਜ਼ੀ ਸਰਕਾਰ ਨੂੰ ਹਟਾ ਦਿੱਤਾ ਗਿਆ ਅਤੇ ਸੋਵੀਅਤ ਸੰਘ ਦੀ ਦੂਜੀ ਕੁੱਲ-ਰੂਸੀ ਕਾਂਗਰਸ ਦੁਆਰਾ ਸਰਕਾਰ ਬਣਾਈ ਗਈ, ਪ੍ਰਤਿਨਿਧਾਂ ਦੀ ਭਾਰੀ ਬਹੁਗਿਣਤੀ ਬੋਲਸ਼ਿਵਿਕਾਂ (ਆਰਐਸਡੀਐਲਪੀ [ਬੀ]) ਦੀ ਸੀ ਅਤੇ ਉਹਨਾਂ ਦੇ ਸਹਿਯੋਗੀਆਂ ਵਿੱਚ ਖੱਬੇ ਸਮਾਜਵਾਦੀ-ਕ੍ਰਾਂਤੀਕਾਰੀ ਅਤੇ ਕੁਝ ਕੌਮੀ ਸੰਗਠਨ ਸ਼ਾਮਲ ਸਨ।

ਅਸਥਾਈ ਸਰਕਾਰ ਨੂੰ 25-26 ਅਕਤੂਬਰ (7-8 ਨਵੰਬਰ, ਨਵਾਂ ਕੈਲੰਡਰ) ਹਥਿਆਰਬੰਦ ਵਿਦਰੋਹ ਰਾਹੀਂ ਹਟਾ ਦਿੱਤਾ ਗਿਆ, ਜਿਸਦੇ ਮੁੱਖ ਆਗੂ ਆਯੋਜਕ ਵੀ ਆਈ ਲੈਨਿਨ, ਲਿਓਨ ਟਰਾਟਸਕੀ, ਸਵਿਰਦਲੋਵ ਆਦਿ ਸਨ। ਪੀਤਰੋਗਰਾਦ ਸੋਵੀਅਤ ਦੀ ਫੌਜੀ ਇਨਕਲਾਬੀ ਕਮੇਟੀ, ਜਿਸ ਵਿਚ ਖੱਬੇ ਸਮਾਜਵਾਦੀ-ਕ੍ਰਾਂਤੀਕਾਰੀ ਵੀ ਸ਼ਾਮਲ ਸਨ. ਨੇ ਇਸ ਵਿਦਰੋਹ ਦੀ ਸਿੱਧੀ ਅਗਵਾਈ ਕੀਤੀ। ਲੋਕਾਂ ਦੇ ਇੱਕ ਵੱਡੇ ਹਿੱਸੇ ਦੇ ਸਮਰਥਨ, ਅਸਥਾਈ ਸਰਕਾਰ ਦੀ ਅਯੋਗਤਾ, ਮੈਨਸ਼ਵਿਕ ਅਤੇ ਸੱਜੇ-ਪੱਖੀ ਸਮਾਜਵਾਦੀ-ਕ੍ਰਾਂਤੀਕਾਰੀਆਂ ਦੀ ਬੋਲਸ਼ੇਵਿਕਾਂ ਦਾ ਇੱਕ ਅਸਲੀ ਬਦਲ ਪੇਸ਼ ਕਰਨ ਦੀ ਅਸਮਰਥਤਾ ਨੇ ਇਸ ਵਿਦਰੋਹ ਦੀ ਸਫਲਤਾ ਪਹਿਲਾਂ ਹੀ ਨਿਸ਼ਚਿਤ ਕਰ ਦਿੱਤੀ ਹੋਈ ਸੀ।

==ਹਵਾਲੇ==
{{ਹਵਾਲੇ}}
[[ਸ਼੍ਰੇਣੀ:ਰੂਸੀ ਇਤਿਹਾਸ]]
[[ਸ਼੍ਰੇਣੀ:ਰੂਸੀ ਇਤਿਹਾਸ]]
[[ਸ਼੍ਰੇਣੀ:ਇਨਕਲਾਬ]]
[[ਸ਼੍ਰੇਣੀ:ਇਨਕਲਾਬ]]

04:04, 7 ਨਵੰਬਰ 2017 ਦਾ ਦੁਹਰਾਅ

ਬਾਲਸ਼ਵਿਕ ਇਨਕਲਾਬ
1917 ਦਾ ਰੂਸੀ ਇਨਕਲਾਬ, 1917–23 ਦੇ ਰੂਸੀ ਇਨਕਲਾਬ ਅਤੇ ਰੂਸੀ ਘਰੇਲੂ ਜੰਗ ਦਾ ਹਿੱਸਾ

Red Guards at Vulkan factory in 1917.
ਮਿਤੀ7–8 ਨਵੰਬਰ 1917
ਥਾਂ/ਟਿਕਾਣਾ
ਨਤੀਜਾ

ਬਾਲਸ਼ਵਿਕ ਜਿੱਤ

Belligerents

ਬਾਲਸ਼ਵਿਕ
Left SRs
ਲਾਲ ਗਾਰਦ
2nd All-Russian Congress of Soviets

Russian Republic (7 ਨਵੰਬਰ ਤੱਕ)
ਰੂਸੀ ਆਰਜੀ ਸਰਕਾਰ (8 ਨਵੰਬਰ ਤੱਕ)
Commanders and leaders
ਵਲਾਦੀਮੀਰ ਲੈਨਿਨ
ਲਿਓਨ ਟ੍ਰਾਟਸਕੀ
ਪਵੇਲ ਦਿਵੇਂਕੋ
ਰੂਸ ਅਲੈਗਜ਼ੈਂਡਰ ਕਰੰਸਕੀ
Strength
10,000 ਲਾਲ ਮਲਾਹ, 20,000-30,000 ਲਾਲ ਗਾਰਦ ਦੇ ਜਵਾਨ 500-1,000 ਵਲੰਟੀਅਰ ਸੈਨਿਕ, 1,000 ਇਸਤਰੀ ਬਟਾਲੀਅਨਾਂ ਦੇ ਸੈਨਿਕ
Casualties and losses
ਕੁਝ ਲਾਲ ਗਾਰਦ ਦੇ ਜਖਮੀ ਜਵਾਨ All deserted
ਬਾਲਸ਼ਵਿਕ (1920), ਬੋਰਿਸ ਕੁਸਤੋਦੀਏਵ

ਅਕਤੂਬਰ ਇਨਕਲਾਬ (ਰੂਸੀ: Октя́брьская револю́ция, ਗੁਰਮੁਖੀ: ਓਕਤਿਆਬਰਸਕਾਇਆ ਰੇਵੋਲਿਊਤਸਿਆ; ਆਈ ਪੀ ਏ: [ɐkˈtʲæbrʲskəjə rʲɪvɐˈlʲʉtsɨjə]), ਜਿਸ ਨੂੰ ਮਹਾਨ ਅਕਤੂਬਰ ਸਮਾਜਵਾਦੀ ਇਨਕਲਾਬ (ਰੂਸੀ: Великая Октябрьская социалистическая революция, ਵੇਲੀਕਆ ਓਕਤਿਆਬਰਕਾਇਆ ਸੋਤਸਿਅਲਿਸਤੀਚੇਸਕਆ ਰੇਵੋਲਿਊਤਸਿਆ), ਲਾਲ ਅਕਤੂਬਰ, ਅਕਤੂਬਰ ਵਿਦਰੋਹ ਅਤੇ ਬਾਲਸ਼ਵਿਕ ਇਨਕਲਾਬ ਵੀ ਕਿਹਾ ਜਾਂਦਾ ਹੈ[1] , ਲੈਨਿਨ ਦੀ ਅਗਵਾਈ ਵਿੱਚ ਰੂਸੀ ਕਮਿਊਨਿਸਟ ਪਾਰਟੀ ਦੁਆਰਾ ਵਿਸ਼ਾਲ ਰੂਸੀ ਸਲਤਨਤ ਦੀ ਰਿਆਸਤ ਤੇ ਕਾਬਜ ਹੋਣ ਦੀ ਕਾਰਵਾਈ ਸੀ। ਇਹ 20ਵੀਂ ਸਦੀ ਦੀਆਂ ਸਭ ਤੋਂ ਵੱਡੀਆਂ ਰਾਜਨੀਤਕ ਘਟਨਾਵਾਂ ਵਿੱਚੋਂ ਇੱਕ ਹੈ ਜੋ ਅਕਤੂਬਰ 1917 ਵਿੱਚ (ਨਵੇਂ ਕੈਲੰਡਰ ਅਨੁਸਾਰ ਨਵੰਬਰ 1917 ਵਿੱਚ) ਵਾਪਰੀ। ਇਸਨੇ ਵਿਸ਼ਵ ਇਤਿਹਾਸ ਦੇ ਅਗਲੇ ਰੁਖ ਨੂੰ ਪ੍ਰਭਾਵਤ ਕੀਤਾ। ਕ੍ਰਾਂਤੀ ਦੇ ਸਿੱਟੇ ਵਜੋਂ, ਰੂਸ ਵਿਚ ਘਰੇਲੂ ਯੁੱਧ ਛਿੜ ਪਿਆ, ਆਰਜ਼ੀ ਸਰਕਾਰ ਨੂੰ ਹਟਾ ਦਿੱਤਾ ਗਿਆ ਅਤੇ ਸੋਵੀਅਤ ਸੰਘ ਦੀ ਦੂਜੀ ਕੁੱਲ-ਰੂਸੀ ਕਾਂਗਰਸ ਦੁਆਰਾ ਸਰਕਾਰ ਬਣਾਈ ਗਈ, ਪ੍ਰਤਿਨਿਧਾਂ ਦੀ ਭਾਰੀ ਬਹੁਗਿਣਤੀ ਬੋਲਸ਼ਿਵਿਕਾਂ (ਆਰਐਸਡੀਐਲਪੀ [ਬੀ]) ਦੀ ਸੀ ਅਤੇ ਉਹਨਾਂ ਦੇ ਸਹਿਯੋਗੀਆਂ ਵਿੱਚ ਖੱਬੇ ਸਮਾਜਵਾਦੀ-ਕ੍ਰਾਂਤੀਕਾਰੀ ਅਤੇ ਕੁਝ ਕੌਮੀ ਸੰਗਠਨ ਸ਼ਾਮਲ ਸਨ।

ਅਸਥਾਈ ਸਰਕਾਰ ਨੂੰ 25-26 ਅਕਤੂਬਰ (7-8 ਨਵੰਬਰ, ਨਵਾਂ ਕੈਲੰਡਰ) ਹਥਿਆਰਬੰਦ ਵਿਦਰੋਹ ਰਾਹੀਂ ਹਟਾ ਦਿੱਤਾ ਗਿਆ, ਜਿਸਦੇ ਮੁੱਖ ਆਗੂ ਆਯੋਜਕ ਵੀ ਆਈ ਲੈਨਿਨ, ਲਿਓਨ ਟਰਾਟਸਕੀ, ਸਵਿਰਦਲੋਵ ਆਦਿ ਸਨ। ਪੀਤਰੋਗਰਾਦ ਸੋਵੀਅਤ ਦੀ ਫੌਜੀ ਇਨਕਲਾਬੀ ਕਮੇਟੀ, ਜਿਸ ਵਿਚ ਖੱਬੇ ਸਮਾਜਵਾਦੀ-ਕ੍ਰਾਂਤੀਕਾਰੀ ਵੀ ਸ਼ਾਮਲ ਸਨ. ਨੇ ਇਸ ਵਿਦਰੋਹ ਦੀ ਸਿੱਧੀ ਅਗਵਾਈ ਕੀਤੀ। ਲੋਕਾਂ ਦੇ ਇੱਕ ਵੱਡੇ ਹਿੱਸੇ ਦੇ ਸਮਰਥਨ, ਅਸਥਾਈ ਸਰਕਾਰ ਦੀ ਅਯੋਗਤਾ, ਮੈਨਸ਼ਵਿਕ ਅਤੇ ਸੱਜੇ-ਪੱਖੀ ਸਮਾਜਵਾਦੀ-ਕ੍ਰਾਂਤੀਕਾਰੀਆਂ ਦੀ ਬੋਲਸ਼ੇਵਿਕਾਂ ਦਾ ਇੱਕ ਅਸਲੀ ਬਦਲ ਪੇਸ਼ ਕਰਨ ਦੀ ਅਸਮਰਥਤਾ ਨੇ ਇਸ ਵਿਦਰੋਹ ਦੀ ਸਫਲਤਾ ਪਹਿਲਾਂ ਹੀ ਨਿਸ਼ਚਿਤ ਕਰ ਦਿੱਤੀ ਹੋਈ ਸੀ।

ਹਵਾਲੇ

  1. Samaan, A.E. (2 February 2013). From a "Race of Masters" to a "Master Race": 1948 to 1848. A.E. Samaan. p. 346. ISBN 0615747884. Retrieved 9 February 2017.