30 ਦਸੰਬਰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਰਾਸ਼ਟਰੀ ਦਿਵਸ, ਜਨਮ ਦਿਨ ਤੇ ਦਿਹਾਂਤ ਸੰਬੰਧੀ ਵਾਧਾ ਕੀਤਾ।
ਛੋ clean up ਦੀ ਵਰਤੋਂ ਨਾਲ AWB
ਲਾਈਨ 1: ਲਾਈਨ 1:
{{ਦਸੰਬਰ ਕਲੰਡਰ|float=right}}
{{ਦਸੰਬਰ ਕਲੰਡਰ|float=right}}


'''30 ਦਸੰਬਰ''' [[ਗ੍ਰੈਗਰੀ ਕਲੰਡਰ]] ਦੇ ਮੁਤਾਬਕ ਇਹ ਸਾਲ ਦਾ 364ਵਾਂ ([[ਲੀਪ ਸਾਲ]] ਵਿੱਚ 365ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦਾ 1 ਦਿਨ ਬਾਕੀ ਹੈ। ਅੱਜ '''ਅੈਤਵਾਰ''' ਹੈ ਅਤੇ [[ਨਾਨਕਸ਼ਾਹੀ ਜੰਤਰੀ|'ਨਾਨਕਸ਼ਾਹੀ ਕੈਲੰਡਰ']] ਮੁਤਾਬਕ ਅੱਜ '15 ਪੋਹ' ਬਣਦਾ ਹੈ।
'''30 ਦਸੰਬਰ''' [[ਗ੍ਰੈਗਰੀ ਕਲੰਡਰ]] ਦੇ ਮੁਤਾਬਕ ਇਹ ਸਾਲ ਦਾ 364ਵਾਂ ([[ਲੀਪ ਸਾਲ]] ਵਿੱਚ 365ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦਾ 1 ਦਿਨ ਬਾਕੀ ਹੈ। ਅੱਜ '''ਐਤਵਾਰ''' ਹੈ ਅਤੇ [[ਨਾਨਕਸ਼ਾਹੀ ਜੰਤਰੀ|'ਨਾਨਕਸ਼ਾਹੀ ਕੈਲੰਡਰ']] ਮੁਤਾਬਕ ਅੱਜ '15 ਪੋਹ' ਬਣਦਾ ਹੈ।


==ਅੰਤਰ-ਰਾਸ਼ਟਰੀ, ਰਾਸ਼ਟਰੀ ਤੇ ਖੇਤਰੀ ਦਿਵਸ==
==ਅੰਤਰ-ਰਾਸ਼ਟਰੀ, ਰਾਸ਼ਟਰੀ ਤੇ ਖੇਤਰੀ ਦਿਵਸ==
*ਸੁਤੰਤਰ ੳੁਪਕਾਰੀ ਪ੍ਰਾਂਤ ਦੇ ਰੂਪ ਵਿੱਚ ਸਲੋਵਾਕੀਆ ਦੀ ਘੋਸ਼ਣਾ ਦਾ ਦਿਨ - [[ਸਲੋਵਾਕੀਆ|ਸਲੋਵਾਕੀਆ।]]
*ਸੁਤੰਤਰ ਉਪਕਾਰੀ ਪ੍ਰਾਂਤ ਦੇ ਰੂਪ ਵਿੱਚ ਸਲੋਵਾਕੀਆ ਦੀ ਘੋਸ਼ਣਾ ਦਾ ਦਿਨ - [[ਸਲੋਵਾਕੀਆ|ਸਲੋਵਾਕੀਆ।]]
*ਰਿਜ਼ਲ ਦਿਵਸ - [[ਫਿਲੀਪੀਨਜ਼|ਫਿਲੀਪੀਨਜ਼।]]
*ਰਿਜ਼ਲ ਦਿਵਸ - [[ਫਿਲੀਪੀਨਜ਼|ਫਿਲੀਪੀਨਜ਼।]]
*ਕੁਵਾਣਾ ਦੇ ਪੰਜਵਾਂ ਦਿਨ - [[ਸੰਯੁਕਤ ਰਾਜ|ਸੰਯੁਕਤ ਰਾਜ(ਯਨਾਈਟਡ ਨੇਸ਼ਨਜ਼)।]]
*ਕੁਵਾਣਾ ਦੇ ਪੰਜਵਾਂ ਦਿਨ - [[ਸੰਯੁਕਤ ਰਾਜ|ਸੰਯੁਕਤ ਰਾਜ(ਯਨਾਈਟਡ ਨੇਸ਼ਨਜ਼)।]]
ਲਾਈਨ 15: ਲਾਈਨ 15:
* [[1920]] – ਗੁਰਦਵਾਰਾ ਸੱਚਾ ਸੌਦਾ ਉੱਤੇ ਪੰਥ ਦਾ ਕਬਜ਼ਾ ਅਤੇ ਅਕਾਲੀ ਜਥਾ ਸ਼ੇਖ਼ੂਪੁਰਾ ਦੀ ਕਾਇਮ ਕੀਤਾ।
* [[1920]] – ਗੁਰਦਵਾਰਾ ਸੱਚਾ ਸੌਦਾ ਉੱਤੇ ਪੰਥ ਦਾ ਕਬਜ਼ਾ ਅਤੇ ਅਕਾਲੀ ਜਥਾ ਸ਼ੇਖ਼ੂਪੁਰਾ ਦੀ ਕਾਇਮ ਕੀਤਾ।
* [[1922]] – ਸੋਵੀਅਤ ਰੂਸ ਦਾ ਨਾਂ ਬਦਲ ਕੇ '[[ਸੋਵੀਅਤ ਯੂਨੀਅਨ|ਯੂਨੀਅਨ ਆਫ਼ ਸੋਵੀਅਤ ਰੀਪਬਲਿਕ]]' ਰੱਖ ਦਿੱਤਾ ਗਿਆ।
* [[1922]] – ਸੋਵੀਅਤ ਰੂਸ ਦਾ ਨਾਂ ਬਦਲ ਕੇ '[[ਸੋਵੀਅਤ ਯੂਨੀਅਨ|ਯੂਨੀਅਨ ਆਫ਼ ਸੋਵੀਅਤ ਰੀਪਬਲਿਕ]]' ਰੱਖ ਦਿੱਤਾ ਗਿਆ।
* [[1932]] – [[ਰੂਸ]] ਵਿੱਚ ਬੇਕਾਰ ਲੋਕਾਂ ਨੂੰ ਦਿਤੇ ਜਾਣ ਵਾਲੇ ਖਾਣੇ ਦੇ ਪੈਕਟ, ਹੁਣ 36 ਸਾਲ ਤੋਂ ਘੱਟ ਉਮਰ ਦੀਆਂ ਘਰੇਲੂ ਔਰਤਾਂ ਨੂੰ ਦਿਤੇ ਜਾਣੇ ਬੰਦ ਕਰ ਦਿੱਤੇ ਗਏ ਤੇ ਉਨ੍ਹਾਂ ਨੂੰ ਕੰਮ ਲੱੱਭਣ ਅਤੇ ਅਪਣੀ ਕਮਾਈ ਨਾਲ ਖਾਣਾ ਖਾਣ ਵਾਸਤੇ ਕਿਹਾ ਗਿਆ।
* [[1932]] – [[ਰੂਸ]] ਵਿੱਚ ਬੇਕਾਰ ਲੋਕਾਂ ਨੂੰ ਦਿਤੇ ਜਾਣ ਵਾਲੇ ਖਾਣੇ ਦੇ ਪੈਕਟ, ਹੁਣ 36 ਸਾਲ ਤੋਂ ਘੱਟ ਉਮਰ ਦੀਆਂ ਘਰੇਲੂ ਔਰਤਾਂ ਨੂੰ ਦਿਤੇ ਜਾਣੇ ਬੰਦ ਕਰ ਦਿੱਤੇ ਗਏ ਤੇ ਉਹਨਾਂ ਨੂੰ ਕੰਮ ਲੱੱਭਣ ਅਤੇ ਅਪਣੀ ਕਮਾਈ ਨਾਲ ਖਾਣਾ ਖਾਣ ਵਾਸਤੇ ਕਿਹਾ ਗਿਆ।
* [[1943]] – [[ਸੁਭਾਸ਼ ਚੰਦਰ ਬੋਸ]] ਨੇ [[ਅੰਡੇਮਾਨ ਅਤੇ ਨਿਕੋਬਾਰ ਟਾਪੂ|ਅੰਡੇਮਾਨ]] ਟਾਪੂਆਂ ਵਿੱਚ ([[ਪੋਰਟ ਬਲੇਅਰ]] ਨਗਰ) ਵਿੱਚ ਭਾਰਤ ਦੀ ਆਜ਼ਾਦੀ ਦਾ ਝੰਡਾ ਲਹਿਰਾਇਆ।
* [[1943]] – [[ਸੁਭਾਸ਼ ਚੰਦਰ ਬੋਸ]] ਨੇ [[ਅੰਡੇਮਾਨ ਅਤੇ ਨਿਕੋਬਾਰ ਟਾਪੂ|ਅੰਡੇਮਾਨ]] ਟਾਪੂਆਂ ਵਿੱਚ ([[ਪੋਰਟ ਬਲੇਅਰ]] ਨਗਰ) ਵਿੱਚ ਭਾਰਤ ਦੀ ਆਜ਼ਾਦੀ ਦਾ ਝੰਡਾ ਲਹਿਰਾਇਆ।
* [[1953]] – ਪਹਿਲਾ ਰੰਗਦਾਰ ਟੀ.ਵੀ. ਸੈੱਟ 1175 ਡਾੱਲਰ ਵਿੱਚ ਵੇਚਿਆ ਗਿਆ।
* [[1953]] – ਪਹਿਲਾ ਰੰਗਦਾਰ ਟੀ.ਵੀ. ਸੈੱਟ 1175 ਡਾੱਲਰ ਵਿੱਚ ਵੇਚਿਆ ਗਿਆ।
ਲਾਈਨ 22: ਲਾਈਨ 22:
==ਜਨਮ==
==ਜਨਮ==
[[File:Sri_Ramana_Maharshi_-_Portrait_-_G._G_Welling_-_1948.jpg|120px|thumb|[[ਰਾਮਨ ਮਹਾਰਿਸ਼ੀ]]]]
[[File:Sri_Ramana_Maharshi_-_Portrait_-_G._G_Welling_-_1948.jpg|120px|thumb|[[ਰਾਮਨ ਮਹਾਰਿਸ਼ੀ]]]]
[[File:Vikram Sarabhai.jpg|120px|thumb|[[ਵਿਕਰਮ ਸਾਰਾਭਾਈ]]]]
[[File:Vikram Sarabhai.jpg|120px|thumb|[[ਵਿਕਰਮ ਸਾਰਾਭਾਈ]]]]


* [[1865]] – ਬ੍ਰਿਟਿਸ਼ ਲੇਖਕ ਅਤੇ ਕਵੀ [[ਰੂਡਿਆਰਡ ਕਿਪਲਿੰਗ]] ਦਾ ਜਨਮ।
* [[1865]] – ਬ੍ਰਿਟਿਸ਼ ਲੇਖਕ ਅਤੇ ਕਵੀ [[ਰੂਡਿਆਰਡ ਕਿਪਲਿੰਗ]] ਦਾ ਜਨਮ।

03:57, 4 ਮਈ 2019 ਦਾ ਦੁਹਰਾਅ

<< ਦਸੰਬਰ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2 3 4 5 6 7
8 9 10 11 12 13 14
15 16 17 18 19 20 21
22 23 24 25 26 27 28
29 30 31  
2024

30 ਦਸੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 364ਵਾਂ (ਲੀਪ ਸਾਲ ਵਿੱਚ 365ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦਾ 1 ਦਿਨ ਬਾਕੀ ਹੈ। ਅੱਜ ਐਤਵਾਰ ਹੈ ਅਤੇ 'ਨਾਨਕਸ਼ਾਹੀ ਕੈਲੰਡਰ' ਮੁਤਾਬਕ ਅੱਜ '15 ਪੋਹ' ਬਣਦਾ ਹੈ।

ਅੰਤਰ-ਰਾਸ਼ਟਰੀ, ਰਾਸ਼ਟਰੀ ਤੇ ਖੇਤਰੀ ਦਿਵਸ

ਵਾਕਿਆ

  • 1853ਅਮਰੀਕਾ ਨੇ ਮੈਕਸੀਕੋ ਮੁਲਕ ਤੋਂ ਉਸ ਦੇ ਇਲਾਕੇ (ਹੁਣ ਨਿਊ ਮੈਕਸੀਕੋ) ਦੀ 45000 ਵਰਗ ਕਿਲੋਮੀਟਰ ਜ਼ਮੀਨ ਖ਼ਰੀਦੀ।
  • 1887 – ਦਸ ਲੱਖ ਔਰਤਾਂ ਨੇ ਦਸਤਖ਼ਤ ਕਰ ਕੇ ਇੱਕ ਪਟੀਸ਼ਨ ਇੰਗਲੈਂਡ ਦੀ 'ਰਾਣੀ ਵਿਕਟੋਰੀਆ' ਨੂੰ ਦਿੱਤੀ। ਜਿਸ ਵਿੱਚ ਮੰਗ ਕੀਤੀ ਹੋਈ ਸੀ ਕਿ 'ਪਬਲਿਕ ਹਾਊਸ' ਐਤਵਾਰ ਦੇ ਦਿਨ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਜਾਵੇ ਤਾਂ ਜੋ ਮਰਦ ਘੱਟੋ-ਘੱਟ ਐਤਵਾਰ ਤਾਂ ਘਰਾਂ ਵਿੱਚ ਰਹਿ ਸਕਣ।
  • 1906 – ਮੁਸਲਿਮ ਲੀਗ਼ ਪਾਰਟੀ ਦੀ ਨੀਂਹ ਢਾਕਾ (ਹੁਣ ਬੰਗਲਾਦੇਸ਼) ਵਿੱਚ ਰੱਖੀ ਗਈ।
  • 1920 – ਗੁਰਦਵਾਰਾ ਸੱਚਾ ਸੌਦਾ ਉੱਤੇ ਪੰਥ ਦਾ ਕਬਜ਼ਾ ਅਤੇ ਅਕਾਲੀ ਜਥਾ ਸ਼ੇਖ਼ੂਪੁਰਾ ਦੀ ਕਾਇਮ ਕੀਤਾ।
  • 1922 – ਸੋਵੀਅਤ ਰੂਸ ਦਾ ਨਾਂ ਬਦਲ ਕੇ 'ਯੂਨੀਅਨ ਆਫ਼ ਸੋਵੀਅਤ ਰੀਪਬਲਿਕ' ਰੱਖ ਦਿੱਤਾ ਗਿਆ।
  • 1932ਰੂਸ ਵਿੱਚ ਬੇਕਾਰ ਲੋਕਾਂ ਨੂੰ ਦਿਤੇ ਜਾਣ ਵਾਲੇ ਖਾਣੇ ਦੇ ਪੈਕਟ, ਹੁਣ 36 ਸਾਲ ਤੋਂ ਘੱਟ ਉਮਰ ਦੀਆਂ ਘਰੇਲੂ ਔਰਤਾਂ ਨੂੰ ਦਿਤੇ ਜਾਣੇ ਬੰਦ ਕਰ ਦਿੱਤੇ ਗਏ ਤੇ ਉਹਨਾਂ ਨੂੰ ਕੰਮ ਲੱੱਭਣ ਅਤੇ ਅਪਣੀ ਕਮਾਈ ਨਾਲ ਖਾਣਾ ਖਾਣ ਵਾਸਤੇ ਕਿਹਾ ਗਿਆ।
  • 1943ਸੁਭਾਸ਼ ਚੰਦਰ ਬੋਸ ਨੇ ਅੰਡੇਮਾਨ ਟਾਪੂਆਂ ਵਿੱਚ (ਪੋਰਟ ਬਲੇਅਰ ਨਗਰ) ਵਿੱਚ ਭਾਰਤ ਦੀ ਆਜ਼ਾਦੀ ਦਾ ਝੰਡਾ ਲਹਿਰਾਇਆ।
  • 1953 – ਪਹਿਲਾ ਰੰਗਦਾਰ ਟੀ.ਵੀ. ਸੈੱਟ 1175 ਡਾੱਲਰ ਵਿੱਚ ਵੇਚਿਆ ਗਿਆ।
  • 2006ਇਰਾਕ ਦੇ ਸਾਬਕਾ ਹਾਕਮ ਸਦਾਮ ਹੁਸੈਨ ਨੂੰ ਫ਼ਾਂਸੀ ਦੇ ਕੇ ਖ਼ਤਮ ਕਰ ਦਿੱਤਾ ਗਿਆ।

ਜਨਮ

ਰਾਮਨ ਮਹਾਰਿਸ਼ੀ
ਵਿਕਰਮ ਸਾਰਾਭਾਈ

ਦਿਹਾਂਤ