ਆਜ਼ਾਦ ਮੁਲਕਾਂ ਦੀ ਕਾਮਨਵੈਲਥ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎ਇਤਿਹਾਸ: clean up using AWB
ਛੋ →‎ਇਤਿਹਾਸ: clean up ਦੀ ਵਰਤੋਂ ਨਾਲ AWB
ਲਾਈਨ 3: ਲਾਈਨ 3:
== ਇਤਿਹਾਸ ==
== ਇਤਿਹਾਸ ==


ਇਸ ਸੰਗਠਨ ਦੀ [[ਯੂਕਰੇਨ]], [[ਬੇਲਾਰੂਸ]], [[ਰੂਸੀ ਫੈਡਰੇਸ਼ਨ|ਰੂਸ]] ਦੇ ਗਣਰਾਜ ਨੇ 8 ਦਸੰਬਰ 1991 ਨੂੰ ਸਥਾਪਨਾ ਕੀਤੀ ਸੀ। ਤਿੰਨ ਦੇਸ਼ ਦੇ ਆਗੂ ਬੇਲਾਰੂਸ ਵਿੱਚ ਬ੍ਰੇਸਟ ਤੋਂਲਗਪਗ 50 ਕਿਲੋਮੀਟਰ (31 ਮੀਲ) ਉੱਤਰ ਵੱਲ, ਬੇਲੋਵੇਜ਼ਸਕਾਇਆ ਪੁਸ਼ਚਾ ਕੁਦਰਤੀ ਰਿਜ਼ਰਵ ਵਿੱਚ ਮਿਲੇ ਅਤੇ ਕ੍ਰੀਏਸ਼ਨ ਸਮਝੌਤੇ ਯਾਨੀ, "ਆਜ਼ਾਦ ਰਾਜਾਂ ਦਾ ਰਾਸ਼ਟਰਮੰਡਲ ਸਥਾਪਤ ਕਰਨ ਦੇ ਇਕਰਾਰਨਾਮੇ" ਤੇ ਦਸਤਖਤ ਕੀਤੇ। ਇਹ ਸੋਵੀਅਤ ਯੂਨੀਅਨ ਦੇ ਭੰਗ ਹੋਣ ਅਤੇ ਇਸ ਦੀ ਇੱਕ ਉਤਰਾਧਿਕਾਰੀ ਹਸਤੀ ਦੇ ਤੌਰ ਤੇ ਸੀਆਈਐਸ ਦੀ ਰਚਨਾ ਦਾ ਅਹਿਦ ਸੀ।<ref name=agreement>[http://www.therussiasite.org/legal/laws/CISagreement.html Agreement on the Establishment of the CIS]: 3 founding countries, 8 December 1991 ('''unofficial English translation'''). '''Russian''' text here [http://www.cis.minsk.by/main.aspx?uid=176]</ref>
ਇਸ ਸੰਗਠਨ ਦੀ [[ਯੂਕਰੇਨ]], [[ਬੇਲਾਰੂਸ]], [[ਰੂਸੀ ਫੈਡਰੇਸ਼ਨ|ਰੂਸ]] ਦੇ ਗਣਰਾਜ ਨੇ 8 ਦਸੰਬਰ 1991 ਨੂੰ ਸਥਾਪਨਾ ਕੀਤੀ ਸੀ। ਤਿੰਨ ਦੇਸ਼ ਦੇ ਆਗੂ ਬੇਲਾਰੂਸ ਵਿੱਚ ਬ੍ਰੇਸਟ ਤੋਂਲਗਪਗ 50 ਕਿਲੋਮੀਟਰ (31 ਮੀਲ) ਉੱਤਰ ਵੱਲ, ਬੇਲੋਵੇਜ਼ਸਕਾਇਆ ਪੁਸ਼ਚਾ ਕੁਦਰਤੀ ਰਿਜ਼ਰਵ ਵਿੱਚ ਮਿਲੇ ਅਤੇ ਕ੍ਰੀਏਸ਼ਨ ਸਮਝੌਤੇ ਯਾਨੀ, "ਆਜ਼ਾਦ ਰਾਜਾਂ ਦਾ ਰਾਸ਼ਟਰਮੰਡਲ ਸਥਾਪਤ ਕਰਨ ਦੇ ਇਕਰਾਰਨਾਮੇ" ਤੇ ਦਸਤਖਤ ਕੀਤੇ। ਇਹ ਸੋਵੀਅਤ ਯੂਨੀਅਨ ਦੇ ਭੰਗ ਹੋਣ ਅਤੇ ਇਸ ਦੀ ਇੱਕ ਉਤਰਾਧਿਕਾਰੀ ਹਸਤੀ ਦੇ ਤੌਰ 'ਤੇ ਸੀਆਈਐਸ ਦੀ ਰਚਨਾ ਦਾ ਅਹਿਦ ਸੀ।<ref name=agreement>[http://www.therussiasite.org/legal/laws/CISagreement.html Agreement on the Establishment of the CIS]: 3 founding countries, 8 December 1991 ('''unofficial English translation'''). '''Russian''' text here [http://www.cis.minsk.by/main.aspx?uid=176]</ref>


==ਹਵਾਲੇ==
==ਹਵਾਲੇ==

06:15, 4 ਮਈ 2019 ਦਾ ਦੁਹਰਾਅ

ਆਜ਼ਾਦ ਮੁਲਕਾਂ ਦੀ ਕਾਮਨਵੈਲਥ (ਸੀਆਈਐਸ) (ਰੂਸੀ: Содружество Независимых Государств, СНГ ਸੋਵੀਅਤ ਯੂਨੀਅਨ ਦੇ ਟੁੱਟਣ ਦੇ ਦੌਰਾਨ ਸਾਬਕਾ ਸੋਵੀਅਤ ਗਣਰਾਜਾਂ ਤੋਂ ਕਾਇਮ ਕੀਤੇ ਗਏ ਦੇਸ਼ਾਂ ਦਾ ਇੱਕ ਖੇਤਰੀ ਸੰਗਠਨ ਹੈ। ਇਸ ਨੂੰ ਰੂਸੀ ਕਾਮਨਵੈਲਥ ਵੀ ਕਹਿੰਦੇ ਹਨ।

ਇਤਿਹਾਸ

ਇਸ ਸੰਗਠਨ ਦੀ ਯੂਕਰੇਨ, ਬੇਲਾਰੂਸ, ਰੂਸ ਦੇ ਗਣਰਾਜ ਨੇ 8 ਦਸੰਬਰ 1991 ਨੂੰ ਸਥਾਪਨਾ ਕੀਤੀ ਸੀ। ਤਿੰਨ ਦੇਸ਼ ਦੇ ਆਗੂ ਬੇਲਾਰੂਸ ਵਿੱਚ ਬ੍ਰੇਸਟ ਤੋਂਲਗਪਗ 50 ਕਿਲੋਮੀਟਰ (31 ਮੀਲ) ਉੱਤਰ ਵੱਲ, ਬੇਲੋਵੇਜ਼ਸਕਾਇਆ ਪੁਸ਼ਚਾ ਕੁਦਰਤੀ ਰਿਜ਼ਰਵ ਵਿੱਚ ਮਿਲੇ ਅਤੇ ਕ੍ਰੀਏਸ਼ਨ ਸਮਝੌਤੇ ਯਾਨੀ, "ਆਜ਼ਾਦ ਰਾਜਾਂ ਦਾ ਰਾਸ਼ਟਰਮੰਡਲ ਸਥਾਪਤ ਕਰਨ ਦੇ ਇਕਰਾਰਨਾਮੇ" ਤੇ ਦਸਤਖਤ ਕੀਤੇ। ਇਹ ਸੋਵੀਅਤ ਯੂਨੀਅਨ ਦੇ ਭੰਗ ਹੋਣ ਅਤੇ ਇਸ ਦੀ ਇੱਕ ਉਤਰਾਧਿਕਾਰੀ ਹਸਤੀ ਦੇ ਤੌਰ 'ਤੇ ਸੀਆਈਐਸ ਦੀ ਰਚਨਾ ਦਾ ਅਹਿਦ ਸੀ।[1]

ਹਵਾਲੇ

  1. Agreement on the Establishment of the CIS: 3 founding countries, 8 December 1991 (unofficial English translation). Russian text here [1]