"ਭਗਤ ਸਿੰਘ" ਦੇ ਰੀਵਿਜ਼ਨਾਂ ਵਿਚ ਫ਼ਰਕ

Jump to navigation Jump to search
56 bytes added ,  11 ਮਹੀਨੇ ਪਹਿਲਾਂ
ਛੋ
ਕੋਈ ਸੋਧ ਸਾਰ ਨਹੀਂ
ਛੋ
1928 ਵਿੱਚ ਬ੍ਰਿਟਿਸ਼ ਸਰਕਾਰ ਨੇ ਭਾਰਤ ਵਿੱਚ ਸਿਆਸੀ ਸਥਿਤੀ ਬਾਰੇ ਰਿਪੋਰਟ ਦੇਣ ਲਈ [[ਸਾਈਮਨ ਕਮਿਸ਼ਨ]] ਦੀ ਸਥਾਪਨਾ ਕੀਤੀ। ਕੁਝ ਭਾਰਤੀ ਸਿਆਸੀ ਪਾਰਟੀਆਂ ਨੇ ਕਮਿਸ਼ਨ ਦਾ ਬਾਈਕਾਟ ਕੀਤਾ ਕਿਉਂਕਿ ਇਸ ਵਿੱਚ ਕੋਈ ਵੀ ਭਾਰਤੀ ਮੈਂਬਰ ਨਹੀਂ ਸੀ ਅਤੇ ਦੇਸ਼ ਭਰ ਵਿੱਚ ਵਿਰੋਧ ਵੀ ਸਨ। ਜਦੋਂ ਇਹ ਕਮਿਸ਼ਨ 30 ਅਕਤੂਬਰ 1928 ਨੂੰ ਲਹੌਰ ਪਹੁੰਚਿਆ ਤਾਂ ਲਾਲਾ ਲਾਜਪਤ ਰਾਏ ਦੀ ਅਗਵਾਈ ਵਿੱਚ ਲੋਕਾਂ ਨੇ ਇਸਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਭੀੜ ਨੂੰ ਭਜਾਉਣ ਦੀ ਕੋਸ਼ਿਸ਼ ਕਰਦੀ ਰਹੀ ਪਰ ਭੀੜ ਹਿੰਸਕ ਹੋ ਗਈ। ਇਸ ਵਿਰੋਧ ਵਿੱਚ ਭਾਗ ਲੈਣ ਵਾਲਿਆਂ 'ਤੇ ਅੰਗਰੇਜ਼ ਸੁਪਰਡੈਂਟ ਅਫ਼ਸਰ ''ਸਕਾਟ'' ਨੇ ਲਾਠੀਚਾਰਜ ਕਰਨ ਦਾ ਹੁਕਮ ਦੇ ਦਿੱਤਾ। ਇਸ ਲਾਠੀਚਾਰਜ ਨਾਲ ਜ਼ਖਮੀ ਹੋਣ ਕਰਕੇ ਲਾਲਾ ਲਾਜਪਤ ਰਾਏ ਦੀ ਦਿਲ ਦਾ ਦੌਰਾ ਪੈਣ ਕਾਰਨ 17 ਨਵੰਬਰ 1928 ਨੂੰ ਮੌਤ ਹੋ ਗਈ। ਡਾਕਟਰਾਂ ਨੂੰ ਲੱਗਿਆ ਕਿ ਉਸ ਦੀ ਮੌਤ ਸੱਟਾਂ ਕਰਕੇ ਹੋਈ ਹੈ। ਜਦੋਂ ਇਹ ਮਾਮਲਾ ਯੂਨਾਈਟਿਡ ਕਿੰਗਡਮ ਦੀ ਸੰਸਦ ਵਿੱਚ ਉਠਾਇਆ ਗਿਆ ਤਾਂ ਬ੍ਰਿਟਿਸ਼ ਸਰਕਾਰ ਨੇ ਰਾਏ ਦੀ ਮੌਤ ਵਿੱਚ ਕੋਈ ਭੂਮਿਕਾ ਨਹੀਂ ਮੰਨੀ।{{sfnp|Rana|2005a|p=36|ps=}}<ref name=Vaidya>{{citation |title=Historical Analysis: Of means and ends |journal=[[Frontline (magazine)|Frontline]] |date=14–27 April 2001 |first=Paresh R. |last=Vaidya |volume=18 |issue=8|url=http://www.frontlineonnet.com/fl1808/18080910.htm |archiveurl=https://web.archive.org/web/20070829191713/http://www.frontlineonnet.com/fl1808/18080910.htm |archivedate=29 August 2007 |accessdate=9 October 2013}}</ref><ref name=Friend/>
 
ਭਗਤ ਐੱਚ.ਆਰ.ਏ. ਦਾ ਇੱਕ ਪ੍ਰਮੁਖ ਮੈਂਬਰ ਸੀ ਅਤੇ 1928 ਵਿੱਚ ਇਸਦਾ ਨਾਂ ਬਦਲ ਕੇ [[ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ]] ਕਰਨ ਲਈ ਸ਼ਾਇਦ ਕਾਫ਼ੀ ਹੱਦ ਤਕ ਜ਼ਿੰਮੇਵਾਰ ਸੀ।<ref name=s380/> ਐਚ.ਐਸ.ਆਰ.ਏ. ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ।{{sfnp|Singh|Hooja|2007|p=16|ps=}} ਸਿੰਘ ਨੇ ਸਕਾਟ ਨੂੰ ਮਾਰਨ ਲਈ ਸ਼ਿਵ ਰਾਮ[[ਸ਼ਿਵਰਾਮ ਰਾਜਗੁਰੂ]], [[ਸੁਖਦੇਵ ਥਾਪਰ]] ਅਤੇ [[ਚੰਦਰ ਸ਼ੇਖਰ ਆਜ਼ਾਦ|ਚੰਦਰਸ਼ੇਖਰ ਆਜ਼ਾਦ]] ਵਰਗੇ ਕ੍ਰਾਂਤੀਕਾਰੀਆਂ ਨਾਲ ਮਿਲ ਕੇ ਯੋਜਨਾ ਉਸੀਕੀ।{{sfnp|Gupta|1997|ps=}} ਹਾਲਾਂਕਿ, ਪਛਾਣਨ ਦੀ ਗਲਤੀ ਕਾਰਨ, ਉਨ੍ਹਾਂ ਨੇ ਜੋਹਨ ਪੀ. ਸਾਂਡਰਸ, ਜੋ ਸਹਾਇਕ ਪੁਲਿਸ ਅਧਿਕਾਰੀ ਸੀ, ਨੂੰ ਗੋਲੀ ਮਾਰ ਦਿੱਤੀ ਜਦੋਂ ਉਹ 17 ਦਸੰਬਰ 1928 ਨੂੰ ਲਾਹੌਰ ਵਿਖੇ ਜਿਲ੍ਹਾ ਪੁਲਿਸ ਹੈੱਡਕੁਆਰਟਰ ਛੱਡ ਰਿਹਾ ਸੀ।{{sfnp|Nayar|2000|p=39|ps=}}
 
[[File:Pamphlet by HSRA after Saunders murder.jpg|thumb|ਸਾਂਡਰਸ ਦੇ ਕਤਲ ਤੋਂ ਬਾਅਦ [[ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ]] ਵਲੋਂ, ਬਲਰਾਜ (ਚੰਦਰਸ਼ੇਖਰ ਆਜਾਦ ਦਾ ਗੁਪਤ ਨਾਮ) ਦੇ ਦਸਤਖ਼ਤਾਂ ਵਾਲਾ ਪੈਂਫਲਟ]]

ਨੇਵੀਗੇਸ਼ਨ ਮੇਨੂ

ਨਿੱਜੀ ਸੰਦ

ਨਾਮਸਥਾਨ

ਬਦਲ