ਜਾਦੂਈ ਯਥਾਰਥਵਾਦ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1: ਲਾਈਨ 1:
[[File:Dick Ket - Autoportrait.jpg|thumb|240px|''ਸਵੈ-ਚਿੱਤਰ'' (1932), [[ਡਿੱਕ ਕੇਟ]]।]]
'''ਜਾਦੂਈ ਯਥਾਰਥਵਾਦ''' (ਅੰਗਰੇਜ਼ੀ ਵਿੱਚ Magic realism, ਮੈਜਿਕ ਰੀਅਲਇਜ਼ਮ), ਯਥਾਰਥਵਾਦ ਦੀ ਇੱਕ ਕਿਸਮ ਹੈ। ਇਹ ਗਲਪ ਦੀ ਇੱਕ ਸੁਹਜਾਤਮਕ ਸ਼ੈਲੀ ਜਾਂ ਵਿਧਾ ਹੈ।<ref>Faris, Wendy B. and Lois Parkinson Zamora, Introduction to ''Magical Realism: Theory, History, Community'', pp. 5</ref> ਜਾਦੂਈ ਯਥਾਰਥਵਾਦ ਕੁਝ ਹੈਰਾਨੀਜਨਕ ਜਾਦੂਈ ਤੱਤਾਂ ਨੂੰ ਯਥਾਰਥ ਵਿੱਚ ਕੁਝ ਇਸ ਤਰ੍ਹਾਂ ਮਿਲਾ ਦੇਣਾ ਹੈ ਕਿ ਉਹ ਯਥਾਰਥ ਦਾ ਹੀ ਰੂਪ ਲੱਗਣ ਲੱਗ ਪੈਣ ਅਤੇ [[ਗੈਬਰੀਅਲ ਗਾਰਸ਼ੀਆ ਮਾਰਕੇਜ਼]] ਨੂੰ ਗਲਪ ਵਿੱਚ ਇਸ ਕਲਾ ਸ਼ੈਲੀ ਦਾ ਸਭ ਤੋਂ ਸਫ਼ਲ ਚਾਲਕ ਕਿਹਾ ਜਾ ਸਕਦਾ ਹੈ।

09:01, 28 ਸਤੰਬਰ 2019 ਦਾ ਦੁਹਰਾਅ

ਸਵੈ-ਚਿੱਤਰ (1932), ਡਿੱਕ ਕੇਟ

ਜਾਦੂਈ ਯਥਾਰਥਵਾਦ (ਅੰਗਰੇਜ਼ੀ ਵਿੱਚ Magic realism, ਮੈਜਿਕ ਰੀਅਲਇਜ਼ਮ), ਯਥਾਰਥਵਾਦ ਦੀ ਇੱਕ ਕਿਸਮ ਹੈ। ਇਹ ਗਲਪ ਦੀ ਇੱਕ ਸੁਹਜਾਤਮਕ ਸ਼ੈਲੀ ਜਾਂ ਵਿਧਾ ਹੈ।[1] ਜਾਦੂਈ ਯਥਾਰਥਵਾਦ ਕੁਝ ਹੈਰਾਨੀਜਨਕ ਜਾਦੂਈ ਤੱਤਾਂ ਨੂੰ ਯਥਾਰਥ ਵਿੱਚ ਕੁਝ ਇਸ ਤਰ੍ਹਾਂ ਮਿਲਾ ਦੇਣਾ ਹੈ ਕਿ ਉਹ ਯਥਾਰਥ ਦਾ ਹੀ ਰੂਪ ਲੱਗਣ ਲੱਗ ਪੈਣ ਅਤੇ ਗੈਬਰੀਅਲ ਗਾਰਸ਼ੀਆ ਮਾਰਕੇਜ਼ ਨੂੰ ਗਲਪ ਵਿੱਚ ਇਸ ਕਲਾ ਸ਼ੈਲੀ ਦਾ ਸਭ ਤੋਂ ਸਫ਼ਲ ਚਾਲਕ ਕਿਹਾ ਜਾ ਸਕਦਾ ਹੈ।

ਹਵਾਲੇ

  1. Faris, Wendy B. and Lois Parkinson Zamora, Introduction to Magical Realism: Theory, History, Community, pp. 5