18 ਜੁਲਾਈ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
No edit summary
ਛੋ →‎ਵਾਕਿਆ: clean up ਦੀ ਵਰਤੋਂ ਨਾਲ AWB
ਲਾਈਨ 3: ਲਾਈਨ 3:


== ਵਾਕਿਆ ==
== ਵਾਕਿਆ ==
*[[64]]– [[ਰੋਮ]] ਸ਼ਹਿਰ ਵਿੱਚ, ਸਮੇਂ ਦੀ ਸੱਭ ਤੋਂ ਭਿਆਨਕ ਅੱਗ ਸ਼ੁਰੂ ਹੋਈ, ਜਿਸ ਨੇ ਸ਼ਹਿਰ ਦੇ 14 ਵਿੱਚੋਂ 10 ਜ਼ੋਨ ਸਾੜ ਕੇ ਸਵਾਹ ਕਰ ਦਿਤੇ। 6 ਦਿਨ ਤਕ ਰੋਮ ਸੜਦਾ ਰਿਹਾ ਪਰ ਇਸ ਸਮੇਂ ਦੌਰਾਨ ਇਥੋਂ ਦਾ [[ਰਾਜਾ ਨੀਰੋ]] ਸੰਗੀਤ ਤੇ ਡਰਾਮੇ ਦਾ ਮਜ਼ਾ ਲੈਂਦਾ ਰਿਹਾ।
*[[64]]– [[ਰੋਮ]] ਸ਼ਹਿਰ ਵਿੱਚ, ਸਮੇਂ ਦੀ ਸਭ ਤੋਂ ਭਿਆਨਕ ਅੱਗ ਸ਼ੁਰੂ ਹੋਈ, ਜਿਸ ਨੇ ਸ਼ਹਿਰ ਦੇ 14 ਵਿੱਚੋਂ 10 ਜ਼ੋਨ ਸਾੜ ਕੇ ਸਵਾਹ ਕਰ ਦਿਤੇ। 6 ਦਿਨ ਤਕ ਰੋਮ ਸੜਦਾ ਰਿਹਾ ਪਰ ਇਸ ਸਮੇਂ ਦੌਰਾਨ ਇਥੋਂ ਦਾ [[ਰਾਜਾ ਨੀਰੋ]] ਸੰਗੀਤ ਤੇ ਡਰਾਮੇ ਦਾ ਮਜ਼ਾ ਲੈਂਦਾ ਰਿਹਾ।
*[[1635]]– [[ਗੁਰੂ ਹਰਗੋਬਿੰਦ|ਗੁਰੂ ਹਰਗੋਬਿੰਦ ਸਾਹਿਬ]] ਰੋਪੜ ਪੁੱਜੇ।
*[[1635]]– [[ਗੁਰੂ ਹਰਗੋਬਿੰਦ|ਗੁਰੂ ਹਰਗੋਬਿੰਦ ਸਾਹਿਬ]] ਰੋਪੜ ਪੁੱਜੇ।
*[[1877]]– [[ਥਾਮਸ ਐਡੀਸਨ]] ਨੇ ਪਹਿਲੀ ਵਾਰ ਇਨਸਾਨੀ ਆਵਾਜ਼ ਨੂੰ ਰੀਕਾਰਡ ਕੀਤਾ।
*[[1877]]– [[ਥਾਮਸ ਐਡੀਸਨ]] ਨੇ ਪਹਿਲੀ ਵਾਰ ਇਨਸਾਨੀ ਆਵਾਜ਼ ਨੂੰ ਰੀਕਾਰਡ ਕੀਤਾ।

16:38, 14 ਸਤੰਬਰ 2020 ਦਾ ਦੁਹਰਾਅ

<< ਜੁਲਾਈ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2 3 4 5 6
7 8 9 10 11 12 13
14 15 16 17 18 19 20
21 22 23 24 25 26 27
28 29 30 31  
2024

ਗ੍ਰੈਗਰੀ ਕਲੰਡਰ ਦੇ ਮੁਤਾਬਕ 18 ਜੁਲਾਈ ਸਾਲ ਦਾ 199ਵਾਂ (ਲੀਪ ਸਾਲ ਵਿੱਚ 200ਵਾਂ) ਦਿਨ ਹੁੰਦਾ ਹੈ। ਇਸ ਤੋਂ ਬਾਅਦ ਸਾਲ ਦੇ 166 ਦਿਨ ਬਾਕੀ ਰਹਿ ਜਾਂਦੇ ਹਨ।

ਵਾਕਿਆ

ਜਨਮ

ਦਿਹਾਂਤ

ਰਾਜੇਸ਼ ਖੰਨਾ
  • 1872– ਮੈਕਸੀਕਨ ਵਕੀਲ ਅਤੇ ਸਿਆਸਤਦਾਨ, ਰਾਸ਼ਟਰਪਤੀ ਬੈੱਨੀਤੋ ਖ਼ੁਆਰਿਸ ਦਾ ਦਿਹਾਂਤ।
  • 1982– ਰੂਸੀ ਭਾਸ਼ਾ-ਵਿਗਿਆਨੀ ਅਤੇ ਸਾਹਿਤ-ਸਿਧਾਂਤਕਾਰ ਰੋਮਨ ਜੈਕਬਸਨ ਦਾ ਦਿਹਾਂਤ।
  • 2012– ਭਾਰਤੀ ਬਾਲੀਵੁੱਡ ਅਦਾਕਾਰ, ਨਿਰਦੇਸ਼ਕ, ਨਿਰਮਾਤਾ ਅਤੇ ਹਿੰਦੀ ਸਿਨੇਮੇ ਦੇ ਪਹਿਲੇ ਸੁਪਰ ਸਟਾਰ ਰਾਜੇਸ਼ ਖੰਨਾ ਦਾ ਦਿਹਾਂਤ।