ਸੁਹਾਂਜਣਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
ਛੋ Charan Gill moved page ਸੁਹਾਂਜਨਾ to ਸੁਹਾਂਜਣਾ over redirect
ਛੋ clean up ਦੀ ਵਰਤੋਂ ਨਾਲ AWB
 
ਲਾਈਨ 13: ਲਾਈਨ 13:
|ordo='''ਬਰਾਸੀਕੇਲਜ'''
|ordo='''ਬਰਾਸੀਕੇਲਜ'''
| familia = '''ਮੋਰਿੰਗਾਸਾਏ'''
| familia = '''ਮੋਰਿੰਗਾਸਾਏ'''
| genus = '''ਓਲੀਫਰਾ'''
| genus = '''ਓਲੀਫਰਾ'''
| species = '''ਐਮ. ਓਲੀਫਰਾ'''
| species = '''ਐਮ. ਓਲੀਫਰਾ'''
| binomial ='''ਮੋਰਿੰਗਾ ਓਲੀਫਰਾ'''
| binomial ='''ਮੋਰਿੰਗਾ ਓਲੀਫਰਾ'''
| binomial_authority =[[Jean-Baptiste Lamarck|ਲੇਮ.]]
| binomial_authority =[[Jean-Baptiste Lamarck|ਲੇਮ.]]
| range_map = <!--optional map,
| range_map = <!--optional map,
- also range_map2, 3 or 4 -->
- also range_map2, 3 or 4 -->
| range_map_width =
| range_map_width =
| range_map_caption =
| range_map_caption =
| <!--or 115 other parameters-->
| <!--or 115 other parameters-->
}}
}}
'''ਸੁਹਾਂਜਣਾ''' (ਬੋਟਨੀਕਲ ਨਾਮ: ਮੋਰਿੰਗਾ ਓਲੀਫਰਾ, ਅੰਗਰੇਜ਼ੀ: Drumstick tree) ਛੋਟੇ ਤੇ ਦਰਮਿਆਨੇ ਕੱਦ ਵਾਲਾ ਰੁੱਖ ਹੈ। ਇਸ ਦੀ ਛਿੱਲ ਮੋਟੀ ,ਨਰਮ ਕਟਾਵਾਂ ਵਾਲੀ ਹੁੰਦੀ ਹੁੰਦੀ ਹੈ। ਇਸ ਦੀਆ ਫਲੀਆਂ ਸਬਜੀ ਬਣਾਉਣ ਦੇ ਕੰਮ ਆਉਂਦੀਆਂ ਹਨ । ਰੁੱਖ ਦੇ ਸਾਰੇ ਹਿੱਸੇ ਵੈਦਿਕ ਅਤੇ ਪੋਸ਼ਕ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਸ ਲਈ ਇਸਦੇ ਵੱਖ ਵੱਖ ਭਾਗਾਂ ਦਾ ਵਿਵਿਧ ਪ੍ਰਕਾਰ ਪ੍ਰਯੋਗ ਕੀਤਾ ਜਾਂਦਾ ਹੈ।
'''ਸੁਹਾਂਜਣਾ''' (ਬੋਟਨੀਕਲ ਨਾਮ: ਮੋਰਿੰਗਾ ਓਲੀਫਰਾ, ਅੰਗਰੇਜ਼ੀ: Drumstick tree) ਛੋਟੇ ਤੇ ਦਰਮਿਆਨੇ ਕੱਦ ਵਾਲਾ ਰੁੱਖ ਹੈ। ਇਸ ਦੀ ਛਿੱਲ ਮੋਟੀ,ਨਰਮ ਕਟਾਵਾਂ ਵਾਲੀ ਹੁੰਦੀ ਹੁੰਦੀ ਹੈ। ਇਸ ਦੀਆ ਫਲੀਆਂ ਸਬਜੀ ਬਣਾਉਣ ਦੇ ਕੰਮ ਆਉਂਦੀਆਂ ਹਨ। ਰੁੱਖ ਦੇ ਸਾਰੇ ਹਿੱਸੇ ਵੈਦਿਕ ਅਤੇ ਪੋਸ਼ਕ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਸ ਲਈ ਇਸਦੇ ਵੱਖ ਵੱਖ ਭਾਗਾਂ ਦਾ ਵਿਵਿਧ ਪ੍ਰਕਾਰ ਪ੍ਰਯੋਗ ਕੀਤਾ ਜਾਂਦਾ ਹੈ।
==ਹੁਲੀਆ==
==ਹੁਲੀਆ==
ਇਸਦਾ ਪੌਦਾ ਲੱਗਭੱਗ 10 ਮੀਟਰ ਉਚਾ ਹੁੰਦਾ ਹੈ ਪਰ ਲੋਕ ਇਸਨੂੰ ਡੇਢ- ਦੋ ਮੀਟਰ ਦੀ ਉਚਾਈ ਤੋਂ ਹਰ ਵਰ੍ਹੇ ਵਢ ਦਿੰਦੇ ਹਨ ਤਾਂ ਕਿ ਇਸਦੇ ਫਲ, ਫੁਲ ਅਤੇ ਪੱਤਿਆਂ ਤੱਕ ਹੱਥ ਸੌਖ ਨਾਲ ਪਹੁੰਚ ਸਕੇ । ਇਸਦੀਆਂ ਕੱਚੀਆਂ - ਹਰੀਆਂ ਫਲੀਆਂ ਸਭ ਤੋਂ ਜਿਆਦਾ ਵਰਤੀਆਂ ਜਾਂਦੀਆਂ ਹਨ।
ਇਸਦਾ ਪੌਦਾ ਲਗਭਗ 10 ਮੀਟਰ ਉਚਾ ਹੁੰਦਾ ਹੈ ਪਰ ਲੋਕ ਇਸਨੂੰ ਡੇਢ- ਦੋ ਮੀਟਰ ਦੀ ਉਚਾਈ ਤੋਂ ਹਰ ਵਰ੍ਹੇ ਵਢ ਦਿੰਦੇ ਹਨ ਤਾਂ ਕਿ ਇਸਦੇ ਫਲ, ਫੁਲ ਅਤੇ ਪੱਤਿਆਂ ਤੱਕ ਹੱਥ ਸੌਖ ਨਾਲ ਪਹੁੰਚ ਸਕੇ। ਇਸਦੀਆਂ ਕੱਚੀਆਂ - ਹਰੀਆਂ ਫਲੀਆਂ ਸਭ ਤੋਂ ਜਿਆਦਾ ਵਰਤੀਆਂ ਜਾਂਦੀਆਂ ਹਨ।


==ਗੈਲਰੀ==
==ਗੈਲਰੀ==

04:03, 17 ਸਤੰਬਰ 2020 ਮੁਤਾਬਕ ਸਭ ਤੋਂ ਨਵਾਂ ਦੁਹਰਾਅ

ਸੁਹਾਂਜਣਾ
Scientific classification
Kingdom:
ਵਨਸਪਤੀ
(unranked):
ਐਂਜੀਓਸਪਰਮ
(unranked):
ਯੂਡੀਕਾਟਸ
(unranked):
ਰੋਜ਼ਿਡਸ
Order:
ਬਰਾਸੀਕੇਲਜ
Family:
ਮੋਰਿੰਗਾਸਾਏ
Genus:
ਓਲੀਫਰਾ
Species:
ਐਮ. ਓਲੀਫਰਾ
Binomial name
ਮੋਰਿੰਗਾ ਓਲੀਫਰਾ

ਸੁਹਾਂਜਣਾ (ਬੋਟਨੀਕਲ ਨਾਮ: ਮੋਰਿੰਗਾ ਓਲੀਫਰਾ, ਅੰਗਰੇਜ਼ੀ: Drumstick tree) ਛੋਟੇ ਤੇ ਦਰਮਿਆਨੇ ਕੱਦ ਵਾਲਾ ਰੁੱਖ ਹੈ। ਇਸ ਦੀ ਛਿੱਲ ਮੋਟੀ,ਨਰਮ ਕਟਾਵਾਂ ਵਾਲੀ ਹੁੰਦੀ ਹੁੰਦੀ ਹੈ। ਇਸ ਦੀਆ ਫਲੀਆਂ ਸਬਜੀ ਬਣਾਉਣ ਦੇ ਕੰਮ ਆਉਂਦੀਆਂ ਹਨ। ਰੁੱਖ ਦੇ ਸਾਰੇ ਹਿੱਸੇ ਵੈਦਿਕ ਅਤੇ ਪੋਸ਼ਕ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਸ ਲਈ ਇਸਦੇ ਵੱਖ ਵੱਖ ਭਾਗਾਂ ਦਾ ਵਿਵਿਧ ਪ੍ਰਕਾਰ ਪ੍ਰਯੋਗ ਕੀਤਾ ਜਾਂਦਾ ਹੈ।

ਹੁਲੀਆ[ਸੋਧੋ]

ਇਸਦਾ ਪੌਦਾ ਲਗਭਗ 10 ਮੀਟਰ ਉਚਾ ਹੁੰਦਾ ਹੈ ਪਰ ਲੋਕ ਇਸਨੂੰ ਡੇਢ- ਦੋ ਮੀਟਰ ਦੀ ਉਚਾਈ ਤੋਂ ਹਰ ਵਰ੍ਹੇ ਵਢ ਦਿੰਦੇ ਹਨ ਤਾਂ ਕਿ ਇਸਦੇ ਫਲ, ਫੁਲ ਅਤੇ ਪੱਤਿਆਂ ਤੱਕ ਹੱਥ ਸੌਖ ਨਾਲ ਪਹੁੰਚ ਸਕੇ। ਇਸਦੀਆਂ ਕੱਚੀਆਂ - ਹਰੀਆਂ ਫਲੀਆਂ ਸਭ ਤੋਂ ਜਿਆਦਾ ਵਰਤੀਆਂ ਜਾਂਦੀਆਂ ਹਨ।

ਗੈਲਰੀ[ਸੋਧੋ]