ਸਰਕਾਰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਪੰਜਾਬੀ ਸੁਧਾਰੀ; +ਬੇ-ਹਵਾਲਾ; ਛੋਟਾ
ਲਾਈਨ 1: ਲਾਈਨ 1:
{{ਬੇ-ਹਵਾਲਾ|ਤਾਰੀਖ਼=ਅਕਤੂਬਰ ੨੦੧੨}}
[[ਸਰਕਾਰ]] ([[ਅੰਗਰੇਜੀ]]: Government) ਇਕ ਅਜਿਹੀ ਪ੍ਰਨਾਲ਼ੀ ਹੁੰਦੀ ਹੈ ਜਿਸ ਵਿਚ [[ਵਿਧਾਨਕਾਰ]], [[ਪ੍ਰਸ਼ਾਸ਼ਕ]], ਨਿਆਯਕ ਅਧਕਾਰੀ ਅਤੇ [[ਨੋਕਰਸ਼ਾਹ]] ਪੂਰੇ ਰਾਜ ਦਾ ਨਿਰੰਤ੍ਰਨ ਸੰਗਠਿਤ ਰੁਪ ਵਿਚ ਕਰਦੇ ਹਨ। ਇਹ [[ਸਰਕਾਰ]] ਹੀ ਨਿਸ਼ਚਤ ਕਰਦੀ ਹੈ ਕਿ ਕਿਹੜਾ ਨਿਯਮ ਜਾਂ ਸਿਧਾਂਤ ਰਾਜ ਵਿਚ ਲਾਗੂ ਕਰਨਾ ਹੈ ਅਤੇ ਕਿਵੇਂ ਲਾਗੂ ਕਰਨਾ ਹੈ। ਵੱਖ-ਵੱਖ ਦੇਸ਼ਾਂ ਦੀ ਸਰਕਾਰਾਂ ਦੇ ਸੰਗਠਿਨ ਦੇ ਢਾਂਚੇ ਵਖਰੇ-ਵਖਰੇ ਹੋ ਸਕਦੇ ਹਨ। ਕਈ ਸਮਾਜਾਂ ਵਿਚ ਕਿਸੇ ਵਿਅਕਤੀ ਵਿਸ਼ੇਸ਼ ਨੂੰ ਜਾਂ ਉਸ ਦੇ ਵੰਸ਼ਜਾਂ ਨੂੰ ਹੀ ਸਰਕਾਰ ਵਿਚ ਰਖਿਆ ਜਾਂਦਾ ਹੈ। ਪਰ ਲੋਕਤੰਤਰ ਵਿਚ ਸਰਕਾਰ ਦੇ ਲਈ [[ਵਿਧਾਨਕਾਰ]] ਅਤੇ [[ਪ੍ਰਸ਼ਾਸ਼ਕ]] ਨੂੰ [[ਦੇਸ਼]] ਦੇ ਲੋਕਾਂ ਵਿਚੋਂ ਹੀ ਚੁਣਿਆ ਜਾਂਦਾ ਹੈ।
'''ਸਰਕਾਰ''' ([[ਅੰਗਰੇਜੀ]]: Government) ਇਕ ਅਜਿਹਾ ਢਾਂਚਾ ਹੁੰਦਾ ਹੈ ਜਿਸ ਵਿਚ ਵਿਧਾਨਕਾਰ, ਪ੍ਰਸ਼ਾਸ਼ਕ, ਇਨਸਾਫ਼ ਅਹੁਦਾਰ ਅਤੇ ਨੌਕਰਸ਼ਾਹ ਸਾਂਝੇ ਰੂਪ ਵਿਚ ਪੂਰੇ ਰਾਜ ਦਾ ਕਾਬੂ ਰੱਖਦੇ ਹਨ। ਇਹ ਸਰਕਾਰ ਹੀ ਤੈਅ ਕਰਦੀ ਹੈ ਕਿ ਕਿਹੜਾ ਕਾਨੂੰਨ ਰਾਜ ਵਿਚ ਲਾਗੂ ਕਰਨਾ ਹੈ ਅਤੇ ਕਿਵੇਂ ਲਾਗੂ ਕਰਨਾ ਹੈ। ਵੱਖ-ਵੱਖ ਦੇਸ਼ਾਂ ਦੀ ਸਰਕਾਰਾਂ ਦੇ ਸੰਗਠਨ ਦੇ ਢਾਂਚੇ ਵੱਖਰੇ-ਵੱਖਰੇ ਹੋ ਸਕਦੇ ਹਨ। ਕਈ ਸਮਾਜਾਂ ਵਿਚ ਕਿਸੇ ਖ਼ਾਸ ਆਦਮੀ ਜਾਂ ਉਸ ਦੇ ਵਾਰਸਾਂ ਨੂੰ ਹੀ ਸਰਕਾਰ ਵਿਚ ਰੱਖਿਆ ਜਾਂਦਾ ਹੈ ਪਰ ਲੋਕਤੰਤਰ ਵਿਚ ਸਰਕਾਰ ਦੇ ਲਈ ਵਿਧਾਨਕਾਰ ਅਤੇ ਪ੍ਰਸ਼ਾਸ਼ਕ ਨੂੰ ਦੇਸ਼ ਦੇ ਲੋਕਾਂ ਵਿਚੋਂ ਹੀ ਚੁਣਿਆ ਜਾਂਦਾ ਹੈ।
{{ਛੋਟਾ}}

03:52, 25 ਅਕਤੂਬਰ 2012 ਦਾ ਦੁਹਰਾਅ

ਸਰਕਾਰ (ਅੰਗਰੇਜੀ: Government) ਇਕ ਅਜਿਹਾ ਢਾਂਚਾ ਹੁੰਦਾ ਹੈ ਜਿਸ ਵਿਚ ਵਿਧਾਨਕਾਰ, ਪ੍ਰਸ਼ਾਸ਼ਕ, ਇਨਸਾਫ਼ ਅਹੁਦਾਰ ਅਤੇ ਨੌਕਰਸ਼ਾਹ ਸਾਂਝੇ ਰੂਪ ਵਿਚ ਪੂਰੇ ਰਾਜ ਦਾ ਕਾਬੂ ਰੱਖਦੇ ਹਨ। ਇਹ ਸਰਕਾਰ ਹੀ ਤੈਅ ਕਰਦੀ ਹੈ ਕਿ ਕਿਹੜਾ ਕਾਨੂੰਨ ਰਾਜ ਵਿਚ ਲਾਗੂ ਕਰਨਾ ਹੈ ਅਤੇ ਕਿਵੇਂ ਲਾਗੂ ਕਰਨਾ ਹੈ। ਵੱਖ-ਵੱਖ ਦੇਸ਼ਾਂ ਦੀ ਸਰਕਾਰਾਂ ਦੇ ਸੰਗਠਨ ਦੇ ਢਾਂਚੇ ਵੱਖਰੇ-ਵੱਖਰੇ ਹੋ ਸਕਦੇ ਹਨ। ਕਈ ਸਮਾਜਾਂ ਵਿਚ ਕਿਸੇ ਖ਼ਾਸ ਆਦਮੀ ਜਾਂ ਉਸ ਦੇ ਵਾਰਸਾਂ ਨੂੰ ਹੀ ਸਰਕਾਰ ਵਿਚ ਰੱਖਿਆ ਜਾਂਦਾ ਹੈ ਪਰ ਲੋਕਤੰਤਰ ਵਿਚ ਸਰਕਾਰ ਦੇ ਲਈ ਵਿਧਾਨਕਾਰ ਅਤੇ ਪ੍ਰਸ਼ਾਸ਼ਕ ਨੂੰ ਦੇਸ਼ ਦੇ ਲੋਕਾਂ ਵਿਚੋਂ ਹੀ ਚੁਣਿਆ ਜਾਂਦਾ ਹੈ। {{{1}}}