ਖ਼ੂਨ (ਗੁਰਬਚਨ ਸਿੰਘ ਭੁੱਲਰ ਦੀ ਕਹਾਣੀ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
"ਖ਼ੂਨ"
ਲੇਖਕਗੁਰਬਚਨ ਸਿੰਘ ਭੁੱਲਰ
ਦੇਸ਼ਭਾਰਤ
ਭਾਸ਼ਾਪੰਜਾਬੀ
ਪ੍ਰਕਾਸ਼ਨ ਕਿਸਮਪ੍ਰਿੰਟ

ਖ਼ੂਨ ਚੋਟੀ ਦੇ ਪੰਜਾਬੀ ਕਹਾਣੀਕਾਰਾਂ ਵਿੱਚੋਂ ਇੱਕ ਗੁਰਬਚਨ ਸਿੰਘ ਭੁੱਲਰ ਦੀ ਮਲਵਈ ਸੰਵੇਦਨਾ ਨਾਲ ਲਬਰੇਜ਼[1] ਇੱਕ ਪੰਜਾਬੀ ਨਿੱਕੀ ਕਹਾਣੀ ਹੈ। ਇਸ ਤੇ ਅਮਰਦੀਪ ਸਿੰਘ ਗਿੱਲ ਨੇ ਇਸੇ ਨਾਮ ਦੀ ਇੱਕ ਲਘੂ ਫ਼ਿਲਮ ਦਾ ਨਿਰਮਾਣ ਕੀਤਾ ਹੈ।

ਹਵਾਲੇ[ਸੋਧੋ]