ਖਾਲਸਾ ਮਹਿਮਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਖਾਲਸਾ ਮਹਿਮਾ ਦਸਮ ਗ੍ਰੰਥ ਵਿੱਚ ਦਰਜ ਗੁਰੂ ਗੋਬਿੰਦ ਸਿੰਘ ਜੀ ਦੇ ਲਿਖੀ ਹੋਈ ਬਾਣੀ ਹੈ। ਇਹ ਚਾਰ ਛੰਦ ਹਨ ਜਿਹਨਾਂ ਵਿੱਚ ਗੁਰੂ ਜੀ ਨੇ ਆਪਣੀ ਹਰ ਕਾਮਯਾਬੀ, ਹਰ ਕਾਬਲੀਅਤ, ਹਰ ਸੋਭਾ ਦਾ ਸੇਹਰਾ ਖਾਲਸਾ ਦੇ ਸਿਰ ਉੱਤੇ ਬੰਨ੍ਹਿਆ ਹੈ। ਗੁਰੂ ਜੀ ਨੇ ਖਾਲਸੇ ਦੀ ਮਹਿਮਾ ਉਸ ਦੇ ਨਿਆਰੇਪਨ ਕਰ ਕੇ ਕਰਦੇ ਸਨ। ਉਹਨਾਂ ਦੀ ਰਹਿਤ ਮਰਿਯਾਦਾ ਦੀ ਪਾਲਣਾ ਮਨ ਨੂੰ ਭਾਉਂਦੀ ਸੀ। [1]

ਇਨਹੀਂ ਕੀ ਕ੍ਰਿਪਾ ਕੇ ਸਜੇ ਹਮ ਹੈ,
ਨਹੀਂ ਮੋ ਸੇ ਗਰੀਬ ਕਰੋਰ ਪਰੇ।।2।।
ਜਬ ਲਗ ਖਾਲਸਾ ਰਹੇ ਨਿਆਰਾ।।
ਤਬ ਲਗ ਤੇਜ ਦੀਉ ਮੈਂ ਸਾਰਾ।।
ਜਬ ਇਹ ਗਹੈ ਬਿਪਰਨ ਕੀ ਰੀਤ।।
ਮੈਂ ਨ ਕਰਉਂ ਇਨ ਕੀ ਪ੍ਰਤੀਤ।।

ਹਵਾਲੇ[ਸੋਧੋ]