ਸਮੱਗਰੀ 'ਤੇ ਜਾਓ

ਗਦਰਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਗਦਰਪੁਰ ਵਿਧਾਨ ਸਭਾ ਹਲਕਾ

ਗਰਦਪੁਰ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਊਧਮ ਸਿੰਘ ਨਗਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 103,062 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਅਰਵਿੰਦ ਪਾਂਡੇ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਜਨਤਾ ਪਾਰਟੀ ਅਰਵਿੰਦ ਪਾਂਡੇ 103,062 82.20% 5,133 [2]
ਸਿਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]