ਸਮੱਗਰੀ 'ਤੇ ਜਾਓ

ਗਿੱਦੜਬਾਹਾ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਗਿੱਦੜਬਾਹਾ ਵਿਧਾਨ ਸਭਾ ਹਲਕਾ ਫਰੀਦਕੋਟ (ਲੋਕ ਸਭਾ ਚੋਣ-ਹਲਕਾ) 'ਚ ਆਉਂਦਾ ਹੈ।

ਗਿੱਦੜਬਾਹਾ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਮੁਕਤਸਰ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਮੌਜੂਦਾ ਹਲਕਾ
ਬਣਨ ਦਾ ਸਮਾਂ2012

ਗਿਦੜਬਾਹਾ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 84 ਹੈ। ਇਹ ਹਲਕਾ ਪੰਜਾਬ ਦੇ ਜ਼ਿਲ਼੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪੈਂਦਾ ਹੈ।[1] ਇਹ ਹਲਕਾ ਜਨਰਲ ਵਿੱਚ ਪੈਂਦਾ ਹੈ।

ਵਿਧਾਇਕ ਸੂਚੀ[ਸੋਧੋ]

ਸਾਲ ਮੈਂਬਰ ਤਸਵੀਰ ਪਾਰਟੀ
2022 ਅਮਰਿੰਦਰ ਸਿੰਘ ਰਾਜਾ ਵੜਿੰਗ ਭਾਰਤੀ ਰਾਸ਼ਟਰੀ ਕਾਂਗਰਸ
2017
2012
2007 ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ
2002
1997
1995*
1992 ਰਘੁਬੀਰ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1985 ਪ੍ਰਕਾਸ਼ ਸਿੰਘ ਬਾਦਲ ਤਸਵੀਰ:Parkash Singh Badal Former CM Punjab.jpg ਸ਼੍ਰੋਮਣੀ ਅਕਾਲੀ ਦਲ
1980
1977
1972
1969
1967 ਡਾ. ਹਰਚਰਨ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ

ਜੇਤੂ ਉਮੀਦਵਾਰ[ਸੋਧੋ]

ਸਾਲ ਨੰਬਰ ਰਿਜ਼ਰਵ ਮੈਂਬਰ ਲਿੰਗ ਪਾਰਟੀ ਵੋਟਾਂ ਪਛੜਿਆ ਉਮੀਦਵਾਰ ਲਿੰਗ ਪਾਰਟੀ ਵੋਟਾਂ
2022 84 ਜਨਰਲ ਅਮਰਿੰਦਰ ਸਿੰਘ ਰਾਜਾ ਵੜਿੰਗ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 50998 ਹਰਦੀਪ ਸਿੰਘ ਡਿੰਪੀ ਢਿੱਲੋਂ ਪੁਰਸ਼ ਸ਼੍ਰੋਮਣੀ ਅਕਾਲੀ ਦਲ 49649
2017 84 ਜਨਰਲ ਅਮਰਿੰਦਰ ਸਿੰਘ ਰਾਜਾ ਵੜਿੰਗ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 63500 ਹਰਦੀਪ ਸਿੰਘ ਡਿੰਪੀ ਢਿੱਲੋਂ ਪੁਰਸ਼ ਸ਼੍ਰੋਮਣੀ ਅਕਾਲੀ ਦਲ 47288
2012 84 ਜਨਰਲ ਅਮਰਿੰਦਰ ਸਿੰਘ ਰਾਜਾ ਵੜਿੰਗ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 50305 ਸੰਤ ਸਿੰਘ ਬਰਾੜ ਪੁਰਸ਼ ਸ਼੍ਰੋਮਣੀ ਅਕਾਲੀ ਦਲ 36653

ਨਤੀਜਾ[ਸੋਧੋ]

ਪੰਜਾਬ ਵਿਧਾਨ ਸਭਾ ਚੋਣਾਂ 2022:
ਪਾਰਟੀ ਉਮੀਦਵਾਰ ਵੋਟਾਂ % ±%
INC ਅਮਰਿੰਦਰ ਸਿੰਘ ਰਾਜਾ ਵੜਿੰਗ[2] 50998 35.47
SAD ਹਰਦੀਪ ਸਿੰਘ ਡਿੰਪੀ ਢਿੱਲੋਂ [3] 49649 34.53
ਆਪ ਪ੍ਰੀਤਪਾਲ ਸ਼ਰਮਾ [4] 38881 27.04
ਨੋਟਾ ਇਹਨਾਂ ਵਿੱਚੋਂ ਕੋਈ ਨਹੀਂ 1088 0.76
ਬਹੁਮਤ 1,349
ਮਤਦਾਨ 143765 83.64%
ਰਜਿਸਟਰਡ ਵੋਟਰ 1,67,228 [5]

ਇਹ ਵੀ ਦੇਖੋ[ਸੋਧੋ]

ਫਰੀਦਕੋਟ (ਲੋਕ ਸਭਾ ਚੋਣ-ਹਲਕਾ)

ਹਵਾਲੇ[ਸੋਧੋ]

  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (|url-status= suggested) (help)
  2. "Punjab Elections 2022: Full list of Congress Candidates and their Constituencies". FE Online. No. The Financial Express (India). The Indian Express Group. February 18, 2022. Retrieved 18 February 2022.
  3. {{ |=https://results.eci.gov.in/ResultAcGenMar2022/ConstituencywiseS1984.htm?ac=84}}
  4. "Punjab Elections 2022: Full list of Aam Aadmi Party candidates and their constituencies". The Financial Express (in ਅੰਗਰੇਜ਼ੀ). 21 January 2022. Retrieved 23 January 2022.
  5. "Vidhan Sabha 2022 Electoral Detail". Official Website of the Chief Electoral Officer, Punjab. Chief Electoral Officer, Punjab. Archived from the original on 4 ਫ਼ਰਵਰੀ 2022. Retrieved 27 March 2022. {{cite web}}: Unknown parameter |dead-url= ignored (|url-status= suggested) (help)