ਸਮੱਗਰੀ 'ਤੇ ਜਾਓ

ਗੁਰਦਾਸਪੁਰ ਰੇਲਵੇ ਸਟੇਸ਼ਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਗੁਰਦਾਸਪੁਰ ਰੇਲਵੇ ਸਟੇਸ਼ਨ ਭਾਰਤ ਦੇ ਪੰਜਾਬ ਰਾਜ ਦੇ ਗੁਰਦਾਸਪੁਰ ਜ਼ਿਲ੍ਹੇ ਦਾ ਇੱਕ ਮੁੱਖ ਰੇਲਵੇ ਸਟੇਸ਼ਨ ਹੈ। ਇਸਦਾ ਕੋਡ GSP ਹੈ। ਇਹ ਗੁਰਦਾਸਪੁਰ ਸ਼ਹਿਰ ਦੀ ਸੇਵਾ ਕਰਦਾ ਹੈ। ਸਟੇਸ਼ਨ ਦੇ ਦੋ ਪਲੇਟਫਾਰਮ ਹਨ। ਪਲੇਟਫਾਰਮਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਹਨ। ਇੱਥੇ ਪਾਣੀ ਅਤੇ ਸਫ਼ਾਈ ਸਮੇਤ ਕਈ ਸਹੂਲਤਾਂ ਦੀ ਘਾਟ ਹੈ।[1]

ਹਵਾਲੇ[ਸੋਧੋ]

  1. "GSP/Gurdaspur". India Rail Info.